GAUREE
ਗਉੜੀ ॥ ਪਾਨੀ ਮੈਲਾ ਮਾਟੀ ਗੋਰੀ ॥ ਇਸ ਮਾਟੀ ਕੀ ਪੁਤਰੀ ਜੋਰੀ ॥੧॥ ਮੈ ਨਾਹੀ ਕਛੁ ਆਹਿ ਨ ਮੋਰਾ ॥ ਤਨੁ ਧਨੁ ਸਭੁ ਰਸੁ ਗੋਬਿੰਦ ਤੋਰਾ ॥੧॥ ਰਹਾਉ ॥ ਇਸ ਮਾਟੀ ਮਹਿ ਪਵਨੁ ਸਮਾਇਆ ॥ ਝੂਠਾ ਪਰਪੰਚੁ ਜੋਰਿ ਚਲਾਇਆ ॥੨॥ ਕਿਨਹੂ ਲਾਖ ਪਾਂਚ ਕੀ ਜੋਰੀ ॥ ਅੰਤ ਕੀ ਬਾਰ ਗਗਰੀਆ ਫੋਰੀ ॥੩॥ ਕਹਿ ਕਬੀਰ ਇਕ ਨੀਵ ਉਸਾਰੀ ॥ ਖਿਨ ਮਹਿ ਬਿਨਸਿ ਜਾਇ ਅਹੰਕਾਰੀ ॥੪॥੧॥੯॥੬੦॥
GAUREE: The water of the sperm is cloudy, and the egg of the ovary is crimson. From this clay, the puppet is fashioned. ||1|| I am nothing, and nothing is mine. This body, wealth, and all delicacies are Yours, O Lord of the Universe. ||1|| Pause|| Into this clay, the breath is infused. By Your Power, You have set this false contrivance in motion. ||2|| Some collect hundreds of thousands of dollars, but in the end, the pitcher of the body bursts. ||3|| Says Kabeer, that single foundation which you have laid will be destroyed in an instant — you are so egotistical. ||4||1||9||60||