GUJRI, FIFTH MEHL
ਗੂਜਰੀ ਮਹਲਾ ੫ ॥ ਮੁਨਿ ਜੋਗੀ ਸਾਸਤ੍ਰਗਿ ਕਹਾਵਤ ਸਭ ਕੀਨ੍ਹੇ ਬਸਿ ਅਪਨਹੀ ॥ ਤੀਨਿ ਦੇਵ ਅਰੁ ਕੋੜਿ ਤੇਤੀਸਾ ਤਿਨ ਕੀ ਹੈਰਤਿ ਕਛੁ ਨ ਰਹੀ ॥੧॥ ਬਲਵੰਤਿ ਬਿਆਪਿ ਰਹੀ ਸਭ ਮਹੀ ॥ ਅਵਰੁ ਨ ਜਾਨਸਿ ਕੋਊ ਮਰਮਾ ਗੁਰ ਕਿਰਪਾ ਤੇ ਲਹੀ ॥੧॥ ਰਹਾਉ ॥ ਜੀਤਿ ਜੀਤਿ ਜੀਤੇ ਸਭਿ ਥਾਨਾ ਸਗਲ ਭਵਨ ਲਪਟਹੀ ॥ ਕਹੁ ਨਾਨਕ ਸਾਧ ਤੇ ਭਾਗੀ ਹੋਇ ਚੇਰੀ ਚਰਨ ਗਹੀ ॥੨॥੫॥੧੪॥
GUJRI, FIFTH MEHL: They call themselves silent sages, Yogis and scholars of the Shaastras, but Maya has has them all under her control. The three gods, and the 330,000,000 demi-gods, were astonished. ||1|| The power of Maya is pervading everywhere. Her secret is known only by Guru’s Grace — no one else knows it. ||1|| Pause|| Conquering and conquering, she has conquered everywhere, and she clings to the whole world. Says Nanak, she surrenders to the Holy Saint; becoming his servant, she falls at his feet. ||2||5||14||