PAUREE: TATTA
ਪਉੜੀ ॥ ਤਤਾ ਤਾ ਸਿਉ ਪ੍ਰੀਤਿ ਕਰਿ ਗੁਣ ਨਿਧਿ ਗੋਬਿਦ ਰਾਇ ॥ ਫਲ ਪਾਵਹਿ ਮਨ ਬਾਛਤੇ ਤਪਤਿ ਤੁਹਾਰੀ ਜਾਇ ॥ ਤ੍ਰਾਸ ਮਿਟੈ ਜਮ ਪੰਥ ਕੀ ਜਾਸੁ ਬਸੈ ਮਨਿ ਨਾਉ ॥ ਗਤਿ ਪਾਵਹਿ ਮਤਿ ਹੋਇ ਪ੍ਰਗਾਸ ਮਹਲੀ ਪਾਵਹਿ ਠਾਉ ॥ ਤਾਹੂ ਸੰਗਿ ਨ ਧਨੁ ਚਲੈ ਗ੍ਰਿਹ ਜੋਬਨ ਨਹ ਰਾਜ ॥ ਸੰਤਸੰਗਿ ਸਿਮਰਤ ਰਹਹੁ ਇਹੈ ਤੁਹਾਰੈ ਕਾਜ ॥ ਤਾਤਾ ਕਛੂ ਨ ਹੋਈ ਹੈ ਜਉ ਤਾਪ ਨਿਵਾਰੈ ਆਪ ॥ ਪ੍ਰਤਿਪਾਲੈ ਨਾਨਕ ਹਮਹਿ ਆਪਹਿ ਮਾਈ ਬਾਪ ॥੩੨॥
PAUREE: TATTA: Embrace love for the Treasure of Excellence, the Sovereign Lord of the Universe. You shall obtain the fruits of your mind’s desires, and your burning thirst shall be quenched. One whose heart is filled with the Name shall have no fear on the path of death. He shall obtain salvation, and his intellect shall be enlightened; he will find his place in the Mansion of the Lord’s Presence. Neither wealth, nor household, nor youth, nor power shall go along with you. In the Society of the Saints, meditate in remembrance on the Lord. This alone shall be of use to you. There will be no burning at all, when He Himself takes away your fever. O Nanak, the Lord Himself cherishes us; He is our Mother and Father. ||32||