ASHTAPADEE
ਅਸਟਪਦੀ ॥ ਜਬ ਅਕਾਰੁ ਇਹੁ ਕਛੁ ਨ ਦ੍ਰਿਸਟੇਤਾ ॥ ਪਾਪ ਪੁੰਨ ਤਬ ਕਹ ਤੇ ਹੋਤਾ ॥ ਜਬ ਧਾਰੀ ਆਪਨ ਸੁੰਨ ਸਮਾਧਿ ॥ ਤਬ ਬੈਰ ਬਿਰੋਧ ਕਿਸੁ ਸੰਗਿ ਕਮਾਤਿ ॥ ਜਬ ਇਸ ਕਾ ਬਰਨੁ ਚਿਹਨੁ ਨ ਜਾਪਤ ॥ ਤਬ ਹਰਖ ਸੋਗ ਕਹੁ ਕਿਸਹਿ ਬਿਆਪਤ ॥ ਜਬ ਆਪਨ ਆਪ ਆਪਿ ਪਾਰਬ੍ਰਹਮ ॥ ਤਬ ਮੋਹ ਕਹਾ ਕਿਸੁ ਹੋਵਤ ਭਰਮ ॥ ਆਪਨ ਖੇਲੁ ਆਪਿ ਵਰਤੀਜਾ ॥ ਨਾਨਕ ਕਰਨੈਹਾਰੁ ਨ ਦੂਜਾ ॥੧॥ ਜਬ ਹੋਵਤ ਪ੍ਰਭ ਕੇਵਲ ਧਨੀ ॥ ਤਬ ਬੰਧ ਮੁਕਤਿ ਕਹੁ ਕਿਸ ਕਉ ਗਨੀ ॥ ਜਬ ਏਕਹਿ ਹਰਿ ਅਗਮ ਅਪਾਰ ॥ ਤਬ ਨਰਕ ਸੁਰਗ ਕਹੁ ਕਉਨ ਅਉਤਾਰ ॥ ਜਬ ਨਿਰਗੁਨ ਪ੍ਰਭ ਸਹਜ ਸੁਭਾਇ ॥ ਤਬ ਸਿਵ ਸਕਤਿ ਕਹਹੁ ਕਿਤੁ ਠਾਇ ॥ ਜਬ ਆਪਹਿ ਆਪਿ ਅਪਨੀ ਜੋਤਿ ਧਰੈ ॥ ਤਬ ਕਵਨ ਨਿਡਰੁ ਕਵਨ ਕਤ ਡਰੈ ॥ ਆਪਨ ਚਲਿਤ ਆਪਿ ਕਰਨੈਹਾਰ ॥ ਨਾਨਕ ਠਾਕੁਰ ਅਗਮ ਅਪਾਰ ॥੨॥ ਅਬਿਨਾਸੀ ਸੁਖ ਆਪਨ ਆਸਨ ॥ ਤਹ ਜਨਮ ਮਰਨ ਕਹੁ ਕਹਾ ਬਿਨਾਸਨ ॥ ਜਬ ਪੂਰਨ ਕਰਤਾ ਪ੍ਰਭੁ ਸੋਇ ॥ ਤਬ ਜਮ ਕੀ ਤ੍ਰਾਸ ਕਹਹੁ ਕਿਸੁ ਹੋਇ ॥ ਜਬ ਅਬਿਗਤ ਅਗੋਚਰ ਪ੍ਰਭ ਏਕਾ ॥ ਤਬ ਚਿਤ੍ਰ ਗੁਪਤ ਕਿਸੁ ਪੂਛਤ ਲੇਖਾ ॥ ਜਬ ਨਾਥ ਨਿਰੰਜਨ ਅਗੋਚਰ ਅਗਾਧੇ ॥ ਤਬ ਕਉਨ ਛੁਟੇ ਕਉਨ ਬੰਧਨ ਬਾਧੇ ॥ ਆਪਨ ਆਪ ਆਪ ਹੀ ਅਚਰਜਾ ॥ ਨਾਨਕ ਆਪਨ ਰੂਪ ਆਪ ਹੀ ਉਪਰਜਾ ॥੩॥ ਜਹ ਨਿਰਮਲ ਪੁਰਖੁ ਪੁਰਖ ਪਤਿ ਹੋਤਾ ॥ ਤਹ ਬਿਨੁ ਮੈਲੁ ਕਹਹੁ ਕਿਆ ਧੋਤਾ ॥ ਜਹ ਨਿਰੰਜਨ ਨਿਰੰਕਾਰ ਨਿਰਬਾਨ ॥ ਤਹ ਕਉਨ ਕਉ ਮਾਨ ਕਉਨ ਅਭਿਮਾਨ ॥ ਜਹ ਸਰੂਪ ਕੇਵਲ ਜਗਦੀਸ ॥ ਤਹ ਛਲ ਛਿਦ੍ਰ ਲਗਤ ਕਹੁ ਕੀਸ ॥ ਜਹ ਜੋਤਿ ਸਰੂਪੀ ਜੋਤਿ ਸੰਗਿ ਸਮਾਵੈ ॥ ਤਹ ਕਿਸਹਿ ਭੂਖ ਕਵਨੁ ਤ੍ਰਿਪਤਾਵੈ ॥ ਕਰਨ ਕਰਾਵਨ ਕਰਨੈਹਾਰੁ ॥ ਨਾਨਕ ਕਰਤੇ ਕਾ ਨਾਹਿ ਸੁਮਾਰੁ ॥੪॥
ASHTAPADEE: When this world had not yet appeared in any form, who then committed sins and performed good deeds? When the Lord Himself was in Profound Samaadhi, then against whom were hate and jealousy directed? When there was no color or shape to be seen, then who experienced joy and sorrow? When the Supreme Lord Himself was Himself All-in-all, then where was emotional attachment, and who had doubts? He Himself has staged His own drama; O Nanak, there is no other Creator. ||1|| When there was only God the Master, then who was called bound or liberated? When there was only the Lord, Unfathomable and Infinite, then who entered hell, and who entered heaven? When God was without attributes, in absolute poise, then where was mind and where was matter — where was Shiva and Shakti? When He held His Own Light unto Himself, then who was fearless, and who was afraid? He Himself is the Performer in His own plays; O Nanak, the Lord Master is Unfathomable and Infinite. ||2|| When the Immortal Lord was seated at ease, then where was birth, death and dissolution? When there was only God, the Perfect Creator, then who was afraid of death? When there was only the One Lord, unmanifest and incomprehensible, then who was called to account by the recording scribes of the conscious and the subconscious? When there was only the Immaculate, Incomprehensible, Unfathomable Master, then who was emancipated, and who was held in bondage? He Himself, in and of Himself, is the most wonderful. O Nanak, He Himself created His Own Form. ||3|| When there was only the Immaculate Being, the Lord of beings, there was no filth, so what was there to be washed clean? When there was only the Pure, Formless Lord in Nirvaanaa, then who was honored, and who was dishonored? When there was only the Form of the Lord of the Universe, then who was tainted by fraud and sin? When the Embodiment of Light was immersed in His Own Light, then who was hungry, and who was satisfied? He is the Cause of causes, the Creator Lord. O Nanak, the Creator is beyond calculation. ||4||