GAUREE AND ALSO SORAT’H
ਗਉੜੀ ਭੀ ਸੋਰਠਿ ਭੀ ॥ ਰੇ ਜੀਅ ਨਿਲਜ ਲਾਜ ਤੁੋਹਿ ਨਾਹੀ ॥ ਹਰਿ ਤਜਿ ਕਤ ਕਾਹੂ ਕੇ ਜਾਂਹੀ ॥੧॥ ਰਹਾਉ ॥ ਜਾ ਕੋ ਠਾਕੁਰੁ ਊਚਾ ਹੋਈ ॥ ਸੋ ਜਨੁ ਪਰ ਘਰ ਜਾਤ ਨ ਸੋਹੀ ॥੧॥ ਸੋ ਸਾਹਿਬੁ ਰਹਿਆ ਭਰਪੂਰਿ ॥ ਸਦਾ ਸੰਗਿ ਨਾਹੀ ਹਰਿ ਦੂਰਿ ॥੨॥ ਕਵਲਾ ਚਰਨ ਸਰਨ ਹੈ ਜਾ ਕੇ ॥ ਕਹੁ ਜਨ ਕਾ ਨਾਹੀ ਘਰ ਤਾ ਕੇ ॥੩॥ ਸਭੁ ਕੋਊ ਕਹੈ ਜਾਸੁ ਕੀ ਬਾਤਾ ॥ ਸੋ ਸੰਮ੍ਰਥੁ ਨਿਜ ਪਤਿ ਹੈ ਦਾਤਾ ॥੪॥ ਕਹੈ ਕਬੀਰੁ ਪੂਰਨ ਜਗ ਸੋਈ ॥ ਜਾ ਕੇ ਹਿਰਦੈ ਅਵਰੁ ਨ ਹੋਈ ॥੫॥੩੮॥ ਕਉਨੁ ਕੋ ਪੂਤੁ ਪਿਤਾ ਕੋ ਕਾ ਕੋ ॥ ਕਉਨੁ ਮਰੈ ਕੋ ਦੇਇ ਸੰਤਾਪੋ ॥੧॥ ਹਰਿ ਠਗ ਜਗ ਕਉ ਠਗਉਰੀ ਲਾਈ ॥ ਹਰਿ ਕੇ ਬਿਓਗ ਕੈਸੇ ਜੀਅਉ ਮੇਰੀ ਮਾਈ ॥੧॥ ਰਹਾਉ ॥ ਕਉਨ ਕੋ ਪੁਰਖੁ ਕਉਨ ਕੀ ਨਾਰੀ ॥ ਇਆ ਤਤ ਲੇਹੁ ਸਰੀਰ ਬਿਚਾਰੀ ॥੨॥ ਕਹਿ ਕਬੀਰ ਠਗ ਸਿਉ ਮਨੁ ਮਾਨਿਆ ॥ ਗਈ ਠਗਉਰੀ ਠਗੁ ਪਹਿਚਾਨਿਆ ॥੩॥੩੯॥ ਅਬ ਮੋ ਕਉ ਭਏ ਰਾਜਾ ਰਾਮ ਸਹਾਈ ॥ ਜਨਮ ਮਰਨ ਕਟਿ ਪਰਮ ਗਤਿ ਪਾਈ ॥੧॥ ਰਹਾਉ ॥