Sri Guru Granth Sahib › Raag Asa

Ang 392

Ang 391–392Raag Asa · ਆਸਾ › AASAA, FIFTH MEHL, DU-TUKAS 9

AASAA, FIFTH MEHL

Guru Arjan Dev · shabad

ਆਸਾ ਮਹਲਾ ੫ ॥ ਭੂਪਤਿ ਹੋਇ ਕੈ ਰਾਜੁ ਕਮਾਇਆ ॥ ਕਰਿ ਕਰਿ ਅਨਰਥ ਵਿਹਾਝੀ ਮਾਇਆ ॥ ਸੰਚਤ ਸੰਚਤ ਥੈਲੀ ਕੀਨ੍ਹੀ ॥ ਪ੍ਰਭਿ ਉਸ ਤੇ ਡਾਰਿ ਅਵਰ ਕਉ ਦੀਨ੍ਹੀ ॥੧॥ ਕਾਚ ਗਗਰੀਆ ਅੰਭ ਮਝਰੀਆ ॥ ਗਰਬਿ ਗਰਬਿ ਉਆਹੂ ਮਹਿ ਪਰੀਆ ॥੧॥ ਰਹਾਉ ॥ ਨਿਰਭਉ ਹੋਇਓ ਭਇਆ ਨਿਹੰਗਾ ॥ ਚੀਤਿ ਨ ਆਇਓ ਕਰਤਾ ਸੰਗਾ ॥ ਲਸਕਰ ਜੋੜੇ ਕੀਆ ਸੰਬਾਹਾ ॥ ਨਿਕਸਿਆ ਫੂਕ ਤ ਹੋਇ ਗਇਓ ਸੁਆਹਾ ॥੨॥ ਊਚੇ ਮੰਦਰ ਮਹਲ ਅਰੁ ਰਾਨੀ ॥ ਹਸਤਿ ਘੋੜੇ ਜੋੜੇ ਮਨਿ ਭਾਨੀ ॥ ਵਡ ਪਰਵਾਰੁ ਪੂਤ ਅਰੁ ਧੀਆ ॥ ਮੋਹਿ ਪਚੇ ਪਚਿ ਅੰਧਾ ਮੂਆ ॥੩॥ ਜਿਨਹਿ ਉਪਾਹਾ ਤਿਨਹਿ ਬਿਨਾਹਾ ॥ ਰੰਗ ਰਸਾ ਜੈਸੇ ਸੁਪਨਾਹਾ ॥ ਸੋਈ ਮੁਕਤਾ ਤਿਸੁ ਰਾਜੁ ਮਾਲੁ ॥ ਨਾਨਕ ਦਾਸ ਜਿਸੁ ਖਸਮੁ ਦਇਆਲੁ ॥੪॥੩੫॥੮੬॥

AASAA, FIFTH MEHL: Becoming a king, the mortal wields his royal authority; oppressing the people, he gathers wealth. Gathering it and collecting it, he fills his bags. But God takes it away from him, and gives it to another. ||1|| The mortal is like an unbaked clay pot in water; indulging in pride and egotism, he crumbles down and dissolves. ||1|| Pause|| Being fearless, he becomes unrestrained. He does not think of the Creator, who is ever with him. He raises armies, and collects arms. But when the breath leaves him, he turns to ashes. ||2|| He has lofty palaces, mansions and queens, elephants and pairs of horses, delighting the mind; he is blessed with a great family of sons and daughters. But, engrossed in attachment, the blind fool wastes away to death. ||3|| The One who created him destroys him. Enjoyments and pleasures are like just a dream. He alone is liberated, and possesses regal power and wealth, O Nanak, whom the Lord Master blesses with His Mercy. ||4||35||86||

Ang 392Raag Asa · ਆਸਾ › AASAA, FIFTH MEHL, DU-TUKAS 9

AASAA, FIFTH MEHL

Guru Arjan Dev · shabad

ਆਸਾ ਮਹਲਾ ੫ ॥ ਇਨ੍ਹ ਸਿਉ ਪ੍ਰੀਤਿ ਕਰੀ ਘਨੇਰੀ ॥ ਜਉ ਮਿਲੀਐ ਤਉ ਵਧੈ ਵਧੇਰੀ ॥ ਗਲਿ ਚਮੜੀ ਜਉ ਛੋਡੈ ਨਾਹੀ ॥ ਲਾਗਿ ਛੁਟੋ ਸਤਿਗੁਰ ਕੀ ਪਾਈ ॥੧॥ ਜਗ ਮੋਹਨੀ ਹਮ ਤਿਆਗਿ ਗਵਾਈ ॥ ਨਿਰਗੁਨੁ ਮਿਲਿਓ ਵਜੀ ਵਧਾਈ ॥੧॥ ਰਹਾਉ ॥ ਐਸੀ ਸੁੰਦਰਿ ਮਨ ਕਉ ਮੋਹੈ ॥ ਬਾਟਿ ਘਾਟਿ ਗ੍ਰਿਹਿ ਬਨਿ ਬਨਿ ਜੋਹੈ ॥ ਮਨਿ ਤਨਿ ਲਾਗੈ ਹੋਇ ਕੈ ਮੀਠੀ ॥ ਗੁਰ ਪ੍ਰਸਾਦਿ ਮੈ ਖੋਟੀ ਡੀਠੀ ॥੨॥ ਅਗਰਕ ਉਸ ਕੇ ਵਡੇ ਠਗਾਊ ॥ ਛੋਡਹਿ ਨਾਹੀ ਬਾਪ ਨ ਮਾਊ ॥ ਮੇਲੀ ਅਪਨੇ ਉਨਿ ਲੇ ਬਾਂਧੇ ॥ ਗੁਰ ਕਿਰਪਾ ਤੇ ਮੈ ਸਗਲੇ ਸਾਧੇ ॥੩॥ ਅਬ ਮੋਰੈ ਮਨਿ ਭਇਆ ਅਨੰਦ ॥ ਭਉ ਚੂਕਾ ਟੂਟੇ ਸਭਿ ਫੰਦ ॥ ਕਹੁ ਨਾਨਕ ਜਾ ਸਤਿਗੁਰੁ ਪਾਇਆ ॥ ਘਰੁ ਸਗਲਾ ਮੈ ਸੁਖੀ ਬਸਾਇਆ ॥੪॥੩੬॥੮੭॥

AASAA, FIFTH MEHL: The mortal is in love with this, but the more he has, the more he longs for more. It hangs around his neck, and does not leave him. But falling at the feet of the True Guru, he is saved. ||1|| I have renounced and discarded Maya, the Enticer of the world. I have met the Absolute Lord, and congratulations are pouring in. ||1|| Pause|| She is so beautiful, she captivates the mind. On the road, and the beach, at home, in the forest and in the wilderness, she touches us. She seems so sweet to the mind and body. But by Guru’s Grace, I have seen her to be deceptive. ||2|| Her courtiers are also great deceivers. They do not spare even their fathers or mothers. They have enslaved their companions. By Guru’s Grace, I have subjugated them all. ||3|| Now, my mind is filled with bliss; my fear is gone, and the noose is cut away. Says Nanak, when I met the True Guru, I came to dwell within my home in absolute peace. ||4||36||87||

Ang 392Raag Asa · ਆਸਾ › AASAA, FIFTH MEHL, DU-TUKAS 9

AASAA, FIFTH MEHL

Guru Arjan Dev · shabad

ਆਸਾ ਮਹਲਾ ੫ ॥ ਆਠ ਪਹਰ ਨਿਕਟਿ ਕਰਿ ਜਾਨੈ ॥ ਪ੍ਰਭ ਕਾ ਕੀਆ ਮੀਠਾ ਮਾਨੈ ॥ ਏਕੁ ਨਾਮੁ ਸੰਤਨ ਆਧਾਰੁ ॥ ਹੋਇ ਰਹੇ ਸਭ ਕੀ ਪਗ ਛਾਰੁ ॥੧॥ ਸੰਤ ਰਹਤ ਸੁਨਹੁ ਮੇਰੇ ਭਾਈ ॥ ਉਆ ਕੀ ਮਹਿਮਾ ਕਥਨੁ ਨ ਜਾਈ ॥੧॥ ਰਹਾਉ ॥ ਵਰਤਣਿ ਜਾ ਕੈ ਕੇਵਲ ਨਾਮ ॥ ਅਨਦ ਰੂਪ ਕੀਰਤਨੁ ਬਿਸ੍ਰਾਮ ॥ ਮਿਤ੍ਰ ਸਤ੍ਰੁ ਜਾ ਕੈ ਏਕ ਸਮਾਨੈ ॥ ਪ੍ਰਭ ਅਪੁਨੇ ਬਿਨੁ ਅਵਰੁ ਨ ਜਾਨੈ ॥੨॥ ਕੋਟਿ ਕੋਟਿ ਅਘ ਕਾਟਨਹਾਰਾ ॥ ਦੁਖ ਦੂਰਿ ਕਰਨ ਜੀਅ ਕੇ ਦਾਤਾਰਾ ॥ ਸੂਰਬੀਰ ਬਚਨ ਕੇ ਬਲੀ ॥ ਕਉਲਾ ਬਪੁਰੀ ਸੰਤੀ ਛਲੀ ॥੩॥ ਤਾ ਕਾ ਸੰਗੁ ਬਾਛਹਿ ਸੁਰਦੇਵ ॥ ਅਮੋਘ ਦਰਸੁ ਸਫਲ ਜਾ ਕੀ ਸੇਵ ॥ ਕਰ ਜੋੜਿ ਨਾਨਕੁ ਕਰੇ ਅਰਦਾਸਿ ॥ ਮੋਹਿ ਸੰਤਹ ਟਹਲ ਦੀਜੈ ਗੁਣਤਾਸਿ ॥੪॥੩੭॥੮੮॥

AASAA, FIFTH MEHL: Twenty-four hours a day, he knows the Lord to be near at hand; he surrenders to the Sweet Will of God. The One Name is the Support of the Saints; they remain the dust of the feet of all. ||1|| Listen, to the way of life of the Saints, O my Siblings of Destiny; their praises cannot be described. ||1|| Pause|| Their occupation is the Naam, the Name of the Lord. The Kirtan, the Praise of the Lord, the embodiment of bliss, is their rest. Friends and enemies are one and the same to them. They know of no other than God. ||2|| They erase millions upon millions of sins. They dispel suffering; they are givers of the life of the soul. They are so brave; they are men of their word. The Saints have enticed Maya herself. ||3|| Their company is cherished even by the gods and the angels. Blessed is their Darshan, and fruitful is their service. With his palms pressed together, Nanak offers his prayer: O Lord, Treasure of Excellence, please bless me with the service of the Saints. ||4||37||88||

Ang 392–393Raag Asa · ਆਸਾ › AASAA, FIFTH MEHL, DU-TUKAS 9

AASAA, FIFTH MEHL

Guru Arjan Dev · shabad

ਆਸਾ ਮਹਲਾ ੫ ॥ ਸਗਲ ਸੂਖ ਜਪਿ ਏਕੈ ਨਾਮ ॥ ਸਗਲ ਧਰਮ ਹਰਿ ਕੇ ਗੁਣ ਗਾਮ ॥ ਮਹਾ ਪਵਿਤ੍ਰ ਸਾਧ ਕਾ ਸੰਗੁ ॥ ਜਿਸੁ ਭੇਟਤ ਲਾਗੈ ਪ੍ਰਭ ਰੰਗੁ ॥੧॥ ਗੁਰ ਪ੍ਰਸਾਦਿ ਓਇ ਆਨੰਦ ਪਾਵੈ ॥ ਜਿਸੁ ਸਿਮਰਤ ਮਨਿ ਹੋਇ ਪ੍ਰਗਾਸਾ ਤਾ ਕੀ ਗਤਿ ਮਿਤਿ ਕਹਨੁ ਨ ਜਾਵੈ ॥੧॥ ਰਹਾਉ ॥ ਵਰਤ ਨੇਮ ਮਜਨ ਤਿਸੁ ਪੂਜਾ ॥ ਬੇਦ ਪੁਰਾਨ ਤਿਨਿ ਸਿੰਮ੍ਰਿਤਿ ਸੁਨੀਜਾ ॥ ਮਹਾ ਪੁਨੀਤ ਜਾ ਕਾ ਨਿਰਮਲ ਥਾਨੁ ॥ ਸਾਧਸੰਗਤਿ ਜਾ ਕੈ ਹਰਿ ਹਰਿ ਨਾਮੁ ॥੨॥ ਪ੍ਰਗਟਿਓ ਸੋ ਜਨੁ ਸਗਲੇ ਭਵਨ ॥ ਪਤਿਤ ਪੁਨੀਤ ਤਾ ਕੀ ਪਗ ਰੇਨ ॥ ਜਾ ਕਉ ਭੇਟਿਓ ਹਰਿ ਹਰਿ ਰਾਇ ॥ ਤਾ ਕੀ ਗਤਿ ਮਿਤਿ ਕਥਨੁ ਨ ਜਾਇ ॥੩॥ ਆਠ ਪਹਰ ਕਰ ਜੋੜਿ ਧਿਆਵਉ ॥ ਉਨ ਸਾਧਾ ਕਾ ਦਰਸਨੁ ਪਾਵਉ ॥ ਮੋਹਿ ਗਰੀਬ ਕਉ ਲੇਹੁ ਰਲਾਇ ॥ ਨਾਨਕ ਆਇ ਪਏ ਸਰਣਾਇ ॥੪॥੩੮॥੮੯॥

AASAA, FIFTH MEHL: All peace and comforts are in the meditation of the One Name. All righteous actions of Dharma are in the singing of the Lord’s Glorious Praises. The Saadh Sangat, the Company of the Holy, is so very pure and sacred. Meeting with them, love for God is embraced. ||1|| By Guru’s Grace, bliss is obtained. Meditating upon Him in remembrance, the mind is illumined; his state and condition cannot be described. ||1|| Pause|| Fasts, religious vows, cleansing baths, and worship to Him; listening to the Vedas, Puraanas, and Shaastras. Extremely pure is he, and immaculate is his place, who meditates upon the Name of the Lord, Har, Har, in the Saadh Sangat. ||2|| That humble being becomes renowned all over the world. Even sinners are purified, by the dust of his feet. One who has met the Lord, the Lord our King, his condition and state cannot be described. ||3|| Twenty-four hours a day, with palms pressed together, I meditate; I yearn to obtain the Blessed Vision of the Darshan of those Holy Saints. Merge me, the poor one, with You, O Lord; Nanak has come to Your Sanctuary. ||4||38||89||

Text: Gurmukhi with English translation (Kulbir S Thind; English by Dr. Sant Singh Khalsa).