RAAG GAUREE CHAYTEE
ਰਾਗੁ ਗਉੜੀ ਚੇਤੀ ॥ ਦੇਖੌ ਭਾਈ ਗ੍ਯਾਨ ਕੀ ਆਈ ਆਂਧੀ ॥ ਸਭੈ ਉਡਾਨੀ ਭ੍ਰਮ ਕੀ ਟਾਟੀ ਰਹੈ ਨ ਮਾਇਆ ਬਾਂਧੀ ॥੧॥ ਰਹਾਉ ॥ ਦੁਚਿਤੇ ਕੀ ਦੁਇ ਥੂਨਿ ਗਿਰਾਨੀ ਮੋਹ ਬਲੇਡਾ ਟੂਟਾ ॥ ਤਿਸਨਾ ਛਾਨਿ ਪਰੀ ਧਰ ਊਪਰਿ ਦੁਰਮਤਿ ਭਾਂਡਾ ਫੂਟਾ ॥੧॥ ਆਂਧੀ ਪਾਛੇ ਜੋ ਜਲੁ ਬਰਖੈ ਤਿਹਿ ਤੇਰਾ ਜਨੁ ਭੀਨਾਂ ॥ ਕਹਿ ਕਬੀਰ ਮਨਿ ਭਇਆ ਪ੍ਰਗਾਸਾ ਉਦੈ ਭਾਨੁ ਜਬ ਚੀਨਾ ॥੨॥੪੩॥
RAAG GAUREE CHAYTEE: Behold, O Siblings of Destiny, the storm of spiritual wisdom has come. It has totally blown away the thatched huts of doubt, and torn apart the bonds of Maya. ||1|| Pause|| The two pillars of double-mindedness have fallen, and the beams of emotional attachment have come crashing down. The thatched roof of greed has caved in, and the pitcher of evil-mindedness has been broken. ||1|| Your servant is drenched with the rain that has fallen in this storm. Says Kabeer, my mind became enlightened, when I saw the sun rise. ||2||43||