Sri Guru Granth Sahib › Raag Sorath

Ang 654

Ang 653–654Raag Sorath · ਸੋਰਠਿ › VAAR OF RAAG SORAT’H, FOURTH MEHL

SHALOK, THIRD MEHL

Guru Amar Das, Guru Ram Das · vaar: saloks and pauri

ਸਲੋਕੁ ਮਃ ੩ ॥ ਏ ਮਨ ਹਰਿ ਜੀ ਧਿਆਇ ਤੂ ਇਕ ਮਨਿ ਇਕ ਚਿਤਿ ਭਾਇ ॥ ਹਰਿ ਕੀਆ ਸਦਾ ਸਦਾ ਵਡਿਆਈਆ ਦੇਇ ਨ ਪਛੋਤਾਇ ॥ ਹਉ ਹਰਿ ਕੈ ਸਦ ਬਲਿਹਾਰਣੈ ਜਿਤੁ ਸੇਵਿਐ ਸੁਖੁ ਪਾਇ ॥ ਨਾਨਕ ਗੁਰਮੁਖਿ ਮਿਲਿ ਰਹੈ ਹਉਮੈ ਸਬਦਿ ਜਲਾਇ ॥੧॥ ਮਃ ੩ ॥ ਆਪੇ ਸੇਵਾ ਲਾਇਅਨੁ ਆਪੇ ਬਖਸ ਕਰੇਇ ॥ ਸਭਨਾ ਕਾ ਮਾ ਪਿਉ ਆਪਿ ਹੈ ਆਪੇ ਸਾਰ ਕਰੇਇ ॥ ਨਾਨਕ ਨਾਮੁ ਧਿਆਇਨਿ ਤਿਨ ਨਿਜ ਘਰਿ ਵਾਸੁ ਹੈ ਜੁਗੁ ਜੁਗੁ ਸੋਭਾ ਹੋਇ ॥੨॥ ਪਉੜੀ ॥ ਤੂ ਕਰਣ ਕਾਰਣ ਸਮਰਥੁ ਹਹਿ ਕਰਤੇ ਮੈ ਤੁਝ ਬਿਨੁ ਅਵਰੁ ਨ ਕੋਈ ॥ ਤੁਧੁ ਆਪੇ ਸਿਸਟਿ ਸਿਰਜੀਆ ਆਪੇ ਫੁਨਿ ਗੋਈ ॥ ਸਭੁ ਇਕੋ ਸਬਦੁ ਵਰਤਦਾ ਜੋ ਕਰੇ ਸੁ ਹੋਈ ॥ ਵਡਿਆਈ ਗੁਰਮੁਖਿ ਦੇਇ ਪ੍ਰਭੁ ਹਰਿ ਪਾਵੈ ਸੋਈ ॥ ਗੁਰਮੁਖਿ ਨਾਨਕ ਆਰਾਧਿਆ ਸਭਿ ਆਖਹੁ ਧੰਨੁ ਧੰਨੁ ਧੰਨੁ ਗੁਰੁ ਸੋਈ ॥੨੯॥੧॥

Ang 654Raag Sorath · ਸੋਰਠਿ

RAAG SORAT’H, THE WORD OF DEVOTEE KABEER JEE, FIRST HOUSE

Bhagat Kabir · shabad · part 1 of 3

ਸੁਧੁ ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਬੁਤ ਪੂਜਿ ਪੂਜਿ ਹਿੰਦੂ ਮੂਏ ਤੁਰਕ ਮੂਏ ਸਿਰੁ ਨਾਈ ॥ ਓਇ ਲੇ ਜਾਰੇ ਓਇ ਲੇ ਗਾਡੇ ਤੇਰੀ ਗਤਿ ਦੁਹੂ ਨ ਪਾਈ ॥੧॥ ਮਨ ਰੇ ਸੰਸਾਰੁ ਅੰਧ ਗਹੇਰਾ ॥ ਚਹੁ ਦਿਸ ਪਸਰਿਓ ਹੈ ਜਮ ਜੇਵਰਾ ॥੧॥ ਰਹਾਉ ॥ ਕਬਿਤ ਪੜੇ ਪੜਿ ਕਬਿਤਾ ਮੂਏ ਕਪੜ ਕੇਦਾਰੈ ਜਾਈ ॥ ਜਟਾ ਧਾਰਿ ਧਾਰਿ ਜੋਗੀ ਮੂਏ ਤੇਰੀ ਗਤਿ ਇਨਹਿ ਨ ਪਾਈ ॥੨॥ ਦਰਬੁ ਸੰਚਿ ਸੰਚਿ ਰਾਜੇ ਮੂਏ ਗਡਿ ਲੇ ਕੰਚਨ ਭਾਰੀ ॥ ਬੇਦ ਪੜੇ ਪੜਿ ਪੰਡਿਤ ਮੂਏ ਰੂਪੁ ਦੇਖਿ ਦੇਖਿ ਨਾਰੀ ॥੩॥ ਰਾਮ ਨਾਮ ਬਿਨੁ ਸਭੈ ਬਿਗੂਤੇ ਦੇਖਹੁ ਨਿਰਖਿ ਸਰੀਰਾ ॥ ਹਰਿ ਕੇ ਨਾਮ ਬਿਨੁ ਕਿਨਿ ਗਤਿ ਪਾਈ ਕਹਿ ਉਪਦੇਸੁ ਕਬੀਰਾ ॥੪॥੧॥ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥ ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥ ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥ ਬੇਦ ਪੁਰਾਨ ਸਭੈ ਮਤ ਸੁਨਿ ਕੈ ਕਰੀ ਕਰਮ ਕੀ ਆਸਾ ॥ ਕਾਲ ਗ੍ਰਸਤ ਸਭ ਲੋਗ ਸਿਆਨੇ ਉਠਿ ਪੰਡਿਤ ਪੈ ਚਲੇ ਨਿਰਾਸਾ ॥੧॥ ਮਨ ਰੇ ਸਰਿਓ ਨ ਏਕੈ ਕਾਜਾ ॥ ਭਜਿਓ ਨ ਰਘੁਪਤਿ ਰਾਜਾ ॥੧॥ ਰਹਾਉ ॥

Ang 654–655Raag Sorath · ਸੋਰਠਿ

RAAG SORAT’H, THE WORD OF DEVOTEE KABEER JEE, FIRST HOUSE

Bhagat Kabir · shabad · part 2 of 3

ਬਨ ਖੰਡ ਜਾਇ ਜੋਗੁ ਤਪੁ ਕੀਨੋ ਕੰਦ ਮੂਲੁ ਚੁਨਿ ਖਾਇਆ ॥ ਨਾਦੀ ਬੇਦੀ ਸਬਦੀ ਮੋਨੀ ਜਮ ਕੇ ਪਟੈ ਲਿਖਾਇਆ ॥੨॥ ਭਗਤਿ ਨਾਰਦੀ ਰਿਦੈ ਨ ਆਈ ਕਾਛਿ ਕੂਛਿ ਤਨੁ ਦੀਨਾ ॥ ਰਾਗ ਰਾਗਨੀ ਡਿੰਭ ਹੋਇ ਬੈਠਾ ਉਨਿ ਹਰਿ ਪਹਿ ਕਿਆ ਲੀਨਾ ॥੩॥ ਪਰਿਓ ਕਾਲੁ ਸਭੈ ਜਗ ਊਪਰ ਮਾਹਿ ਲਿਖੇ ਭ੍ਰਮ ਗਿਆਨੀ ॥ ਕਹੁ ਕਬੀਰ ਜਨ ਭਏ ਖਾਲਸੇ ਪ੍ਰੇਮ ਭਗਤਿ ਜਿਹ ਜਾਨੀ ॥੪॥੩॥ ਘਰੁ ੨ ॥ ਦੁਇ ਦੁਇ ਲੋਚਨ ਪੇਖਾ ॥ ਹਉ ਹਰਿ ਬਿਨੁ ਅਉਰੁ ਨ ਦੇਖਾ ॥ ਨੈਨ ਰਹੇ ਰੰਗੁ ਲਾਈ ॥ ਅਬ ਬੇ ਗਲ ਕਹਨੁ ਨ ਜਾਈ ॥੧॥ ਹਮਰਾ ਭਰਮੁ ਗਇਆ ਭਉ ਭਾਗਾ ॥ ਜਬ ਰਾਮ ਨਾਮ ਚਿਤੁ ਲਾਗਾ ॥੧॥ ਰਹਾਉ ॥ ਬਾਜੀਗਰ ਡੰਕ ਬਜਾਈ ॥ ਸਭ ਖਲਕ ਤਮਾਸੇ ਆਈ ॥ ਬਾਜੀਗਰ ਸ੍ਵਾਂਗੁ ਸਕੇਲਾ ॥ ਅਪਨੇ ਰੰਗ ਰਵੈ ਅਕੇਲਾ ॥੨॥ ਕਥਨੀ ਕਹਿ ਭਰਮੁ ਨ ਜਾਈ ॥ ਸਭ ਕਥਿ ਕਥਿ ਰਹੀ ਲੁਕਾਈ ॥ ਜਾ ਕਉ ਗੁਰਮੁਖਿ ਆਪਿ ਬੁਝਾਈ ॥ ਤਾ ਕੇ ਹਿਰਦੈ ਰਹਿਆ ਸਮਾਈ ॥੩॥ ਗੁਰ ਕਿੰਚਤ ਕਿਰਪਾ ਕੀਨੀ ॥ ਸਭੁ ਤਨੁ ਮਨੁ ਦੇਹ ਹਰਿ ਲੀਨੀ ॥ ਕਹਿ ਕਬੀਰ ਰੰਗਿ ਰਾਤਾ ॥ ਮਿਲਿਓ ਜਗਜੀਵਨ ਦਾਤਾ ॥੪॥੪॥ ਜਾ ਕੇ ਨਿਗਮ ਦੂਧ ਕੇ ਠਾਟਾ ॥ ਸਮੁੰਦੁ ਬਿਲੋਵਨ ਕਉ ਮਾਟਾ ॥ ਤਾ ਕੀ ਹੋਹੁ ਬਿਲੋਵਨਹਾਰੀ ॥ ਕਿਉ ਮੇਟੈ ਗੋ ਛਾਛਿ ਤੁਹਾਰੀ ॥੧॥ ਚੇਰੀ ਤੂ ਰਾਮੁ ਨ ਕਰਸਿ ਭਤਾਰਾ ॥ ਜਗਜੀਵਨ ਪ੍ਰਾਨ ਅਧਾਰਾ ॥੧॥ ਰਹਾਉ ॥ ਤੇਰੇ ਗਲਹਿ ਤਉਕੁ ਪਗ ਬੇਰੀ ॥ ਤੂ ਘਰ ਘਰ ਰਮਈਐ ਫੇਰੀ ॥ ਤੂ ਅਜਹੁ ਨ ਚੇਤਸਿ ਚੇਰੀ ॥ ਤੂ ਜਮਿ ਬਪੁਰੀ ਹੈ ਹੇਰੀ ॥੨॥ ਪ੍ਰਭ ਕਰਨ ਕਰਾਵਨਹਾਰੀ ॥ ਕਿਆ ਚੇਰੀ ਹਾਥ ਬਿਚਾਰੀ ॥ ਸੋਈ ਸੋਈ ਜਾਗੀ ॥ ਜਿਤੁ ਲਾਈ ਤਿਤੁ ਲਾਗੀ ॥੩॥

Text: Gurmukhi with English translation (Kulbir S Thind; English by Dr. Sant Singh Khalsa).