AASAA, FIFTH MEHL
ਆਸਾ ਮਹਲਾ ੫ ॥ ਅਧਮ ਚੰਡਾਲੀ ਭਈ ਬ੍ਰਹਮਣੀ ਸੂਦੀ ਤੇ ਸ੍ਰੇਸਟਾਈ ਰੇ ॥ ਪਾਤਾਲੀ ਆਕਾਸੀ ਸਖਨੀ ਲਹਬਰ ਬੂਝੀ ਖਾਈ ਰੇ ॥੧॥ ਘਰ ਕੀ ਬਿਲਾਈ ਅਵਰ ਸਿਖਾਈ ਮੂਸਾ ਦੇਖਿ ਡਰਾਈ ਰੇ ॥ ਅਜ ਕੈ ਵਸਿ ਗੁਰਿ ਕੀਨੋ ਕੇਹਰਿ ਕੂਕਰ ਤਿਨਹਿ ਲਗਾਈ ਰੇ ॥੧॥ ਰਹਾਉ ॥ ਬਾਝੁ ਥੂਨੀਆ ਛਪਰਾ ਥਾਮ੍ਹਿਆ ਨੀਘਰਿਆ ਘਰੁ ਪਾਇਆ ਰੇ ॥ ਬਿਨੁ ਜੜੀਏ ਲੈ ਜੜਿਓ ਜੜਾਵਾ ਥੇਵਾ ਅਚਰਜੁ ਲਾਇਆ ਰੇ ॥੨॥ ਦਾਦੀ ਦਾਦਿ ਨ ਪਹੁਚਨਹਾਰਾ ਚੂਪੀ ਨਿਰਨਉ ਪਾਇਆ ਰੇ ॥ ਮਾਲਿ ਦੁਲੀਚੈ ਬੈਠੀ ਲੇ ਮਿਰਤਕੁ ਨੈਨ ਦਿਖਾਲਨੁ ਧਾਇਆ ਰੇ ॥੩॥ ਸੋਈ ਅਜਾਣੁ ਕਹੈ ਮੈ ਜਾਨਾ ਜਾਨਣਹਾਰੁ ਨ ਛਾਨਾ ਰੇ ॥ ਕਹੁ ਨਾਨਕ ਗੁਰਿ ਅਮਿਉ ਪੀਆਇਆ ਰਸਕਿ ਰਸਕਿ ਬਿਗਸਾਨਾ ਰੇ ॥੪॥੫॥੪੪॥
AASAA, FIFTH MEHL: The lowly outcaste becomes a Brahmin, and the untouchable sweeper becomes pure and sublime. The burning desire of the nether regions and the etheric realms is finally quenched and extinguished. ||1|| The house-cat has been taught otherwise, and is terrified upon seeing the mouse. The Guru has put the tiger under the control of the sheep, and now, the dog eats grass. ||1|| Pause|| Without pillars, the roof is supported, and the homeless have found a home. Without the jeweller, the jewel has been set, and the wonderful stone shines forth. ||2|| The claimant does not succeed by placing his claim, but by keeping silent, he obtains justice. The dead sit on costly carpets, and what is seen with the eyes shall vanish. ||3|| One who claims to know, is ignorant; he does not know the Knower of all. Says Nanak, the Guru has given me the Ambrosial Nectar to drink in; savoring it and relishing it, I blossom forth in bliss. ||4||5||44||