RAAG GUJRI, FIRST MEHL, CHAU-PADAS, FIRST HOUSE
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਰਾਗੁ ਗੂਜਰੀ ਮਹਲਾ ੧ ਚਉਪਦੇ ਘਰੁ ੧ ॥ ਤੇਰਾ ਨਾਮੁ ਕਰੀ ਚਨਣਾਠੀਆ ਜੇ ਮਨੁ ਉਰਸਾ ਹੋਇ ॥ ਕਰਣੀ ਕੁੰਗੂ ਜੇ ਰਲੈ ਘਟ ਅੰਤਰਿ ਪੂਜਾ ਹੋਇ ॥੧॥ ਪੂਜਾ ਕੀਚੈ ਨਾਮੁ ਧਿਆਈਐ ਬਿਨੁ ਨਾਵੈ ਪੂਜ ਨ ਹੋਇ ॥੧॥ ਰਹਾਉ ॥ ਬਾਹਰਿ ਦੇਵ ਪਖਾਲੀਅਹਿ ਜੇ ਮਨੁ ਧੋਵੈ ਕੋਇ ॥ ਜੂਠਿ ਲਹੈ ਜੀਉ ਮਾਜੀਐ ਮੋਖ ਪਇਆਣਾ ਹੋਇ ॥੨॥ ਪਸੂ ਮਿਲਹਿ ਚੰਗਿਆਈਆ ਖੜੁ ਖਾਵਹਿ ਅੰਮ੍ਰਿਤੁ ਦੇਹਿ ॥ ਨਾਮ ਵਿਹੂਣੇ ਆਦਮੀ ਧ੍ਰਿਗੁ ਜੀਵਣ ਕਰਮ ਕਰੇਹਿ ॥੩॥ ਨੇੜਾ ਹੈ ਦੂਰਿ ਨ ਜਾਣਿਅਹੁ ਨਿਤ ਸਾਰੇ ਸੰਮ੍ਹਾਲੇ ॥ ਜੋ ਦੇਵੈ ਸੋ ਖਾਵਣਾ ਕਹੁ ਨਾਨਕ ਸਾਚਾ ਹੇ ॥੪॥੧॥
ONE UNIVERSAL CREATOR GOD. TRUTH IS THE NAME. CREATIVE BEING PERSONIFIED. NO FEAR. NO HATRED. IMAGE OF THE UNDYING. BEYOND BIRTH. SELF-EXISTENT. BY GURU’S GRACE: RAAG GUJRI, FIRST MEHL, CHAU-PADAS, FIRST HOUSE: I would make Your Name the sandalwood, and my mind the stone to rub it on; for saffron, I would offer good deeds; thus, I perform worship and adoration within my heart. ||1|| Perform worship and adoration by meditating on the Naam, the Name of the Lord; without the Name, there is no worship and adoration. ||1|| Pause|| If one were to wash his heart inwardly, like the stone idol which is washed on the outside, his filth would be removed, his soul would be cleansed, and he would be liberated when he departs. ||2|| Even beasts have value, as they eat grass and give milk. Without the Naam, the mortal’s life is cursed, as are the actions he performs. ||3|| The Lord is hear at hand — do not think that He is far away. He always cherishes us, and remembers us. Whatever He gives us, we eat; says Nanak, He is the True Lord. ||4||1||