ਗਉੜੀ ॥ ਨਿੰਦਉ ਨਿੰਦਉ ਮੋ ਕਉ ਲੋਗੁ ਨਿੰਦਉ ॥ ਨਿੰਦਾ ਜਨ ਕਉ ਖਰੀ ਪਿਆਰੀ ॥ ਨਿੰਦਾ ਬਾਪੁ ਨਿੰਦਾ ਮਹਤਾਰੀ ॥੧॥ ਰਹਾਉ ॥ ਨਿੰਦਾ ਹੋਇ ਤ ਬੈਕੁੰਠਿ ਜਾਈਐ ॥ ਨਾਮੁ ਪਦਾਰਥੁ ਮਨਹਿ ਬਸਾਈਐ ॥ ਰਿਦੈ ਸੁਧ ਜਉ ਨਿੰਦਾ ਹੋਇ ॥ ਹਮਰੇ ਕਪਰੇ ਨਿੰਦਕੁ ਧੋਇ ॥੧॥ ਨਿੰਦਾ ਕਰੈ ਸੁ ਹਮਰਾ ਮੀਤੁ ॥ ਨਿੰਦਕ ਮਾਹਿ ਹਮਾਰਾ ਚੀਤੁ ॥ ਨਿੰਦਕੁ ਸੋ ਜੋ ਨਿੰਦਾ ਹੋਰੈ ॥ ਹਮਰਾ ਜੀਵਨੁ ਨਿੰਦਕੁ ਲੋਰੈ ॥੨॥ ਨਿੰਦਾ ਹਮਰੀ ਪ੍ਰੇਮ ਪਿਆਰੁ ॥ ਨਿੰਦਾ ਹਮਰਾ ਕਰੈ ਉਧਾਰੁ ॥ ਜਨ ਕਬੀਰ ਕਉ ਨਿੰਦਾ ਸਾਰੁ ॥ ਨਿੰਦਕੁ ਡੂਬਾ ਹਮ ਉਤਰੇ ਪਾਰਿ ॥੩॥੨੦॥੭੧॥ ਰਾਜਾ ਰਾਮ ਤੂੰ ਐਸਾ ਨਿਰਭਉ ਤਰਨ ਤਾਰਨ ਰਾਮ ਰਾਇਆ ॥੧॥ ਰਹਾਉ ॥ ਜਬ ਹਮ ਹੋਤੇ ਤਬ ਤੁਮ ਨਾਹੀ ਅਬ ਤੁਮ ਹਹੁ ਹਮ ਨਾਹੀ ॥ ਅਬ ਹਮ ਤੁਮ ਏਕ ਭਏ ਹਹਿ ਏਕੈ ਦੇਖਤ ਮਨੁ ਪਤੀਆਹੀ ॥੧॥ ਜਬ ਬੁਧਿ ਹੋਤੀ ਤਬ ਬਲੁ ਕੈਸਾ ਅਬ ਬੁਧਿ ਬਲੁ ਨ ਖਟਾਈ ॥ ਕਹਿ ਕਬੀਰ ਬੁਧਿ ਹਰਿ ਲਈ ਮੇਰੀ ਬੁਧਿ ਬਦਲੀ ਸਿਧਿ ਪਾਈ ॥੨॥੨੧॥੭੨॥
GAUREE: Slander me, slander me — go ahead, people, and slander me. Slander is pleasing to the Lord’s humble servant. Slander is my father, slander is my mother. ||1|| Pause|| If I am slandered, I go to heaven; the wealth of the Naam, the Name of the Lord, abides within my mind. If my heart is pure, and I am slandered, then the slanderer washes my clothes. ||1|| One who slanders me is my friend; the slanderer is in my thoughts. The slanderer is the one who prevents me from being slandered. The slanderer wishes me long life. ||2|| I have love and affection for the slanderer. Slander is my salvation. Slander is the best thing for servant Kabeer. The slanderer is drowned, while I am carried across. ||3||20||71|| O my Sovereign Lord King, You are Fearless; You are the Carrier to carry us across, O my Lord King. ||1|| Pause|| When I was, then You were not; now that You are, I am not. Now, You and I have become one; seeing this, my mind is content. ||1|| When there was wisdom, how could there be strength? Now that there is wisdom, strength cannot prevail. Says Kabeer, the Lord has taken away my wisdom, and I have attained spiritual perfection. ||2||21||72||