ASHTAPADEE
ਬ੍ਰਹਮ ਗਿਆਨੀ ਕੈ ਏਕੈ ਰੰਗ ॥ ਬ੍ਰਹਮ ਗਿਆਨੀ ਕੈ ਬਸੈ ਪ੍ਰਭੁ ਸੰਗ ॥ ਬ੍ਰਹਮ ਗਿਆਨੀ ਕੈ ਨਾਮੁ ਆਧਾਰੁ ॥ ਬ੍ਰਹਮ ਗਿਆਨੀ ਕੈ ਨਾਮੁ ਪਰਵਾਰੁ ॥ ਬ੍ਰਹਮ ਗਿਆਨੀ ਸਦਾ ਸਦ ਜਾਗਤ ॥ ਬ੍ਰਹਮ ਗਿਆਨੀ ਅਹੰਬੁਧਿ ਤਿਆਗਤ ॥ ਬ੍ਰਹਮ ਗਿਆਨੀ ਕੈ ਮਨਿ ਪਰਮਾਨੰਦ ॥ ਬ੍ਰਹਮ ਗਿਆਨੀ ਕੈ ਘਰਿ ਸਦਾ ਅਨੰਦ ॥ ਬ੍ਰਹਮ ਗਿਆਨੀ ਸੁਖ ਸਹਜ ਨਿਵਾਸ ॥ ਨਾਨਕ ਬ੍ਰਹਮ ਗਿਆਨੀ ਕਾ ਨਹੀ ਬਿਨਾਸ ॥੫॥ ਬ੍ਰਹਮ ਗਿਆਨੀ ਬ੍ਰਹਮ ਕਾ ਬੇਤਾ ॥ ਬ੍ਰਹਮ ਗਿਆਨੀ ਏਕ ਸੰਗਿ ਹੇਤਾ ॥ ਬ੍ਰਹਮ ਗਿਆਨੀ ਕੈ ਹੋਇ ਅਚਿੰਤ ॥ ਬ੍ਰਹਮ ਗਿਆਨੀ ਕਾ ਨਿਰਮਲ ਮੰਤ ॥ ਬ੍ਰਹਮ ਗਿਆਨੀ ਜਿਸੁ ਕਰੈ ਪ੍ਰਭੁ ਆਪਿ ॥ ਬ੍ਰਹਮ ਗਿਆਨੀ ਕਾ ਬਡ ਪਰਤਾਪ ॥ ਬ੍ਰਹਮ ਗਿਆਨੀ ਕਾ ਦਰਸੁ ਬਡਭਾਗੀ ਪਾਈਐ ॥ ਬ੍ਰਹਮ ਗਿਆਨੀ ਕਉ ਬਲਿ ਬਲਿ ਜਾਈਐ ॥ ਬ੍ਰਹਮ ਗਿਆਨੀ ਕਉ ਖੋਜਹਿ ਮਹੇਸੁਰ ॥ ਨਾਨਕ ਬ੍ਰਹਮ ਗਿਆਨੀ ਆਪਿ ਪਰਮੇਸੁਰ ॥੬॥ ਬ੍ਰਹਮ ਗਿਆਨੀ ਕੀ ਕੀਮਤਿ ਨਾਹਿ ॥ ਬ੍ਰਹਮ ਗਿਆਨੀ ਕੈ ਸਗਲ ਮਨ ਮਾਹਿ ॥ ਬ੍ਰਹਮ ਗਿਆਨੀ ਕਾ ਕਉਨ ਜਾਨੈ ਭੇਦੁ ॥ ਬ੍ਰਹਮ ਗਿਆਨੀ ਕਉ ਸਦਾ ਅਦੇਸੁ ॥ ਬ੍ਰਹਮ ਗਿਆਨੀ ਕਾ ਕਥਿਆ ਨ ਜਾਇ ਅਧਾਖ੍ਯਰੁ ॥ ਬ੍ਰਹਮ ਗਿਆਨੀ ਸਰਬ ਕਾ ਠਾਕੁਰੁ ॥ ਬ੍ਰਹਮ ਗਿਆਨੀ ਕੀ ਮਿਤਿ ਕਉਨੁ ਬਖਾਨੈ ॥ ਬ੍ਰਹਮ ਗਿਆਨੀ ਕੀ ਗਤਿ ਬ੍ਰਹਮ ਗਿਆਨੀ ਜਾਨੈ ॥ ਬ੍ਰਹਮ ਗਿਆਨੀ ਕਾ ਅੰਤੁ ਨ ਪਾਰੁ ॥ ਨਾਨਕ ਬ੍ਰਹਮ ਗਿਆਨੀ ਕਉ ਸਦਾ ਨਮਸਕਾਰੁ ॥੭॥ ਬ੍ਰਹਮ ਗਿਆਨੀ ਸਭ ਸ੍ਰਿਸਟਿ ਕਾ ਕਰਤਾ ॥ ਬ੍ਰਹਮ ਗਿਆਨੀ ਸਦ ਜੀਵੈ ਨਹੀ ਮਰਤਾ ॥ ਬ੍ਰਹਮ ਗਿਆਨੀ ਮੁਕਤਿ ਜੁਗਤਿ ਜੀਅ ਕਾ ਦਾਤਾ ॥ ਬ੍ਰਹਮ ਗਿਆਨੀ ਪੂਰਨ ਪੁਰਖੁ ਬਿਧਾਤਾ ॥ ਬ੍ਰਹਮ ਗਿਆਨੀ ਅਨਾਥ ਕਾ ਨਾਥੁ ॥ ਬ੍ਰਹਮ ਗਿਆਨੀ ਕਾ ਸਭ ਊਪਰਿ ਹਾਥੁ ॥ ਬ੍ਰਹਮ ਗਿਆਨੀ ਕਾ ਸਗਲ ਅਕਾਰੁ ॥ ਬ੍ਰਹਮ ਗਿਆਨੀ ਆਪਿ ਨਿਰੰਕਾਰੁ ॥ ਬ੍ਰਹਮ ਗਿਆਨੀ ਕੀ ਸੋਭਾ ਬ੍ਰਹਮ ਗਿਆਨੀ ਬਨੀ ॥ ਨਾਨਕ ਬ੍ਰਹਮ ਗਿਆਨੀ ਸਰਬ ਕਾ ਧਨੀ ॥੮॥੮॥
The God-conscious being loves the One Lord alone. The God- conscious being dwells with God. The God-conscious being takes the Naam as his Support. The God-conscious being has the Naam as his Family. The God-conscious being is awake and aware, forever and ever. The God-conscious being renounces his proud ego. In the mind of the God-conscious being, there is supreme bliss. In the home of the God- conscious being, there is everlasting bliss. The God-conscious being dwells in peaceful ease. O Nanak, the God-conscious being shall never perish. ||5|| The God-conscious being knows God. The God-conscious being is in love with the One alone. The God-conscious being is carefree. Pure are the Teachings of the God-conscious being. The God-conscious being is made so by God Himself. The God-conscious being is gloriously great. The Darshan, the Blessed Vision of the God-conscious being, is obtained by great good fortune. To the God-conscious being, I make my life a sacrifice. The God-conscious being is sought by the great god Shiva. O Nanak, the God-conscious being is Himself the Supreme Lord God. ||6|| The God-conscious being cannot be appraised. The God- conscious being has all within his mind. Who can know the mystery of the God-conscious being? Forever bow to the God-conscious being. The God-conscious being cannot be described in words. The God-conscious being is the Lord and Master of all. Who can describe the limits of the God-conscious being? Only the God-conscious being can know the state of the God-conscious being. The God-conscious being has no end or limitation. O Nanak, to the God-conscious being, bow forever in reverence. ||7|| The God-conscious being is the Creator of all the world. The God-conscious being lives forever, and does not die. The God-conscious being is the Giver of the way of liberation of the soul. The God- conscious being is the Perfect Supreme Being, who orchestrates all. The God-conscious being is the helper of the helpless. The God-conscious being extends his hand to all. The God-conscious being owns the entire creation. The God-conscious being is himself the Formless Lord. The glory of the God-conscious being belongs to the God-conscious being alone. O Nanak, the God-conscious being is the Lord of all. ||8||8||