AASAA, FIFTH MEHL
ਆਸਾ ਮਹਲਾ ੫ ॥ ਪਰਦੇਸੁ ਝਾਗਿ ਸਉਦੇ ਕਉ ਆਇਆ ॥ ਵਸਤੁ ਅਨੂਪ ਸੁਣੀ ਲਾਭਾਇਆ ॥ ਗੁਣ ਰਾਸਿ ਬੰਨ੍ਹਿ ਪਲੈ ਆਨੀ ॥ ਦੇਖਿ ਰਤਨੁ ਇਹੁ ਮਨੁ ਲਪਟਾਨੀ ॥੧॥ ਸਾਹ ਵਾਪਾਰੀ ਦੁਆਰੈ ਆਏ ॥ ਵਖਰੁ ਕਾਢਹੁ ਸਉਦਾ ਕਰਾਏ ॥੧॥ ਰਹਾਉ ॥ ਸਾਹਿ ਪਠਾਇਆ ਸਾਹੈ ਪਾਸਿ ॥ ਅਮੋਲ ਰਤਨ ਅਮੋਲਾ ਰਾਸਿ ॥ ਵਿਸਟੁ ਸੁਭਾਈ ਪਾਇਆ ਮੀਤ ॥ ਸਉਦਾ ਮਿਲਿਆ ਨਿਹਚਲ ਚੀਤ ॥੨॥ ਭਉ ਨਹੀ ਤਸਕਰ ਪਉਣ ਨ ਪਾਨੀ ॥ ਸਹਜਿ ਵਿਹਾਝੀ ਸਹਜਿ ਲੈ ਜਾਨੀ ॥ ਸਤ ਕੈ ਖਟਿਐ ਦੁਖੁ ਨਹੀ ਪਾਇਆ ॥ ਸਹੀ ਸਲਾਮਤਿ ਘਰਿ ਲੈ ਆਇਆ ॥੩॥ ਮਿਲਿਆ ਲਾਹਾ ਭਏ ਅਨੰਦ ॥ ਧੰਨੁ ਸਾਹ ਪੂਰੇ ਬਖਸਿੰਦ ॥ ਇਹੁ ਸਉਦਾ ਗੁਰਮੁਖਿ ਕਿਨੈ ਵਿਰਲੈ ਪਾਇਆ ॥ ਸਹਲੀ ਖੇਪ ਨਾਨਕੁ ਲੈ ਆਇਆ ॥੪॥੬॥
AASAA, FIFTH MEHL: Having wandered through foreign lands, I have come here to do business. I heard of the incomparable and profitable merchandise. I have gathered in my pockets my capital of virtue, and I have brought it here with me. Beholding the jewel, this mind is fascinated. ||1|| I have come to the door of the Trader. Please display the merchandise, so that the business may be transacted. ||1|| Pause|| The Trader has sent me to the Banker. The jewel is priceless, and the capital is priceless. O my gentle brother, mediator and friend — I have obtained the merchandise, and my consciousness is now steady and stable. ||2|| I have no fear of thieves, of wind or water. I have easily made my purchase, and I easily take it away. I have earned Truth, and I shall have no pain. I have brought this merchandise home, safe and sound. ||3|| I have earned the profit, and I am happy. Blessed is the Banker, the Perfect Bestower. How rare is the Gurmukh who obtains this merchandise; Nanak has brought this profitable merchandise home. ||4||6||