Sri Guru Granth Sahib › Raag Asa

Ang 432

Ang 431–432Raag Asa · ਆਸਾ › AASAA, FIFTH MEHL, ASHTAPADEES, SECOND HOUSE

AASAA, FIFTH MEHL, BIRHARRAY ~ SONGS OF SEPARATION, TO BE SUNG IN THE TUNE OF THE CHHANTS. FOURTH HOUSE

Guru Arjan Dev · ashtpadi · part 2 of 2

ਜਿਸੁ ਤੂੰ ਮੇਲਹਿ ਸੋ ਮਿਲੈ ਪਿਆਰੇ ਤਿਸ ਕੈ ਲਾਗਉ ਪਾਇ ॥੪॥ ਜੋ ਸੁਖੁ ਦਰਸਨੁ ਪੇਖਤੇ ਪਿਆਰੇ ਮੁਖ ਤੇ ਕਹਣੁ ਨ ਜਾਇ ॥੫॥ ਸਾਚੀ ਪ੍ਰੀਤਿ ਨ ਤੁਟਈ ਪਿਆਰੇ ਜੁਗੁ ਜੁਗੁ ਰਹੀ ਸਮਾਇ ॥੬॥ ਜੋ ਤੁਧੁ ਭਾਵੈ ਸੋ ਭਲਾ ਪਿਆਰੇ ਤੇਰੀ ਅਮਰੁ ਰਜਾਇ ॥੭॥ ਨਾਨਕ ਰੰਗਿ ਰਤੇ ਨਾਰਾਇਣੈ ਪਿਆਰੇ ਮਾਤੇ ਸਹਜਿ ਸੁਭਾਇ ॥੮॥੨॥੪॥ ਸਭ ਬਿਧਿ ਤੁਮ ਹੀ ਜਾਨਤੇ ਪਿਆਰੇ ਕਿਸੁ ਪਹਿ ਕਹਉ ਸੁਨਾਇ ॥੧॥ ਤੂੰ ਦਾਤਾ ਜੀਆ ਸਭਨਾ ਕਾ ਤੇਰਾ ਦਿਤਾ ਪਹਿਰਹਿ ਖਾਇ ॥੨॥ ਸੁਖੁ ਦੁਖੁ ਤੇਰੀ ਆਗਿਆ ਪਿਆਰੇ ਦੂਜੀ ਨਾਹੀ ਜਾਇ ॥੩॥ ਜੋ ਤੂੰ ਕਰਾਵਹਿ ਸੋ ਕਰੀ ਪਿਆਰੇ ਅਵਰੁ ਕਿਛੁ ਕਰਣੁ ਨ ਜਾਇ ॥੪॥ ਦਿਨੁ ਰੈਣਿ ਸਭ ਸੁਹਾਵਣੇ ਪਿਆਰੇ ਜਿਤੁ ਜਪੀਐ ਹਰਿ ਨਾਉ ॥੫॥ ਸਾਈ ਕਾਰ ਕਮਾਵਣੀ ਪਿਆਰੇ ਧੁਰਿ ਮਸਤਕਿ ਲੇਖੁ ਲਿਖਾਇ ॥੬॥ ਏਕੋ ਆਪਿ ਵਰਤਦਾ ਪਿਆਰੇ ਘਟਿ ਘਟਿ ਰਹਿਆ ਸਮਾਇ ॥੭॥ ਸੰਸਾਰ ਕੂਪ ਤੇ ਉਧਰਿ ਲੈ ਪਿਆਰੇ ਨਾਨਕ ਹਰਿ ਸਰਣਾਇ ॥੮॥੩॥੨੨॥੧੫॥੨॥੪੨॥

He alone meets You, whom You cause to meet, O Beloved; I fall at his feet. ||4|| That happiness which one receives by beholding Your Darshan, O Beloved, cannot be described in words. ||5|| True Love cannot be broken, O Beloved; throughout the ages, it remains. ||6|| Whatever pleases You is good, O Beloved; Your Will is Eternal. ||7|| Nanak, those who are imbued with the Love of the All-Pervading Lord, O Beloved, remain intoxicated with His Love, in natural ease. ||8||2|| You know all about my condition, O Beloved; who can I speak to about it? ||1|| You are the Giver of all beings; they eat and wear what You give them. ||2|| Pleasure and pain come by Your Will, O Beloved; they do not come from any other. ||3|| Whatever You cause me to do, that I do, O Beloved; I cannot do anything else. ||4|| All my days and nights are blessed, O Beloved, when I chant and meditate on the Lord’s Name. ||5|| He does the deeds, O Beloved, which are pre-ordained, and inscribed upon his forehead. ||6|| The One is Himself prevailing everywhere, O Beloved; He is pervading in each and every heart. ||7|| Lift me up out of the deep pit of the world, O Beloved; Nanak has taken to Your Sanctuary. ||8||3||1||3||

Ang 432–433Raag Asa · ਆਸਾ

RAAG AASAA, FIRST MEHL, PATEE LIKHEE ~ THE POEM OF THE ALPHABET

Guru Nanak Dev · composition · part 1 of 3

ਰਾਗੁ ਆਸਾ ਮਹਲਾ ੧ ਪਟੀ ਲਿਖੀ ੴ ਸਤਿਗੁਰ ਪ੍ਰਸਾਦਿ ॥ ਸਸੈ ਸੋਇ ਸ੍ਰਿਸਟਿ ਜਿਨਿ ਸਾਜੀ ਸਭਨਾ ਸਾਹਿਬੁ ਏਕੁ ਭਇਆ ॥ ਸੇਵਤ ਰਹੇ ਚਿਤੁ ਜਿਨ੍ਹ ਕਾ ਲਾਗਾ ਆਇਆ ਤਿਨ੍ਹ ਕਾ ਸਫਲੁ ਭਇਆ ॥੧॥ ਮਨ ਕਾਹੇ ਭੂਲੇ ਮੂੜ ਮਨਾ ॥ ਜਬ ਲੇਖਾ ਦੇਵਹਿ ਬੀਰਾ ਤਉ ਪੜਿਆ ॥੧॥ ਰਹਾਉ ॥ ਈਵੜੀ ਆਦਿ ਪੁਰਖੁ ਹੈ ਦਾਤਾ ਆਪੇ ਸਚਾ ਸੋਈ ॥ ਏਨਾ ਅਖਰਾ ਮਹਿ ਜੋ ਗੁਰਮੁਖਿ ਬੂਝੈ ਤਿਸੁ ਸਿਰਿ ਲੇਖੁ ਨ ਹੋਈ ॥੨॥ ਊੜੈ ਉਪਮਾ ਤਾ ਕੀ ਕੀਜੈ ਜਾ ਕਾ ਅੰਤੁ ਨ ਪਾਇਆ ॥ ਸੇਵਾ ਕਰਹਿ ਸੇਈ ਫਲੁ ਪਾਵਹਿ ਜਿਨ੍ਹੀ ਸਚੁ ਕਮਾਇਆ ॥੩॥ ਙੰਙੈ ਙਿਆਨੁ ਬੂਝੈ ਜੇ ਕੋਈ ਪੜਿਆ ਪੰਡਿਤੁ ਸੋਈ ॥ ਸਰਬ ਜੀਆ ਮਹਿ ਏਕੋ ਜਾਣੈ ਤਾ ਹਉਮੈ ਕਹੈ ਨ ਕੋਈ ॥੪॥ ਕਕੈ ਕੇਸ ਪੁੰਡਰ ਜਬ ਹੂਏ ਵਿਣੁ ਸਾਬੂਣੈ ਉਜਲਿਆ ॥ ਜਮ ਰਾਜੇ ਕੇ ਹੇਰੂ ਆਏ ਮਾਇਆ ਕੈ ਸੰਗਲਿ ਬੰਧਿ ਲਇਆ ॥੫॥ ਖਖੈ ਖੁੰਦਕਾਰੁ ਸਾਹ ਆਲਮੁ ਕਰਿ ਖਰੀਦਿ ਜਿਨਿ ਖਰਚੁ ਦੀਆ ॥ ਬੰਧਨਿ ਜਾ ਕੈ ਸਭੁ ਜਗੁ ਬਾਧਿਆ ਅਵਰੀ ਕਾ ਨਹੀ ਹੁਕਮੁ ਪਇਆ ॥੬॥ ਗਗੈ ਗੋਇ ਗਾਇ ਜਿਨਿ ਛੋਡੀ ਗਲੀ ਗੋਬਿਦੁ ਗਰਬਿ ਭਇਆ ॥ ਘੜਿ ਭਾਂਡੇ ਜਿਨਿ ਆਵੀ ਸਾਜੀ ਚਾੜਣ ਵਾਹੈ ਤਈ ਕੀਆ ॥੭॥ ਘਘੈ ਘਾਲ ਸੇਵਕੁ ਜੇ ਘਾਲੈ ਸਬਦਿ ਗੁਰੂ ਕੈ ਲਾਗਿ ਰਹੈ ॥ ਬੁਰਾ ਭਲਾ ਜੇ ਸਮ ਕਰਿ ਜਾਣੈ ਇਨ ਬਿਧਿ ਸਾਹਿਬੁ ਰਮਤੁ ਰਹੈ ॥੮॥ ਚਚੈ ਚਾਰਿ ਵੇਦ ਜਿਨਿ ਸਾਜੇ ਚਾਰੇ ਖਾਣੀ ਚਾਰਿ ਜੁਗਾ ॥ ਜੁਗੁ ਜੁਗੁ ਜੋਗੀ ਖਾਣੀ ਭੋਗੀ ਪੜਿਆ ਪੰਡਿਤੁ ਆਪਿ ਥੀਆ ॥੯॥ ਛਛੈ ਛਾਇਆ ਵਰਤੀ ਸਭ ਅੰਤਰਿ ਤੇਰਾ ਕੀਆ ਭਰਮੁ ਹੋਆ ॥ ਭਰਮੁ ਉਪਾਇ ਭੁਲਾਈਅਨੁ ਆਪੇ ਤੇਰਾ ਕਰਮੁ ਹੋਆ ਤਿਨ੍ਹ ਗੁਰੂ ਮਿਲਿਆ ॥੧੦॥ ਜਜੈ ਜਾਨੁ ਮੰਗਤ ਜਨੁ ਜਾਚੈ ਲਖ ਚਉਰਾਸੀਹ ਭੀਖ ਭਵਿਆ ॥ ਏਕੋ ਲੇਵੈ ਏਕੋ ਦੇਵੈ ਅਵਰੁ ਨ ਦੂਜਾ ਮੈ ਸੁਣਿਆ ॥੧੧॥

ONE UNIVERSAL CREATOR GOD. BY THE GRACE OF THE TRUE GURU: RAAG AASAA, FIRST MEHL, PATEE LIKHEE ~ THE POEM OF THE ALPHABET: Sassa: He who created the world, is the One Lord and Master of all. Those whose consciousness remains committed to His Service — blessed is their birth and their coming into the world. ||1|| O mind, why forget Him? You foolish mind! When your account is adjusted, O brother, only then shall you be judged wise. ||1|| Pause|| Eeree: The Primal Lord is the Giver; He alone is True. No accounting is due from the Gurmukh who understands the Lord through these letters. ||2|| Ooraa: Sing the Praises of the One whose limit cannot be found. Those who perform service and practice truth, obtain the fruits of their rewards. ||3|| Nganga: One who understands spiritual wisdom becomes a Pandit, a religious scholar. One who recognizes the One Lord among all beings does not talk of ego. ||4|| Kakka: When the hair grows grey, then it shines without shampoo. The hunters of the King of Death come, and bind him in the chains of Maya. ||5|| Khakha: The Creator is the King of the world; He enslaves by giving nourishment. By His Binding, all the world is bound; no other Command prevails. ||6|| Gagga: One who renounces the singing of the songs of the Lord of the Universe, becomes arrogant in his speech. One who has shaped the pots, and made the world the kiln, decides when to put them in it. ||7|| Ghagha: The servant who performs service, remains attached to the Word of the Guru’s Shabad. One who recognizes bad and good as one and the same — in this way he is absorbed into the Lord and Master. ||8|| Chacha: He created the four Vedas, the four sources of creation, and the four ages — through each and every age, He Himself has been the Yogi, the enjoyer, the Pandit and the scholar. ||9|| Chhachha: Ignorance exists within everyone; doubt is Your doing, O Lord. Having created doubt, You Yourself cause them to wander in delusion; t_hose whom You bless with Your Mercy meet with the Guru. ||10|| Jajja: That humble being who begs for wisdom has wandered begging through 8.4 million incarnations. The One Lord takes away, and the One Lord gives; I have not heard of any other. ||11||

Text: Gurmukhi with English translation (Kulbir S Thind; English by Dr. Sant Singh Khalsa).