Sri Guru Granth Sahib › Raag Gauri

Ang 254

Ang 253–254Raag Gauri · ਗਉੜੀ › GAUREE, BAAVAN AKHREE ~ THE 52 LETTERS, FIFTH MEHL

PAUREE: KHAKHA

Guru Arjan Dev · pauri

ਪਉੜੀ ॥ ਖਖਾ ਖੂਨਾ ਕਛੁ ਨਹੀ ਤਿਸੁ ਸੰਮ੍ਰਥ ਕੈ ਪਾਹਿ ॥ ਜੋ ਦੇਨਾ ਸੋ ਦੇ ਰਹਿਓ ਭਾਵੈ ਤਹ ਤਹ ਜਾਹਿ ॥ ਖਰਚੁ ਖਜਾਨਾ ਨਾਮ ਧਨੁ ਇਆ ਭਗਤਨ ਕੀ ਰਾਸਿ ॥ ਖਿਮਾ ਗਰੀਬੀ ਅਨਦ ਸਹਜ ਜਪਤ ਰਹਹਿ ਗੁਣਤਾਸ ॥ ਖੇਲਹਿ ਬਿਗਸਹਿ ਅਨਦ ਸਿਉ ਜਾ ਕਉ ਹੋਤ ਕ੍ਰਿਪਾਲ ॥ ਸਦੀਵ ਗਨੀਵ ਸੁਹਾਵਨੇ ਰਾਮ ਨਾਮ ਗ੍ਰਿਹਿ ਮਾਲ ॥ ਖੇਦੁ ਨ ਦੂਖੁ ਨ ਡਾਨੁ ਤਿਹ ਜਾ ਕਉ ਨਦਰਿ ਕਰੀ ॥ ਨਾਨਕ ਜੋ ਪ੍ਰਭ ਭਾਣਿਆ ਪੂਰੀ ਤਿਨਾ ਪਰੀ ॥੧੮॥

Ang 254Raag Gauri · ਗਉੜੀ › GAUREE, BAAVAN AKHREE ~ THE 52 LETTERS, FIFTH MEHL

SHALOK

Guru Arjan Dev · salok

ਸਲੋਕੁ ॥ ਗਨਿ ਮਿਨਿ ਦੇਖਹੁ ਮਨੈ ਮਾਹਿ ਸਰਪਰ ਚਲਨੋ ਲੋਗ ॥ ਆਸ ਅਨਿਤ ਗੁਰਮੁਖਿ ਮਿਟੈ ਨਾਨਕ ਨਾਮ ਅਰੋਗ ॥੧॥

Ang 254Raag Gauri · ਗਉੜੀ › GAUREE, BAAVAN AKHREE ~ THE 52 LETTERS, FIFTH MEHL

PAUREE: GAGGA

Guru Arjan Dev · pauri

ਪਉੜੀ ॥ ਗਗਾ ਗੋਬਿਦ ਗੁਣ ਰਵਹੁ ਸਾਸਿ ਸਾਸਿ ਜਪਿ ਨੀਤ ॥ ਕਹਾ ਬਿਸਾਸਾ ਦੇਹ ਕਾ ਬਿਲਮ ਨ ਕਰਿਹੋ ਮੀਤ ॥ ਨਹ ਬਾਰਿਕ ਨਹ ਜੋਬਨੈ ਨਹ ਬਿਰਧੀ ਕਛੁ ਬੰਧੁ ॥ ਓਹ ਬੇਰਾ ਨਹ ਬੂਝੀਐ ਜਉ ਆਇ ਪਰੈ ਜਮ ਫੰਧੁ ॥ ਗਿਆਨੀ ਧਿਆਨੀ ਚਤੁਰ ਪੇਖਿ ਰਹਨੁ ਨਹੀ ਇਹ ਠਾਇ ॥ ਛਾਡਿ ਛਾਡਿ ਸਗਲੀ ਗਈ ਮੂੜ ਤਹਾ ਲਪਟਾਹਿ ॥ ਗੁਰ ਪ੍ਰਸਾਦਿ ਸਿਮਰਤ ਰਹੈ ਜਾਹੂ ਮਸਤਕਿ ਭਾਗ ॥ ਨਾਨਕ ਆਏ ਸਫਲ ਤੇ ਜਾ ਕਉ ਪ੍ਰਿਅਹਿ ਸੁਹਾਗ ॥੧੯॥

Ang 254Raag Gauri · ਗਉੜੀ › GAUREE, BAAVAN AKHREE ~ THE 52 LETTERS, FIFTH MEHL

SHALOK

Guru Arjan Dev · salok

ਸਲੋਕੁ ॥ ਘੋਖੇ ਸਾਸਤ੍ਰ ਬੇਦ ਸਭ ਆਨ ਨ ਕਥਤਉ ਕੋਇ ॥ ਆਦਿ ਜੁਗਾਦੀ ਹੁਣਿ ਹੋਵਤ ਨਾਨਕ ਏਕੈ ਸੋਇ ॥੧॥

Ang 254Raag Gauri · ਗਉੜੀ › GAUREE, BAAVAN AKHREE ~ THE 52 LETTERS, FIFTH MEHL

PAUREE: GHAGHA

Guru Arjan Dev · pauri

ਪਉੜੀ ॥ ਘਘਾ ਘਾਲਹੁ ਮਨਹਿ ਏਹ ਬਿਨੁ ਹਰਿ ਦੂਸਰ ਨਾਹਿ ॥ ਨਹ ਹੋਆ ਨਹ ਹੋਵਨਾ ਜਤ ਕਤ ਓਹੀ ਸਮਾਹਿ ॥ ਘੂਲਹਿ ਤਉ ਮਨ ਜਉ ਆਵਹਿ ਸਰਨਾ ॥ ਨਾਮ ਤਤੁ ਕਲਿ ਮਹਿ ਪੁਨਹਚਰਨਾ ॥ ਘਾਲਿ ਘਾਲਿ ਅਨਿਕ ਪਛੁਤਾਵਹਿ ॥ ਬਿਨੁ ਹਰਿ ਭਗਤਿ ਕਹਾ ਥਿਤਿ ਪਾਵਹਿ ॥ ਘੋਲਿ ਮਹਾ ਰਸੁ ਅੰਮ੍ਰਿਤੁ ਤਿਹ ਪੀਆ ॥ ਨਾਨਕ ਹਰਿ ਗੁਰਿ ਜਾ ਕਉ ਦੀਆ ॥੨੦॥

Ang 254Raag Gauri · ਗਉੜੀ › GAUREE, BAAVAN AKHREE ~ THE 52 LETTERS, FIFTH MEHL

SHALOK

Guru Arjan Dev · salok

ਸਲੋਕੁ ॥ ਙਣਿ ਘਾਲੇ ਸਭ ਦਿਵਸ ਸਾਸ ਨਹ ਬਢਨ ਘਟਨ ਤਿਲੁ ਸਾਰ ॥ ਜੀਵਨ ਲੋਰਹਿ ਭਰਮ ਮੋਹ ਨਾਨਕ ਤੇਊ ਗਵਾਰ ॥੧॥

Ang 254Raag Gauri · ਗਉੜੀ › GAUREE, BAAVAN AKHREE ~ THE 52 LETTERS, FIFTH MEHL

PAUREE: NGANGA

Guru Arjan Dev · pauri

ਪਉੜੀ ॥ ਙੰਙਾ ਙ੍ਰਾਸੈ ਕਾਲੁ ਤਿਹ ਜੋ ਸਾਕਤ ਪ੍ਰਭਿ ਕੀਨ ॥ ਅਨਿਕ ਜੋਨਿ ਜਨਮਹਿ ਮਰਹਿ ਆਤਮ ਰਾਮੁ ਨ ਚੀਨ ॥ ਙਿਆਨ ਧਿਆਨ ਤਾਹੂ ਕਉ ਆਏ ॥ ਕਰਿ ਕਿਰਪਾ ਜਿਹ ਆਪਿ ਦਿਵਾਏ ॥ ਙਣਤੀ ਙਣੀ ਨਹੀ ਕੋਊ ਛੂਟੈ ॥ ਕਾਚੀ ਗਾਗਰਿ ਸਰਪਰ ਫੂਟੈ ॥ ਸੋ ਜੀਵਤ ਜਿਹ ਜੀਵਤ ਜਪਿਆ ॥ ਪ੍ਰਗਟ ਭਏ ਨਾਨਕ ਨਹ ਛਪਿਆ ॥੨੧॥

Ang 254Raag Gauri · ਗਉੜੀ › GAUREE, BAAVAN AKHREE ~ THE 52 LETTERS, FIFTH MEHL

SHALOK

Guru Arjan Dev · salok

ਸਲੋਕੁ ॥ ਚਿਤਿ ਚਿਤਵਉ ਚਰਣਾਰਬਿੰਦ ਊਧ ਕਵਲ ਬਿਗਸਾਂਤ ॥ ਪ੍ਰਗਟ ਭਏ ਆਪਹਿ ਗੁੋਬਿੰਦ ਨਾਨਕ ਸੰਤ ਮਤਾਂਤ ॥੧॥

Ang 254Raag Gauri · ਗਉੜੀ › GAUREE, BAAVAN AKHREE ~ THE 52 LETTERS, FIFTH MEHL

PAUREE: CHACHA

Guru Arjan Dev · pauri

ਪਉੜੀ ॥ ਚਚਾ ਚਰਨ ਕਮਲ ਗੁਰ ਲਾਗਾ ॥ ਧਨਿ ਧਨਿ ਉਆ ਦਿਨ ਸੰਜੋਗ ਸਭਾਗਾ ॥ ਚਾਰਿ ਕੁੰਟ ਦਹ ਦਿਸਿ ਭ੍ਰਮਿ ਆਇਓ ॥ ਭਈ ਕ੍ਰਿਪਾ ਤਬ ਦਰਸਨੁ ਪਾਇਓ ॥ ਚਾਰ ਬਿਚਾਰ ਬਿਨਸਿਓ ਸਭ ਦੂਆ ॥ ਸਾਧਸੰਗਿ ਮਨੁ ਨਿਰਮਲ ਹੂਆ ॥ ਚਿੰਤ ਬਿਸਾਰੀ ਏਕ ਦ੍ਰਿਸਟੇਤਾ ॥ ਨਾਨਕ ਗਿਆਨ ਅੰਜਨੁ ਜਿਹ ਨੇਤ੍ਰਾ ॥੨੨॥

Ang 254Raag Gauri · ਗਉੜੀ › GAUREE, BAAVAN AKHREE ~ THE 52 LETTERS, FIFTH MEHL

SHALOK

Guru Arjan Dev · salok

ਸਲੋਕੁ ॥ ਛਾਤੀ ਸੀਤਲ ਮਨੁ ਸੁਖੀ ਛੰਤ ਗੋਬਿਦ ਗੁਨ ਗਾਇ ॥ ਐਸੀ ਕਿਰਪਾ ਕਰਹੁ ਪ੍ਰਭ ਨਾਨਕ ਦਾਸ ਦਸਾਇ ॥੧॥

Ang 254–255Raag Gauri · ਗਉੜੀ › GAUREE, BAAVAN AKHREE ~ THE 52 LETTERS, FIFTH MEHL

PAUREE: CHHACHHA

Guru Arjan Dev · pauri

ਪਉੜੀ ॥ ਛਛਾ ਛੋਹਰੇ ਦਾਸ ਤੁਮਾਰੇ ॥ ਦਾਸ ਦਾਸਨ ਕੇ ਪਾਨੀਹਾਰੇ ॥ ਛਛਾ ਛਾਰੁ ਹੋਤ ਤੇਰੇ ਸੰਤਾ ॥ ਅਪਨੀ ਕ੍ਰਿਪਾ ਕਰਹੁ ਭਗਵੰਤਾ ॥ ਛਾਡਿ ਸਿਆਨਪ ਬਹੁ ਚਤੁਰਾਈ ॥ ਸੰਤਨ ਕੀ ਮਨ ਟੇਕ ਟਿਕਾਈ ॥ ਛਾਰੁ ਕੀ ਪੁਤਰੀ ਪਰਮ ਗਤਿ ਪਾਈ ॥ ਨਾਨਕ ਜਾ ਕਉ ਸੰਤ ਸਹਾਈ ॥੨੩॥

Text: Gurmukhi with English translation (Kulbir S Thind; English by Dr. Sant Singh Khalsa).