SHALOK, DAKHANAA, FIFTH MEHL
ਸਲੋਕ ਡਖਣਾ ਮਃ ੫ ॥ ਭੋਰੀ ਭਰਮੁ ਵਞਾਇ ਪਿਰੀ ਮੁਹਬਤਿ ਹਿਕੁ ਤੂ ॥ ਜਿਥਹੁ ਵੰਞੈ ਜਾਇ ਤਿਥਾਊ ਮਉਜੂਦੁ ਸੋਇ ॥੧॥ ਮਃ ੫ ॥ ਚੜਿ ਕੈ ਘੋੜੜੈ ਕੁੰਦੇ ਪਕੜਹਿ ਖੂੰਡੀ ਦੀ ਖੇਡਾਰੀ ॥ ਹੰਸਾ ਸੇਤੀ ਚਿਤੁ ਉਲਾਸਹਿ ਕੁਕੜ ਦੀ ਓਡਾਰੀ ॥੨॥ ਪਉੜੀ ॥ ਰਸਨਾ ਉਚਰੈ ਹਰਿ ਸ੍ਰਵਣੀ ਸੁਣੈ ਸੋ ਉਧਰੈ ਮਿਤਾ ॥ ਹਰਿ ਜਸੁ ਲਿਖਹਿ ਲਾਇ ਭਾਵਨੀ ਸੇ ਹਸਤ ਪਵਿਤਾ ॥ ਅਠਸਠਿ ਤੀਰਥ ਮਜਨਾ ਸਭਿ ਪੁੰਨ ਤਿਨਿ ਕਿਤਾ ॥ ਸੰਸਾਰ ਸਾਗਰ ਤੇ ਉਧਰੇ ਬਿਖਿਆ ਗੜੁ ਜਿਤਾ ॥ ਨਾਨਕ ਲੜਿ ਲਾਇ ਉਧਾਰਿਅਨੁ ਦਯੁ ਸੇਵਿ ਅਮਿਤਾ ॥੧੯॥