Sri Guru Granth Sahib › Raag Gauri

Ang 293

Ang 292–293Raag Gauri · ਗਉੜੀ › GAUREE SUKHMANI, FIFTH MEHL, SHALOK

ASHTAPADEE

Guru Arjan Dev · ashtpadi · part 1 of 2

ਅਸਟਪਦੀ ॥ ਆਪਿ ਕਥੈ ਆਪਿ ਸੁਨਨੈਹਾਰੁ ॥ ਆਪਹਿ ਏਕੁ ਆਪਿ ਬਿਸਥਾਰੁ ॥ ਜਾ ਤਿਸੁ ਭਾਵੈ ਤਾ ਸ੍ਰਿਸਟਿ ਉਪਾਏ ॥ ਆਪਨੈ ਭਾਣੈ ਲਏ ਸਮਾਏ ॥ ਤੁਮ ਤੇ ਭਿੰਨ ਨਹੀ ਕਿਛੁ ਹੋਇ ॥ ਆਪਨ ਸੂਤਿ ਸਭੁ ਜਗਤੁ ਪਰੋਇ ॥ ਜਾ ਕਉ ਪ੍ਰਭ ਜੀਉ ਆਪਿ ਬੁਝਾਏ ॥ ਸਚੁ ਨਾਮੁ ਸੋਈ ਜਨੁ ਪਾਏ ॥ ਸੋ ਸਮਦਰਸੀ ਤਤ ਕਾ ਬੇਤਾ ॥ ਨਾਨਕ ਸਗਲ ਸ੍ਰਿਸਟਿ ਕਾ ਜੇਤਾ ॥੧॥ ਜੀਅ ਜੰਤ੍ਰ ਸਭ ਤਾ ਕੈ ਹਾਥ ॥ ਦੀਨ ਦਇਆਲ ਅਨਾਥ ਕੋ ਨਾਥੁ ॥ ਜਿਸੁ ਰਾਖੈ ਤਿਸੁ ਕੋਇ ਨ ਮਾਰੈ ॥ ਸੋ ਮੂਆ ਜਿਸੁ ਮਨਹੁ ਬਿਸਾਰੈ ॥ ਤਿਸੁ ਤਜਿ ਅਵਰ ਕਹਾ ਕੋ ਜਾਇ ॥ ਸਭ ਸਿਰਿ ਏਕੁ ਨਿਰੰਜਨ ਰਾਇ ॥ ਜੀਅ ਕੀ ਜੁਗਤਿ ਜਾ ਕੈ ਸਭ ਹਾਥਿ ॥ ਅੰਤਰਿ ਬਾਹਰਿ ਜਾਨਹੁ ਸਾਥਿ ॥ ਗੁਨ ਨਿਧਾਨ ਬੇਅੰਤ ਅਪਾਰ ॥ ਨਾਨਕ ਦਾਸ ਸਦਾ ਬਲਿਹਾਰ ॥੨॥ ਪੂਰਨ ਪੂਰਿ ਰਹੇ ਦਇਆਲ ॥ ਸਭ ਊਪਰਿ ਹੋਵਤ ਕਿਰਪਾਲ ॥ ਅਪਨੇ ਕਰਤਬ ਜਾਨੈ ਆਪਿ ॥ ਅੰਤਰਜਾਮੀ ਰਹਿਓ ਬਿਆਪਿ ॥ ਪ੍ਰਤਿਪਾਲੈ ਜੀਅਨ ਬਹੁ ਭਾਤਿ ॥ ਜੋ ਜੋ ਰਚਿਓ ਸੁ ਤਿਸਹਿ ਧਿਆਤਿ ॥ ਜਿਸੁ ਭਾਵੈ ਤਿਸੁ ਲਏ ਮਿਲਾਇ ॥ ਭਗਤਿ ਕਰਹਿ ਹਰਿ ਕੇ ਗੁਣ ਗਾਇ ॥ ਮਨ ਅੰਤਰਿ ਬਿਸ੍ਵਾਸੁ ਕਰਿ ਮਾਨਿਆ ॥ ਕਰਨਹਾਰੁ ਨਾਨਕ ਇਕੁ ਜਾਨਿਆ ॥੩॥ ਜਨੁ ਲਾਗਾ ਹਰਿ ਏਕੈ ਨਾਇ ॥ ਤਿਸ ਕੀ ਆਸ ਨ ਬਿਰਥੀ ਜਾਇ ॥ ਸੇਵਕ ਕਉ ਸੇਵਾ ਬਨਿ ਆਈ ॥ ਹੁਕਮੁ ਬੂਝਿ ਪਰਮ ਪਦੁ ਪਾਈ ॥ ਇਸ ਤੇ ਊਪਰਿ ਨਹੀ ਬੀਚਾਰੁ ॥ ਜਾ ਕੈ ਮਨਿ ਬਸਿਆ ਨਿਰੰਕਾਰੁ ॥ ਬੰਧਨ ਤੋਰਿ ਭਏ ਨਿਰਵੈਰ ॥ ਅਨਦਿਨੁ ਪੂਜਹਿ ਗੁਰ ਕੇ ਪੈਰ ॥ ਇਹ ਲੋਕ ਸੁਖੀਏ ਪਰਲੋਕ ਸੁਹੇਲੇ ॥ ਨਾਨਕ ਹਰਿ ਪ੍ਰਭਿ ਆਪਹਿ ਮੇਲੇ ॥੪॥

ASHTAPADEE: He Himself is the speaker, and He Himself is the listener. He Himself is the One, and He Himself is the many. When it pleases Him, He creates the world. As He pleases, He absorbs it back into Himself. Without You, nothing can be done. Upon Your thread, You have strung the whole world. One whom God Himself inspires to understand — that person obtains the True Name. He looks impartially upon all, and he knows the essential reality. O Nanak, he conquers the whole world. ||1|| All beings and creatures are in His Hands. He is Merciful to the meek, the Patron of the patronless. No one can kill those who are protected by Him. One who is forgotten by God, is already dead. Leaving Him, where else could anyone go? Over the heads of all is the One, the Immaculate King. The ways and means of all beings are in His Hands. Inwardly and outwardly, know that He is with you. He is the Ocean of excellence, infinite and endless. Slave Nanak is forever a sacrifice to Him. ||2|| The Perfect, Merciful Lord is pervading everywhere. His kindness extends to all. He Himself knows His own ways. The Inner-knower, the Searcher of hearts, is present everywhere. He cherishes His living beings in so many ways. That which He has created meditates on Him. Whoever pleases Him, He blends into Himself. They perform His devotional service and sing the Glorious Praises of the Lord. With heart-felt faith, they believe in Him. O Nanak, they realize the One, the Creator Lord. ||3|| The Lord’s humble servant is committed to His Name. His hopes do not go in vain. The servant’s purpose is to serve; obeying the Lord’s Command, the supreme status is obtained. Beyond this, he has no other thought. Within his mind, the Formless Lord abides. His bonds are cut away, and he becomes free of hatred. Night and day, he worships the Feet of the Guru. He is at peace in this world, and happy in the next. O Nanak, the Lord God unites him with Himself. ||4||

Ang 293Raag Gauri · ਗਉੜੀ › GAUREE SUKHMANI, FIFTH MEHL, SHALOK

ASHTAPADEE

Guru Arjan Dev · ashtpadi · part 2 of 2

ਸਾਧਸੰਗਿ ਮਿਲਿ ਕਰਹੁ ਅਨੰਦ ॥ ਗੁਨ ਗਾਵਹੁ ਪ੍ਰਭ ਪਰਮਾਨੰਦ ॥ ਰਾਮ ਨਾਮ ਤਤੁ ਕਰਹੁ ਬੀਚਾਰੁ ॥ ਦ੍ਰੁਲਭ ਦੇਹ ਕਾ ਕਰਹੁ ਉਧਾਰੁ ॥ ਅੰਮ੍ਰਿਤ ਬਚਨ ਹਰਿ ਕੇ ਗੁਨ ਗਾਉ ॥ ਪ੍ਰਾਨ ਤਰਨ ਕਾ ਇਹੈ ਸੁਆਉ ॥ ਆਠ ਪਹਰ ਪ੍ਰਭ ਪੇਖਹੁ ਨੇਰਾ ॥ ਮਿਟੈ ਅਗਿਆਨੁ ਬਿਨਸੈ ਅੰਧੇਰਾ ॥ ਸੁਨਿ ਉਪਦੇਸੁ ਹਿਰਦੈ ਬਸਾਵਹੁ ॥ ਮਨ ਇਛੇ ਨਾਨਕ ਫਲ ਪਾਵਹੁ ॥੫॥ ਹਲਤੁ ਪਲਤੁ ਦੁਇ ਲੇਹੁ ਸਵਾਰਿ ॥ ਰਾਮ ਨਾਮੁ ਅੰਤਰਿ ਉਰਿ ਧਾਰਿ ॥ ਪੂਰੇ ਗੁਰ ਕੀ ਪੂਰੀ ਦੀਖਿਆ ॥ ਜਿਸੁ ਮਨਿ ਬਸੈ ਤਿਸੁ ਸਾਚੁ ਪਰੀਖਿਆ ॥ ਮਨਿ ਤਨਿ ਨਾਮੁ ਜਪਹੁ ਲਿਵ ਲਾਇ ॥ ਦੂਖੁ ਦਰਦੁ ਮਨ ਤੇ ਭਉ ਜਾਇ ॥ ਸਚੁ ਵਾਪਾਰੁ ਕਰਹੁ ਵਾਪਾਰੀ ॥ ਦਰਗਹ ਨਿਬਹੈ ਖੇਪ ਤੁਮਾਰੀ ॥ ਏਕਾ ਟੇਕ ਰਖਹੁ ਮਨ ਮਾਹਿ ॥ ਨਾਨਕ ਬਹੁਰਿ ਨ ਆਵਹਿ ਜਾਹਿ ॥੬॥ ਤਿਸ ਤੇ ਦੂਰਿ ਕਹਾ ਕੋ ਜਾਇ ॥ ਉਬਰੈ ਰਾਖਨਹਾਰੁ ਧਿਆਇ ॥ ਨਿਰਭਉ ਜਪੈ ਸਗਲ ਭਉ ਮਿਟੈ ॥ ਪ੍ਰਭ ਕਿਰਪਾ ਤੇ ਪ੍ਰਾਣੀ ਛੁਟੈ ॥ ਜਿਸੁ ਪ੍ਰਭੁ ਰਾਖੈ ਤਿਸੁ ਨਾਹੀ ਦੂਖ ॥ ਨਾਮੁ ਜਪਤ ਮਨਿ ਹੋਵਤ ਸੂਖ ॥ ਚਿੰਤਾ ਜਾਇ ਮਿਟੈ ਅਹੰਕਾਰੁ ॥ ਤਿਸੁ ਜਨ ਕਉ ਕੋਇ ਨ ਪਹੁਚਨਹਾਰੁ ॥ ਸਿਰ ਊਪਰਿ ਠਾਢਾ ਗੁਰੁ ਸੂਰਾ ॥ ਨਾਨਕ ਤਾ ਕੇ ਕਾਰਜ ਪੂਰਾ ॥੭॥ ਮਤਿ ਪੂਰੀ ਅੰਮ੍ਰਿਤੁ ਜਾ ਕੀ ਦ੍ਰਿਸਟਿ ॥ ਦਰਸਨੁ ਪੇਖਤ ਉਧਰਤ ਸ੍ਰਿਸਟਿ ॥ ਚਰਨ ਕਮਲ ਜਾ ਕੇ ਅਨੂਪ ॥ ਸਫਲ ਦਰਸਨੁ ਸੁੰਦਰ ਹਰਿ ਰੂਪ ॥ ਧੰਨੁ ਸੇਵਾ ਸੇਵਕੁ ਪਰਵਾਨੁ ॥ ਅੰਤਰਜਾਮੀ ਪੁਰਖੁ ਪ੍ਰਧਾਨੁ ॥ ਜਿਸੁ ਮਨਿ ਬਸੈ ਸੁ ਹੋਤ ਨਿਹਾਲੁ ॥ ਤਾ ਕੈ ਨਿਕਟਿ ਨ ਆਵਤ ਕਾਲੁ ॥ ਅਮਰ ਭਏ ਅਮਰਾ ਪਦੁ ਪਾਇਆ ॥ ਸਾਧਸੰਗਿ ਨਾਨਕ ਹਰਿ ਧਿਆਇਆ ॥੮॥੨੨॥

Join the Company of the Holy, and be happy. Sing the Glories of God, the embodiment of supreme bliss. Contemplate the essence of the Lord’s Name. Redeem this human body, so difficult to obtain. Sing the Ambrosial Words of the Lord’s Glorious Praises; this is the way to save your mortal soul. Behold God near at hand, twenty-four hours a day. Ignorance shall depart, and darkness shall be dispelled. Listen to the Teachings, and enshrine them in your heart. O Nanak, you shall obtain the fruits of your mind’s desires. ||5|| Embellish both this world and the next; enshrine the Lord’s Name deep within your heart. Perfect are the Teachings of the Perfect Guru. That person, within whose mind it abides, realizes the Truth. With your mind and body, chant the Naam; lovingly attune yourself to it. Sorrow, pain and fear shall depart from your mind. Deal in the true trade, O trader, and your merchandise shall be safe in the Court of the Lord. Keep the Support of the One in your mind. O Nanak, you shall not have to come and go in reincarnation again. ||6|| Where can anyone go, to get away from Him? Meditating on the Protector Lord, you shall be saved. Meditating on the Fearless Lord, all fear departs. By God’s Grace, mortals are released. One who is protected by God never suffers in pain. Chanting the Naam, the mind becomes peaceful. Anxiety departs, and ego is eliminated. No one can equal that humble servant. The Brave and Powerful Guru stands over his head. O Nanak, his efforts are fulfilled. ||7|| His wisdom is perfect, and His Glance is Ambrosial. Beholding His Vision, the universe is saved. His Lotus Feet are incomparably beautiful. The Blessed Vision of His Darshan is fruitful and rewarding; His Lordly Form is beautiful. Blessed is His service; His servant is famous. The Inner-knower, the Searcher of hearts, is the most exalted Supreme Being. That one, within whose mind He abides, is blissfully happy. Death does not draw near him. One becomes immortal, and obtains the immortal status, meditating on the Lord, O Nanak, in the Company of the Holy. ||8||22||

Ang 293Raag Gauri · ਗਉੜੀ › GAUREE SUKHMANI, FIFTH MEHL, SHALOK

SHALOK

Guru Arjan Dev · salok

ਸਲੋਕੁ ॥ ਗਿਆਨ ਅੰਜਨੁ ਗੁਰਿ ਦੀਆ ਅਗਿਆਨ ਅੰਧੇਰ ਬਿਨਾਸੁ ॥ ਹਰਿ ਕਿਰਪਾ ਤੇ ਸੰਤ ਭੇਟਿਆ ਨਾਨਕ ਮਨਿ ਪਰਗਾਸੁ ॥੧॥

SHALOK: The Guru has given the healing ointment of spiritual wisdom, and dispelled the darkness of ignorance. By the Lord’s Grace, I have met the Saint; O Nanak, my mind is enlightened. ||1||

Ang 293–294Raag Gauri · ਗਉੜੀ › GAUREE SUKHMANI, FIFTH MEHL, SHALOK

ASHTAPADEE

Guru Arjan Dev · ashtpadi · part 1 of 2

ਅਸਟਪਦੀ ॥ ਸੰਤਸੰਗਿ ਅੰਤਰਿ ਪ੍ਰਭੁ ਡੀਠਾ ॥ ਨਾਮੁ ਪ੍ਰਭੂ ਕਾ ਲਾਗਾ ਮੀਠਾ ॥ ਸਗਲ ਸਮਿਗ੍ਰੀ ਏਕਸੁ ਘਟ ਮਾਹਿ ॥ ਅਨਿਕ ਰੰਗ ਨਾਨਾ ਦ੍ਰਿਸਟਾਹਿ ॥ ਨਉ ਨਿਧਿ ਅੰਮ੍ਰਿਤੁ ਪ੍ਰਭ ਕਾ ਨਾਮੁ ॥ ਦੇਹੀ ਮਹਿ ਇਸ ਕਾ ਬਿਸ੍ਰਾਮੁ ॥ ਸੁੰਨ ਸਮਾਧਿ ਅਨਹਤ ਤਹ ਨਾਦ ॥ ਕਹਨੁ ਨ ਜਾਈ ਅਚਰਜ ਬਿਸਮਾਦ ॥ ਤਿਨਿ ਦੇਖਿਆ ਜਿਸੁ ਆਪਿ ਦਿਖਾਏ ॥ ਨਾਨਕ ਤਿਸੁ ਜਨ ਸੋਝੀ ਪਾਏ ॥੧॥ ਸੋ ਅੰਤਰਿ ਸੋ ਬਾਹਰਿ ਅਨੰਤ ॥ ਘਟਿ ਘਟਿ ਬਿਆਪਿ ਰਹਿਆ ਭਗਵੰਤ ॥ ਧਰਨਿ ਮਾਹਿ ਆਕਾਸ ਪਇਆਲ ॥ ਸਰਬ ਲੋਕ ਪੂਰਨ ਪ੍ਰਤਿਪਾਲ ॥ ਬਨਿ ਤਿਨਿ ਪਰਬਤਿ ਹੈ ਪਾਰਬ੍ਰਹਮੁ ॥ ਜੈਸੀ ਆਗਿਆ ਤੈਸਾ ਕਰਮੁ ॥ ਪਉਣ ਪਾਣੀ ਬੈਸੰਤਰ ਮਾਹਿ ॥ ਚਾਰਿ ਕੁੰਟ ਦਹ ਦਿਸੇ ਸਮਾਹਿ ॥ ਤਿਸ ਤੇ ਭਿੰਨ ਨਹੀ ਕੋ ਠਾਉ ॥ ਗੁਰ ਪ੍ਰਸਾਦਿ ਨਾਨਕ ਸੁਖੁ ਪਾਉ ॥੨॥ ਬੇਦ ਪੁਰਾਨ ਸਿੰਮ੍ਰਿਤਿ ਮਹਿ ਦੇਖੁ ॥ ਸਸੀਅਰ ਸੂਰ ਨਖ੍ਯਤ੍ਰ ਮਹਿ ਏਕੁ ॥ ਬਾਣੀ ਪ੍ਰਭ ਕੀ ਸਭੁ ਕੋ ਬੋਲੈ ॥ ਆਪਿ ਅਡੋਲੁ ਨ ਕਬਹੂ ਡੋਲੈ ॥ ਸਰਬ ਕਲਾ ਕਰਿ ਖੇਲੈ ਖੇਲ ॥ ਮੋਲਿ ਨ ਪਾਈਐ ਗੁਣਹ ਅਮੋਲ ॥ ਸਰਬ ਜੋਤਿ ਮਹਿ ਜਾ ਕੀ ਜੋਤਿ ॥ ਧਾਰਿ ਰਹਿਓ ਸੁਆਮੀ ਓਤਿ ਪੋਤਿ ॥ ਗੁਰ ਪਰਸਾਦਿ ਭਰਮ ਕਾ ਨਾਸੁ ॥ ਨਾਨਕ ਤਿਨ ਮਹਿ ਏਹੁ ਬਿਸਾਸੁ ॥੩॥ ਸੰਤ ਜਨਾ ਕਾ ਪੇਖਨੁ ਸਭੁ ਬ੍ਰਹਮ ॥ ਸੰਤ ਜਨਾ ਕੈ ਹਿਰਦੈ ਸਭਿ ਧਰਮ ॥ ਸੰਤ ਜਨਾ ਸੁਨਹਿ ਸੁਭ ਬਚਨ ॥ ਸਰਬ ਬਿਆਪੀ ਰਾਮ ਸੰਗਿ ਰਚਨ ॥ ਜਿਨਿ ਜਾਤਾ ਤਿਸ ਕੀ ਇਹ ਰਹਤ ॥ ਸਤਿ ਬਚਨ ਸਾਧੂ ਸਭਿ ਕਹਤ ॥ ਜੋ ਜੋ ਹੋਇ ਸੋਈ ਸੁਖੁ ਮਾਨੈ ॥ ਕਰਨ ਕਰਾਵਨਹਾਰੁ ਪ੍ਰਭੁ ਜਾਨੈ ॥ ਅੰਤਰਿ ਬਸੇ ਬਾਹਰਿ ਭੀ ਓਹੀ ॥ ਨਾਨਕ ਦਰਸਨੁ ਦੇਖਿ ਸਭ ਮੋਹੀ ॥੪॥

ASHTAPADEE: In the Society of the Saints, I see God deep within my being. God’s Name is sweet to me. All things are contained in the Heart of the One, although they appear in so many various colors. The nine treasures are in the Ambrosial Name of God. Within the human body is its place of rest. The Deepest Samaadhi, and the unstruck sound current of the Naad are there. The wonder and marvel of it cannot be described. He alone sees it, unto whom God Himself reveals it. O Nanak, that humble being understands. ||1|| The Infinite Lord is inside, and outside as well. Deep within each and every heart, the Lord God is pervading. In the earth, in the Akaashic ethers, and in the nether regions of the underworld — in all worlds, He is the Perfect Cherisher. In the forests, fields and mountains, He is the Supreme Lord God. As He orders, so do His creatures act. He permeates the winds and the waters. He is pervading in the four corners and in the ten directions. Without Him, there is no place at all. By Guru’s Grace, O Nanak, peace is obtained. ||2|| See Him in the Vedas, the Puraanas and the Simritees. In the moon, the sun and the stars, He is the One. The Bani of God’s Word is spoken by everyone. He Himself is unwavering — He never wavers. With absolute power, He plays His play. His value cannot be estimated; His virtues are invaluable. In all light, is His Light. The Lord and Master supports the weave of the fabric of the universe. By Guru’s Grace, doubt is dispelled. O Nanak, this faith is firmly implanted within. ||3|| In the eye of the Saint, everything is God. In the heart of the Saint, everything is Dharma. The Saint hears words of goodness. He is absorbed in the All- pervading Lord. This is the way of life of one who knows God. True are all the words spoken by the Holy. Whatever happens, he peacefully accepts. He knows God as the Doer, the Cause of causes. He dwells inside, and outside as well. O Nanak, beholding the Blessed Vision of His Darshan, all are fascinated. ||4||

Text: Gurmukhi with English translation (Kulbir S Thind; English by Dr. Sant Singh Khalsa).