Sri Guru Granth Sahib › Raag Vadhans

Ang 589

Ang 588–589Raag Vadhans · ਵਡਹੰਸੁ › VAAR OF WADAHANS, FOURTH MEHL

SHALOK, THIRD MEHL

Guru Amar Das, Guru Ram Das · vaar: saloks and pauri

ਸਲੋਕ ਮਃ ੩ ॥ ਕਲਿ ਮਹਿ ਜਮੁ ਜੰਦਾਰੁ ਹੈ ਹੁਕਮੇ ਕਾਰ ਕਮਾਇ ॥ ਗੁਰਿ ਰਾਖੇ ਸੇ ਉਬਰੇ ਮਨਮੁਖਾ ਦੇਇ ਸਜਾਇ ॥ ਜਮਕਾਲੈ ਵਸਿ ਜਗੁ ਬਾਂਧਿਆ ਤਿਸ ਦਾ ਫਰੂ ਨ ਕੋਇ ॥ ਜਿਨਿ ਜਮੁ ਕੀਤਾ ਸੋ ਸੇਵੀਐ ਗੁਰਮੁਖਿ ਦੁਖੁ ਨ ਹੋਇ ॥ ਨਾਨਕ ਗੁਰਮੁਖਿ ਜਮੁ ਸੇਵਾ ਕਰੇ ਜਿਨ ਮਨਿ ਸਚਾ ਹੋਇ ॥੧॥ ਮਃ ੩ ॥ ਏਹਾ ਕਾਇਆ ਰੋਗਿ ਭਰੀ ਬਿਨੁ ਸਬਦੈ ਦੁਖੁ ਹਉਮੈ ਰੋਗੁ ਨ ਜਾਇ ॥ ਸਤਿਗੁਰੁ ਮਿਲੈ ਤਾ ਨਿਰਮਲ ਹੋਵੈ ਹਰਿ ਨਾਮੋ ਮੰਨਿ ਵਸਾਇ ॥ ਨਾਨਕ ਨਾਮੁ ਧਿਆਇਆ ਸੁਖਦਾਤਾ ਦੁਖੁ ਵਿਸਰਿਆ ਸਹਜਿ ਸੁਭਾਇ ॥੨॥ ਪਉੜੀ ॥ ਜਿਨਿ ਜਗਜੀਵਨੁ ਉਪਦੇਸਿਆ ਤਿਸੁ ਗੁਰ ਕਉ ਹਉ ਸਦਾ ਘੁਮਾਇਆ ॥ ਤਿਸੁ ਗੁਰ ਕਉ ਹਉ ਖੰਨੀਐ ਜਿਨਿ ਮਧੁਸੂਦਨੁ ਹਰਿ ਨਾਮੁ ਸੁਣਾਇਆ ॥ ਤਿਸੁ ਗੁਰ ਕਉ ਹਉ ਵਾਰਣੈ ਜਿਨਿ ਹਉਮੈ ਬਿਖੁ ਸਭੁ ਰੋਗੁ ਗਵਾਇਆ ॥ ਤਿਸੁ ਸਤਿਗੁਰ ਕਉ ਵਡ ਪੁੰਨੁ ਹੈ ਜਿਨਿ ਅਵਗਣ ਕਟਿ ਗੁਣੀ ਸਮਝਾਇਆ ॥ ਸੋ ਸਤਿਗੁਰੁ ਤਿਨ ਕਉ ਭੇਟਿਆ ਜਿਨ ਕੈ ਮੁਖਿ ਮਸਤਕਿ ਭਾਗੁ ਲਿਖਿ ਪਾਇਆ ॥੭॥

SHALOK, THIRD MEHL: In the Dark Age of Kali Yuga, the Messenger of Death is the enemy of life, but he acts according to the Lord’s Command. Those who are protected by the Guru are saved, while the self-willed manmukhs receive their punishment. The world is in bondage, under the control of the Messenger of Death; no one can hold him back. So serve the One who created Death; become Gurmukh, and no pain will touch you. O Nanak, Death serves the Gurmukhs; the True Lord abides in their minds. ||1|| THIRD MEHL: This body is filled with disease; without the Word of the Shabad, the painful disease of egotism does not depart. Meeting the True Guru, one becomes immaculately pure, and the Lord’s Name comes to dwell within the mind. O Nanak, meditating on the Naam, the Name of the Peace-Giving Lord, one’s pains are automatically forgotten. ||2|| PAUREE: I am forever a sacrifice to the Guru, who has taught me about God, the Life of the World. I am every bit a sacrifice to the Guru, who has spoken the Name of the Lord. I am a sacrifice to the Guru, who has totally cured me of the fatal disease of egotism. Glorious and great are the virtues of the Guru, who has eradicated evil, and instructed me in virtue. The True Guru meets with those upon whose foreheads such blessed destiny is recorded. ||7||

Ang 589Raag Vadhans · ਵਡਹੰਸੁ › VAAR OF WADAHANS, FOURTH MEHL

SHALOK, THIRD MEHL

Guru Amar Das, Guru Ram Das · vaar: saloks and pauri

ਸਲੋਕੁ ਮਃ ੩ ॥ ਭਗਤਿ ਕਰਹਿ ਮਰਜੀਵੜੇ ਗੁਰਮੁਖਿ ਭਗਤਿ ਸਦਾ ਹੋਇ ॥ ਓਨਾ ਕਉ ਧੁਰਿ ਭਗਤਿ ਖਜਾਨਾ ਬਖਸਿਆ ਮੇਟਿ ਨ ਸਕੈ ਕੋਇ ॥ ਗੁਣ ਨਿਧਾਨੁ ਮਨਿ ਪਾਇਆ ਏਕੋ ਸਚਾ ਸੋਇ ॥ ਨਾਨਕ ਗੁਰਮੁਖਿ ਮਿਲਿ ਰਹੇ ਫਿਰਿ ਵਿਛੋੜਾ ਕਦੇ ਨ ਹੋਇ ॥੧॥ ਮਃ ੩ ॥ ਸਤਿਗੁਰ ਕੀ ਸੇਵ ਨ ਕੀਨੀਆ ਕਿਆ ਓਹੁ ਕਰੇ ਵੀਚਾਰੁ ॥ ਸਬਦੈ ਸਾਰ ਨ ਜਾਣਈ ਬਿਖੁ ਭੂਲਾ ਗਾਵਾਰੁ ॥ ਅਗਿਆਨੀ ਅੰਧੁ ਬਹੁ ਕਰਮ ਕਮਾਵੈ ਦੂਜੈ ਭਾਇ ਪਿਆਰੁ ॥ ਅਣਹੋਦਾ ਆਪੁ ਗਣਾਇਦੇ ਜਮੁ ਮਾਰਿ ਕਰੇ ਤਿਨ ਖੁਆਰੁ ॥ ਨਾਨਕ ਕਿਸ ਨੋ ਆਖੀਐ ਜਾ ਆਪੇ ਬਖਸਣਹਾਰੁ ॥੨॥ ਪਉੜੀ ॥ ਤੂ ਕਰਤਾ ਸਭੁ ਕਿਛੁ ਜਾਣਦਾ ਸਭਿ ਜੀਅ ਤੁਮਾਰੇ ॥ ਜਿਸੁ ਤੂ ਭਾਵੈ ਤਿਸੁ ਤੂ ਮੇਲਿ ਲੈਹਿ ਕਿਆ ਜੰਤ ਵਿਚਾਰੇ ॥ ਤੂ ਕਰਣ ਕਾਰਣ ਸਮਰਥੁ ਹੈ ਸਚੁ ਸਿਰਜਣਹਾਰੇ ॥ ਜਿਸੁ ਤੂ ਮੇਲਹਿ ਪਿਆਰਿਆ ਸੋ ਤੁਧੁ ਮਿਲੈ ਗੁਰਮੁਖਿ ਵੀਚਾਰੇ ॥ ਹਉ ਬਲਿਹਾਰੀ ਸਤਿਗੁਰ ਆਪਣੇ ਜਿਨਿ ਮੇਰਾ ਹਰਿ ਅਲਖੁ ਲਖਾਰੇ ॥੮॥

SHALOK, THIRD MEHL: They alone worship the Lord, who remain dead while yet alive; the Gurmukhs always worship God. God blesses them with the treasure of devotional worship, which no one can take away. They obtain the treasure of virtue, the One True Lord, within their minds. O Nanak, the Gurmukhs remain united with God; they shall never be separated again. ||1|| THIRD MEHL: They do not serve the True Guru; how can they contemplate? They do not appreciate the value of the Shabad; the fools wander in corruption and poison. The blind and the ignorant perform all sorts of ritualistic actions; they are in love with duality. Those who take unjustified pride in themselves, are punished and humiliated by the Messenger of Death. O Nanak, who else is there to ask? God Himself is the Forgiver. ||2|| PAUREE: You, O Creator, know all things; all beings belong to You. Those who are pleasing to You, You unite with Yourself; what can the poor creatures do? You are the all-powerful Cause of causes, the True Creator Lord. Those whom You unite, O Beloved, are united with You; the Gurmukhs contemplate You. I am a sacrifice to my True Guru, who has led me to see my unseen Lord. ||8||

Ang 589Raag Vadhans · ਵਡਹੰਸੁ › VAAR OF WADAHANS, FOURTH MEHL

SHALOK, THIRD MEHL

Guru Amar Das, Guru Ram Das · vaar: saloks and pauri

ਸਲੋਕ ਮਃ ੩ ॥ ਰਤਨਾ ਪਾਰਖੁ ਜੋ ਹੋਵੈ ਸੁ ਰਤਨਾ ਕਰੇ ਵੀਚਾਰੁ ॥ ਰਤਨਾ ਸਾਰ ਨ ਜਾਣਈ ਅਗਿਆਨੀ ਅੰਧੁ ਅੰਧਾਰੁ ॥ ਰਤਨੁ ਗੁਰੂ ਕਾ ਸਬਦੁ ਹੈ ਬੂਝੈ ਬੂਝਣਹਾਰੁ ॥ ਮੂਰਖ ਆਪੁ ਗਣਾਇਦੇ ਮਰਿ ਜੰਮਹਿ ਹੋਇ ਖੁਆਰੁ ॥ ਨਾਨਕ ਰਤਨਾ ਸੋ ਲਹੈ ਜਿਸੁ ਗੁਰਮੁਖਿ ਲਗੈ ਪਿਆਰੁ ॥ ਸਦਾ ਸਦਾ ਨਾਮੁ ਉਚਰੈ ਹਰਿ ਨਾਮੋ ਨਿਤ ਬਿਉਹਾਰੁ ॥ ਕ੍ਰਿਪਾ ਕਰੇ ਜੇ ਆਪਣੀ ਤਾ ਹਰਿ ਰਖਾ ਉਰ ਧਾਰਿ ॥੧॥ ਮਃ ੩ ॥ ਸਤਿਗੁਰ ਕੀ ਸੇਵ ਨ ਕੀਨੀਆ ਹਰਿ ਨਾਮਿ ਨ ਲਗੋ ਪਿਆਰੁ ॥ ਮਤ ਤੁਮ ਜਾਣਹੁ ਓਇ ਜੀਵਦੇ ਓਇ ਆਪਿ ਮਾਰੇ ਕਰਤਾਰਿ ॥ ਹਉਮੈ ਵਡਾ ਰੋਗੁ ਹੈ ਭਾਇ ਦੂਜੈ ਕਰਮ ਕਮਾਇ ॥ ਨਾਨਕ ਮਨਮੁਖਿ ਜੀਵਦਿਆ ਮੁਏ ਹਰਿ ਵਿਸਰਿਆ ਦੁਖੁ ਪਾਇ ॥੨॥ ਪਉੜੀ ॥ ਜਿਸੁ ਅੰਤਰੁ ਹਿਰਦਾ ਸੁਧੁ ਹੈ ਤਿਸੁ ਜਨ ਕਉ ਸਭਿ ਨਮਸਕਾਰੀ ॥ ਜਿਸੁ ਅੰਦਰਿ ਨਾਮੁ ਨਿਧਾਨੁ ਹੈ ਤਿਸੁ ਜਨ ਕਉ ਹਉ ਬਲਿਹਾਰੀ ॥ ਜਿਸੁ ਅੰਦਰਿ ਬੁਧਿ ਬਿਬੇਕੁ ਹੈ ਹਰਿ ਨਾਮੁ ਮੁਰਾਰੀ ॥ ਸੋ ਸਤਿਗੁਰੁ ਸਭਨਾ ਕਾ ਮਿਤੁ ਹੈ ਸਭ ਤਿਸਹਿ ਪਿਆਰੀ ॥ ਸਭੁ ਆਤਮ ਰਾਮੁ ਪਸਾਰਿਆ ਗੁਰ ਬੁਧਿ ਬੀਚਾਰੀ ॥੯॥

SHALOK, THIRD MEHL: He is the Assayer of jewels; He contemplates the jewel. The ignorant person is totally blind — he does not appreciate the value of the jewel. The Jewel is the Word of the Guru’s Shabad; the Knower alone knows it. The fools take pride in themselves, and are ruined in birth and death. O Nanak, he alone obtains the jewel, who, as Gurmukh, enshrines love for it. Chant the Naam, the Name of the Lord, forever and ever — make the Name of the Lord your daily occupation. If God grants His Grace, then He is enshrined within my heart. ||1|| THIRD MEHL: They do not serve the True Guru, and they do not embrace love for the Lord’s Name. Do not even think that they are alive — the Creator Lord Himself has killed them. Egotism is such a terrible disease; in the love of duality, they do their deeds. O Nanak, the self-willed manmukhs are in a living death; forgetting the Lord, they suffer in pain. ||2|| PAUREE: Let all bow in reverence, to that humble being whose heart is pure within. I am a sacrifice to that humble being whose mind is filled with the treasure of the Naam. He has a discriminating intellect; he meditates on the Name of the Lord. That True Guru is a friend to all; everyone is dear to Him. The Lord, the Supreme Soul, is pervading everywhere; reflect upon the wisdom of the Guru’s Teachings. ||9||

Ang 589–590Raag Vadhans · ਵਡਹੰਸੁ › VAAR OF WADAHANS, FOURTH MEHL

SHALOK, THIRD MEHL

Guru Amar Das, Guru Nanak Dev, Guru Ram Das · vaar: saloks and pauri

ਸਲੋਕ ਮਃ ੩ ॥ ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਵਿਚਿ ਹਉਮੈ ਕਰਮ ਕਮਾਹਿ ॥ ਬਿਨੁ ਸਤਿਗੁਰ ਸੇਵੇ ਠਉਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥ ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨ ਮਾਹਿ ॥ ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਨਿ ਮੁਹਿ ਕਾਲੈ ਉਠਿ ਜਾਹਿ ॥੧॥ ਮਹਲਾ ੧ ॥ ਜਾਲਉ ਐਸੀ ਰੀਤਿ ਜਿਤੁ ਮੈ ਪਿਆਰਾ ਵੀਸਰੈ ॥ ਨਾਨਕ ਸਾਈ ਭਲੀ ਪਰੀਤਿ ਜਿਤੁ ਸਾਹਿਬ ਸੇਤੀ ਪਤਿ ਰਹੈ ॥੨॥ ਪਉੜੀ ॥ ਹਰਿ ਇਕੋ ਦਾਤਾ ਸੇਵੀਐ ਹਰਿ ਇਕੁ ਧਿਆਈਐ ॥ ਹਰਿ ਇਕੋ ਦਾਤਾ ਮੰਗੀਐ ਮਨ ਚਿੰਦਿਆ ਪਾਈਐ ॥ ਜੇ ਦੂਜੇ ਪਾਸਹੁ ਮੰਗੀਐ ਤਾ ਲਾਜ ਮਰਾਈਐ ॥ ਜਿਨਿ ਸੇਵਿਆ ਤਿਨਿ ਫਲੁ ਪਾਇਆ ਤਿਸੁ ਜਨ ਕੀ ਸਭ ਭੁਖ ਗਵਾਈਐ ॥ ਨਾਨਕੁ ਤਿਨ ਵਿਟਹੁ ਵਾਰਿਆ ਜਿਨ ਅਨਦਿਨੁ ਹਿਰਦੈ ਹਰਿ ਨਾਮੁ ਧਿਆਈਐ ॥੧੦॥

SHALOK, THIRD MEHL: Without serving the True Guru, the soul is in the bondage of deeds done in ego. Without serving the True Guru, one finds no place of rest; he dies, and is reincarnated, and continues coming and going. Without serving the True Guru, one’s speech is vapid and insipid; the Naam, the Name of the Lord, does not abide in his mind. O Nanak, without serving the True Guru, they are bound and beaten in the City of Death; they arise and depart with blackened faces. ||1|| FIRST MEHL: Burn away those rituals which lead you to forget the Beloved Lord. O Nanak, sublime is that love, which preserves my honor with my Lord Master. ||2|| PAUREE: Serve the One Lord, the Great Giver; meditate on the One Lord. Beg from the One Lord, the Great Giver, and you shall obtain your heart’s desires. But if you beg from another, then you shall be shamed and destroyed. One who serves the Lord obtains the fruits of his rewards; all of his hunger is satisfied. Nanak is a sacrifice to those, who night and day, meditate within their hearts on the Name of the Lord. ||10||

Text: Gurmukhi with English translation (Kulbir S Thind; English by Dr. Sant Singh Khalsa).