Sri Guru Granth Sahib › Raag Gauri

Ang 318

Ang 317–318Raag Gauri · ਗਉੜੀ › VAAR IN GAUREE, FOURTH MEHL

SHALOK, THIRD MEHL

Guru Amar Das, Guru Ram Das · vaar: saloks and pauri

ਸਲੋਕ ਮਃ ੩ ॥ ਗੁਰਮੁਖਿ ਗਿਆਨੁ ਬਿਬੇਕ ਬੁਧਿ ਹੋਇ ॥ ਹਰਿ ਗੁਣ ਗਾਵੈ ਹਿਰਦੈ ਹਾਰੁ ਪਰੋਇ ॥ ਪਵਿਤੁ ਪਾਵਨੁ ਪਰਮ ਬੀਚਾਰੀ ॥ ਜਿ ਓਸੁ ਮਿਲੈ ਤਿਸੁ ਪਾਰਿ ਉਤਾਰੀ ॥ ਅੰਤਰਿ ਹਰਿ ਨਾਮੁ ਬਾਸਨਾ ਸਮਾਣੀ ॥ ਹਰਿ ਦਰਿ ਸੋਭਾ ਮਹਾ ਉਤਮ ਬਾਣੀ ॥ ਜਿ ਪੁਰਖੁ ਸੁਣੈ ਸੁ ਹੋਇ ਨਿਹਾਲੁ ॥ ਨਾਨਕ ਸਤਿਗੁਰ ਮਿਲਿਐ ਪਾਇਆ ਨਾਮੁ ਧਨੁ ਮਾਲੁ ॥੧॥ ਮਃ ੪ ॥ ਸਤਿਗੁਰ ਕੇ ਜੀਅ ਕੀ ਸਾਰ ਨ ਜਾਪੈ ਕਿ ਪੂਰੈ ਸਤਿਗੁਰ ਭਾਵੈ ॥ ਗੁਰਸਿਖਾਂ ਅੰਦਰਿ ਸਤਿਗੁਰੂ ਵਰਤੈ ਜੋ ਸਿਖਾਂ ਨੋ ਲੋਚੈ ਸੋ ਗੁਰ ਖੁਸੀ ਆਵੈ ॥ ਸਤਿਗੁਰੁ ਆਖੈ ਸੁ ਕਾਰ ਕਮਾਵਨਿ ਸੁ ਜਪੁ ਕਮਾਵਹਿ ਗੁਰਸਿਖਾਂ ਕੀ ਘਾਲ ਸਚਾ ਥਾਇ ਪਾਵੈ ॥ ਵਿਣੁ ਸਤਿਗੁਰ ਕੇ ਹੁਕਮੈ ਜਿ ਗੁਰਸਿਖਾਂ ਪਾਸਹੁ ਕੰਮੁ ਕਰਾਇਆ ਲੋੜੇ ਤਿਸੁ ਗੁਰਸਿਖੁ ਫਿਰਿ ਨੇੜਿ ਨ ਆਵੈ ॥ ਗੁਰ ਸਤਿਗੁਰ ਅਗੈ ਕੋ ਜੀਉ ਲਾਇ ਘਾਲੈ ਤਿਸੁ ਅਗੈ ਗੁਰਸਿਖੁ ਕਾਰ ਕਮਾਵੈ ॥ ਜਿ ਠਗੀ ਆਵੈ ਠਗੀ ਉਠਿ ਜਾਇ ਤਿਸੁ ਨੇੜੈ ਗੁਰਸਿਖੁ ਮੂਲਿ ਨ ਆਵੈ ॥ ਬ੍ਰਹਮੁ ਬੀਚਾਰੁ ਨਾਨਕੁ ਆਖਿ ਸੁਣਾਵੈ ॥ ਜਿ ਵਿਣੁ ਸਤਿਗੁਰ ਕੇ ਮਨੁ ਮੰਨੇ ਕੰਮੁ ਕਰਾਏ ਸੋ ਜੰਤੁ ਮਹਾ ਦੁਖੁ ਪਾਵੈ ॥੨॥ ਪਉੜੀ ॥ ਤੂੰ ਸਚਾ ਸਾਹਿਬੁ ਅਤਿ ਵਡਾ ਤੁਹਿ ਜੇਵਡੁ ਤੂੰ ਵਡ ਵਡੇ ॥ ਜਿਸੁ ਤੂੰ ਮੇਲਹਿ ਸੋ ਤੁਧੁ ਮਿਲੈ ਤੂੰ ਆਪੇ ਬਖਸਿ ਲੈਹਿ ਲੇਖਾ ਛਡੇ ॥ ਜਿਸ ਨੋ ਤੂੰ ਆਪਿ ਮਿਲਾਇਦਾ ਸੋ ਸਤਿਗੁਰੁ ਸੇਵੇ ਮਨੁ ਗਡ ਗਡੇ ॥ ਤੂੰ ਸਚਾ ਸਾਹਿਬੁ ਸਚੁ ਤੂ ਸਭੁ ਜੀਉ ਪਿੰਡੁ ਚੰਮੁ ਤੇਰਾ ਹਡੇ ॥ ਜਿਉ ਭਾਵੈ ਤਿਉ ਰਖੁ ਤੂੰ ਸਚਿਆ ਨਾਨਕ ਮਨਿ ਆਸ ਤੇਰੀ ਵਡ ਵਡੇ ॥੩੩॥੧॥ ਸੁਧੁ ॥

SHALOK, THIRD MEHL: The Gurmukh is blessed with spiritual wisdom and a discerning intellect. He sings the Glorious Praises of the Lord, and weaves this garland into his heart. He becomes the purest of the pure, a being of supreme understanding. Whoever he meets, he saves and carries across. The fragrance of the Lord’s Name permeates his being deep within. He is honored in the Court of the Lord, and his speech is the most sublime. Those who hear him are delighted. O Nanak, meeting the True Guru, one obtains the wealth and property of the Naam. ||1|| FOURTH MEHL: The sublime state of the True Guru is not known; no one knows what pleases the Perfect True Guru. Deep within the hearts of His GurSikhs, the True Guru is pervading. The Guru is pleased with those who long for His Sikhs. As the True Guru directs them, they do their work and chant their prayers. The True Lord accepts the service of His GurSikhs. But those who want the GurSikhs to work for them, without the Order of the True Guru — the Guru’s Sikhs shall not come near them again. One who works diligently for the Guru, the True Guru — the GurSikhs work for him. One who comes to deceive, who rises up and goes out to deceive — the GurSikhs shall never come near him. Nanak proclaims and announces this wisdom of God. One who is not pleasing to the Mind of the True Guru may do his deeds, but that being will only suffer in terrible pain. ||2|| PAUREE: O True Lord and Master, You are so very great. As great as You are, You are the greatest of the great. He alone is united with You, whom You unite with Yourself. You Yourself bless and forgive us, and tear up our accounts. One whom You unite with Yourself, whole-heartedly serves the True Guru. You are the True One, the True Lord and Master; my soul, body, flesh and bones are all Yours. If it pleases You, then save me, True Lord. Nanak places the hopes of his mind in You alone, O greatest of the great! ||33||1|| SUDH||

Ang 318Raag Gauri · ਗਉੜੀ › GAUREE KEE VAAR, FIFTH MEHL

GAUREE KEE VAAR, FIFTH MEHL: SUNG TO THE TUNE OF VAAR OF RAA-I KAMAALDEE-MOJADEE: SHALOK, FIFTH MEHL

Guru Arjan Dev · vaar: saloks and pauri

ਗਉੜੀ ਕੀ ਵਾਰ ਮਹਲਾ ੫ ਰਾਇ ਕਮਾਲਦੀ ਮੋਜਦੀ ਕੀ ਵਾਰ ਕੀ ਧੁਨਿ ਉਪਰਿ ਗਾਵਣੀ ੴ ਸਤਿਗੁਰ ਪ੍ਰਸਾਦਿ ॥ ਸਲੋਕ ਮਃ ੫ ॥ ਹਰਿ ਹਰਿ ਨਾਮੁ ਜੋ ਜਨੁ ਜਪੈ ਸੋ ਆਇਆ ਪਰਵਾਣੁ ॥ ਤਿਸੁ ਜਨ ਕੈ ਬਲਿਹਾਰਣੈ ਜਿਨਿ ਭਜਿਆ ਪ੍ਰਭੁ ਨਿਰਬਾਣੁ ॥ ਜਨਮ ਮਰਨ ਦੁਖੁ ਕਟਿਆ ਹਰਿ ਭੇਟਿਆ ਪੁਰਖੁ ਸੁਜਾਣੁ ॥ ਸੰਤ ਸੰਗਿ ਸਾਗਰੁ ਤਰੇ ਜਨ ਨਾਨਕ ਸਚਾ ਤਾਣੁ ॥੧॥ ਮਃ ੫ ॥ ਭਲਕੇ ਉਠਿ ਪਰਾਹੁਣਾ ਮੇਰੈ ਘਰਿ ਆਵਉ ॥ ਪਾਉ ਪਖਾਲਾ ਤਿਸ ਕੇ ਮਨਿ ਤਨਿ ਨਿਤ ਭਾਵਉ ॥ ਨਾਮੁ ਸੁਣੇ ਨਾਮੁ ਸੰਗ੍ਰਹੈ ਨਾਮੇ ਲਿਵ ਲਾਵਉ ॥ ਗ੍ਰਿਹੁ ਧਨੁ ਸਭੁ ਪਵਿਤ੍ਰੁ ਹੋਇ ਹਰਿ ਕੇ ਗੁਣ ਗਾਵਉ ॥ ਹਰਿ ਨਾਮ ਵਾਪਾਰੀ ਨਾਨਕਾ ਵਡਭਾਗੀ ਪਾਵਉ ॥੨॥ ਪਉੜੀ ॥ ਜੋ ਤੁਧੁ ਭਾਵੈ ਸੋ ਭਲਾ ਸਚੁ ਤੇਰਾ ਭਾਣਾ ॥ ਤੂ ਸਭ ਮਹਿ ਏਕੁ ਵਰਤਦਾ ਸਭ ਮਾਹਿ ਸਮਾਣਾ ॥ ਥਾਨ ਥਨੰਤਰਿ ਰਵਿ ਰਹਿਆ ਜੀਅ ਅੰਦਰਿ ਜਾਣਾ ॥ ਸਾਧਸੰਗਿ ਮਿਲਿ ਪਾਈਐ ਮਨਿ ਸਚੇ ਭਾਣਾ ॥ ਨਾਨਕ ਪ੍ਰਭ ਸਰਣਾਗਤੀ ਸਦ ਸਦ ਕੁਰਬਾਣਾ ॥੧॥

GAUREE KEE VAAR, FIFTH MEHL: SUNG TO THE TUNE OF VAAR OF RAA-I KAMAALDEE-MOJADEE: ONE UNIVERSAL CREATOR GOD. BY THE GRACE OF THE TRUE GURU: SHALOK, FIFTH MEHL: Auspicious and approved is the birth of that humble being who chants the Name of the Lord, Har, Har. I am a sacrifice to that humble being who vibrates and meditates on God, the Lord of Nirvaanaa. The pains of birth and death are eradicated, upon meeting the All-knowing Lord, the Primal Being. In the Society of the Saints, he crosses over the world-ocean; O servant Nanak, he has the strength and support of the True Lord. ||1|| FIFTH MEHL: I rise up in the early morning hours, and the Holy Guest comes into my home. I wash His feet; He is always pleasing to my mind and body. I hear the Naam, and I gather in the Naam; I am lovingly attuned to the Naam. My home and wealth are totally sanctified as I sing the Glorious Praises of the Lord. The Trader in the Lord’s Name, O Nanak, is found by great good fortune. ||2|| PAUREE: Whatever pleases You is good; True is the Pleasure of Your Will. You are the One, pervading in all; You are contained in all. You are diffused throughout and permeating all places and interspaces; You are known to be deep within the hearts of all beings. Joining the Saadh Sangat, the Company of the Holy, and submitting to His Will, the True Lord is found. Nanak takes to the Sanctuary of God; he is forever and ever a sacrifice to Him. ||1||

Ang 318Raag Gauri · ਗਉੜੀ › GAUREE KEE VAAR, FIFTH MEHL

SHALOK, FIFTH MEHL

Guru Arjan Dev · vaar: saloks and pauri

ਸਲੋਕ ਮਃ ੫ ॥ ਚੇਤਾ ਈ ਤਾਂ ਚੇਤਿ ਸਾਹਿਬੁ ਸਚਾ ਸੋ ਧਣੀ ॥ ਨਾਨਕ ਸਤਿਗੁਰੁ ਸੇਵਿ ਚੜਿ ਬੋਹਿਥਿ ਭਉਜਲੁ ਪਾਰਿ ਪਉ ॥੧॥ ਮਃ ੫ ॥ ਵਾਊ ਸੰਦੇ ਕਪੜੇ ਪਹਿਰਹਿ ਗਰਬਿ ਗਵਾਰ ॥ ਨਾਨਕ ਨਾਲਿ ਨ ਚਲਨੀ ਜਲਿ ਬਲਿ ਹੋਏ ਛਾਰੁ ॥੨॥ ਪਉੜੀ ॥ ਸੇਈ ਉਬਰੇ ਜਗੈ ਵਿਚਿ ਜੋ ਸਚੈ ਰਖੇ ॥ ਮੁਹਿ ਡਿਠੈ ਤਿਨ ਕੈ ਜੀਵੀਐ ਹਰਿ ਅੰਮ੍ਰਿਤੁ ਚਖੇ ॥ ਕਾਮੁ ਕ੍ਰੋਧੁ ਲੋਭੁ ਮੋਹੁ ਸੰਗਿ ਸਾਧਾ ਭਖੇ ॥ ਕਰਿ ਕਿਰਪਾ ਪ੍ਰਭਿ ਆਪਣੀ ਹਰਿ ਆਪਿ ਪਰਖੇ ॥ ਨਾਨਕ ਚਲਤ ਨ ਜਾਪਨੀ ਕੋ ਸਕੈ ਨ ਲਖੇ ॥੨॥

SHALOK, FIFTH MEHL: If you are conscious, then be conscious of the True Lord, Your Lord and Master. O Nanak, come aboard upon the boat of the service of the True Guru, and cross over the terrifying world-ocean. ||1|| FIFTH MEHL: He wears his body, like clothes of wind — what a proud fool he is! O Nanak, they will not go with him in the end; they shall be burnt to ashes. ||2|| PAUREE: They alone are delivered from the world, who are preserved and protected by the True Lord. I live by beholding the faces of those who taste the Ambrosial Essence of the Lord. Sexual desire, anger, greed and emotional attachment are burnt away, in the Company of the Holy. God grants His Grace, and the Lord Himself tests them. O Nanak, His play is not known; no one can understand it. ||2||

Ang 318Raag Gauri · ਗਉੜੀ › GAUREE KEE VAAR, FIFTH MEHL

SHALOK, FIFTH MEHL

Guru Arjan Dev · vaar: saloks and pauri

ਸਲੋਕ ਮਃ ੫ ॥ ਨਾਨਕ ਸੋਈ ਦਿਨਸੁ ਸੁਹਾਵੜਾ ਜਿਤੁ ਪ੍ਰਭੁ ਆਵੈ ਚਿਤਿ ॥ ਜਿਤੁ ਦਿਨਿ ਵਿਸਰੈ ਪਾਰਬ੍ਰਹਮੁ ਫਿਟੁ ਭਲੇਰੀ ਰੁਤਿ ॥੧॥ ਮਃ ੫ ॥ ਨਾਨਕ ਮਿਤ੍ਰਾਈ ਤਿਸੁ ਸਿਉ ਸਭ ਕਿਛੁ ਜਿਸ ਕੈ ਹਾਥਿ ॥ ਕੁਮਿਤ੍ਰਾ ਸੇਈ ਕਾਂਢੀਅਹਿ ਇਕ ਵਿਖ ਨ ਚਲਹਿ ਸਾਥਿ ॥੨॥ ਪਉੜੀ ॥ ਅੰਮ੍ਰਿਤੁ ਨਾਮੁ ਨਿਧਾਨੁ ਹੈ ਮਿਲਿ ਪੀਵਹੁ ਭਾਈ ॥ ਜਿਸੁ ਸਿਮਰਤ ਸੁਖੁ ਪਾਈਐ ਸਭ ਤਿਖਾ ਬੁਝਾਈ ॥ ਕਰਿ ਸੇਵਾ ਪਾਰਬ੍ਰਹਮ ਗੁਰ ਭੁਖ ਰਹੈ ਨ ਕਾਈ ॥ ਸਗਲ ਮਨੋਰਥ ਪੁੰਨਿਆ ਅਮਰਾ ਪਦੁ ਪਾਈ ॥ ਤੁਧੁ ਜੇਵਡੁ ਤੂਹੈ ਪਾਰਬ੍ਰਹਮ ਨਾਨਕ ਸਰਣਾਈ ॥੩॥

SHALOK, FIFTH MEHL: O Nanak, that day is beautiful, when God comes to mind. Cursed is that day, no matter how pleasant the season, when the Supreme Lord God is forgotten. ||1|| FIFTH MEHL: O Nanak, become friends with the One, who holds everything in His hands. They are accounted as false friends, who do not go with you, for even one step. ||2|| PAUREE: The treasure of the Naam, the Name of the Lord, is Ambrosial Nectar; meet together and drink it in, O Siblings of Destiny. Remembering Him in meditation, peace is found, and all thirst is quenched. So serve the Supreme Lord God and the Guru, and you shall never be hungry again. All your desires shall be fulfilled, and you shall obtain the status of immortality. You alone are as great as Yourself, O Supreme Lord God; Nanak seeks Your Sanctuary. ||3||

Ang 318–319Raag Gauri · ਗਉੜੀ › GAUREE KEE VAAR, FIFTH MEHL

SHALOK, FIFTH MEHL

Guru Arjan Dev · vaar: saloks and pauri

ਸਲੋਕ ਮਃ ੫ ॥ ਡਿਠੜੋ ਹਭ ਠਾਇ ਊਣ ਨ ਕਾਈ ਜਾਇ ॥ ਨਾਨਕ ਲਧਾ ਤਿਨ ਸੁਆਉ ਜਿਨਾ ਸਤਿਗੁਰੁ ਭੇਟਿਆ ॥੧॥ ਮਃ ੫ ॥ ਦਾਮਨੀ ਚਮਤਕਾਰ ਤਿਉ ਵਰਤਾਰਾ ਜਗ ਖੇ ॥ ਵਥੁ ਸੁਹਾਵੀ ਸਾਇ ਨਾਨਕ ਨਾਉ ਜਪੰਦੋ ਤਿਸੁ ਧਣੀ ॥੨॥ ਪਉੜੀ ॥ ਸਿਮ੍ਰਿਤਿ ਸਾਸਤ੍ਰ ਸੋਧਿ ਸਭਿ ਕਿਨੈ ਕੀਮ ਨ ਜਾਣੀ ॥ ਜੋ ਜਨੁ ਭੇਟੈ ਸਾਧਸੰਗਿ ਸੋ ਹਰਿ ਰੰਗੁ ਮਾਣੀ ॥ ਸਚੁ ਨਾਮੁ ਕਰਤਾ ਪੁਰਖੁ ਏਹ ਰਤਨਾ ਖਾਣੀ ॥ ਮਸਤਕਿ ਹੋਵੈ ਲਿਖਿਆ ਹਰਿ ਸਿਮਰਿ ਪਰਾਣੀ ॥ ਤੋਸਾ ਦਿਚੈ ਸਚੁ ਨਾਮੁ ਨਾਨਕ ਮਿਹਮਾਣੀ ॥੪॥

SHALOK, FIFTH MEHL: I have seen all places; there is no place without Him. O Nanak, those who meet with the True Guru find the object of life. ||1|| FIFTH MEHL: Like the flash of lightning, worldly affairs last only for a moment. The only thing which is pleasing, O Nanak, is that which inspires one to meditate on the Name of the Master. ||2|| PAUREE: People have searched all the Simritees and Shaastras, but no one knows the Lord’s value. That being, who joins the Saadh Sangat enjoys the Love of the Lord. True is the Naam, the Name of the Creator, the Primal Being. It is the mine of precious jewels. That mortal, who has such pre- ordained destiny inscribed upon his forehead, meditates in remembrance on the Lord. O Lord, please bless Nanak, Your humble guest, with the supplies of the True Name. ||4||

Text: Gurmukhi with English translation (Kulbir S Thind; English by Dr. Sant Singh Khalsa).