RAAG SORAT’H, THE WORD OF DEVOTEE KABEER JEE, FIRST HOUSE
ਬਨ ਖੰਡ ਜਾਇ ਜੋਗੁ ਤਪੁ ਕੀਨੋ ਕੰਦ ਮੂਲੁ ਚੁਨਿ ਖਾਇਆ ॥ ਨਾਦੀ ਬੇਦੀ ਸਬਦੀ ਮੋਨੀ ਜਮ ਕੇ ਪਟੈ ਲਿਖਾਇਆ ॥੨॥ ਭਗਤਿ ਨਾਰਦੀ ਰਿਦੈ ਨ ਆਈ ਕਾਛਿ ਕੂਛਿ ਤਨੁ ਦੀਨਾ ॥ ਰਾਗ ਰਾਗਨੀ ਡਿੰਭ ਹੋਇ ਬੈਠਾ ਉਨਿ ਹਰਿ ਪਹਿ ਕਿਆ ਲੀਨਾ ॥੩॥ ਪਰਿਓ ਕਾਲੁ ਸਭੈ ਜਗ ਊਪਰ ਮਾਹਿ ਲਿਖੇ ਭ੍ਰਮ ਗਿਆਨੀ ॥ ਕਹੁ ਕਬੀਰ ਜਨ ਭਏ ਖਾਲਸੇ ਪ੍ਰੇਮ ਭਗਤਿ ਜਿਹ ਜਾਨੀ ॥੪॥੩॥ ਘਰੁ ੨ ॥ ਦੁਇ ਦੁਇ ਲੋਚਨ ਪੇਖਾ ॥ ਹਉ ਹਰਿ ਬਿਨੁ ਅਉਰੁ ਨ ਦੇਖਾ ॥ ਨੈਨ ਰਹੇ ਰੰਗੁ ਲਾਈ ॥ ਅਬ ਬੇ ਗਲ ਕਹਨੁ ਨ ਜਾਈ ॥੧॥ ਹਮਰਾ ਭਰਮੁ ਗਇਆ ਭਉ ਭਾਗਾ ॥ ਜਬ ਰਾਮ ਨਾਮ ਚਿਤੁ ਲਾਗਾ ॥੧॥ ਰਹਾਉ ॥ ਬਾਜੀਗਰ ਡੰਕ ਬਜਾਈ ॥ ਸਭ ਖਲਕ ਤਮਾਸੇ ਆਈ ॥ ਬਾਜੀਗਰ ਸ੍ਵਾਂਗੁ ਸਕੇਲਾ ॥ ਅਪਨੇ ਰੰਗ ਰਵੈ ਅਕੇਲਾ ॥੨॥ ਕਥਨੀ ਕਹਿ ਭਰਮੁ ਨ ਜਾਈ ॥ ਸਭ ਕਥਿ ਕਥਿ ਰਹੀ ਲੁਕਾਈ ॥ ਜਾ ਕਉ ਗੁਰਮੁਖਿ ਆਪਿ ਬੁਝਾਈ ॥ ਤਾ ਕੇ ਹਿਰਦੈ ਰਹਿਆ ਸਮਾਈ ॥੩॥ ਗੁਰ ਕਿੰਚਤ ਕਿਰਪਾ ਕੀਨੀ ॥ ਸਭੁ ਤਨੁ ਮਨੁ ਦੇਹ ਹਰਿ ਲੀਨੀ ॥ ਕਹਿ ਕਬੀਰ ਰੰਗਿ ਰਾਤਾ ॥ ਮਿਲਿਓ ਜਗਜੀਵਨ ਦਾਤਾ ॥੪॥੪॥ ਜਾ ਕੇ ਨਿਗਮ ਦੂਧ ਕੇ ਠਾਟਾ ॥ ਸਮੁੰਦੁ ਬਿਲੋਵਨ ਕਉ ਮਾਟਾ ॥ ਤਾ ਕੀ ਹੋਹੁ ਬਿਲੋਵਨਹਾਰੀ ॥ ਕਿਉ ਮੇਟੈ ਗੋ ਛਾਛਿ ਤੁਹਾਰੀ ॥੧॥ ਚੇਰੀ ਤੂ ਰਾਮੁ ਨ ਕਰਸਿ ਭਤਾਰਾ ॥ ਜਗਜੀਵਨ ਪ੍ਰਾਨ ਅਧਾਰਾ ॥੧॥ ਰਹਾਉ ॥ ਤੇਰੇ ਗਲਹਿ ਤਉਕੁ ਪਗ ਬੇਰੀ ॥ ਤੂ ਘਰ ਘਰ ਰਮਈਐ ਫੇਰੀ ॥ ਤੂ ਅਜਹੁ ਨ ਚੇਤਸਿ ਚੇਰੀ ॥ ਤੂ ਜਮਿ ਬਪੁਰੀ ਹੈ ਹੇਰੀ ॥੨॥ ਪ੍ਰਭ ਕਰਨ ਕਰਾਵਨਹਾਰੀ ॥ ਕਿਆ ਚੇਰੀ ਹਾਥ ਬਿਚਾਰੀ ॥ ਸੋਈ ਸੋਈ ਜਾਗੀ ॥ ਜਿਤੁ ਲਾਈ ਤਿਤੁ ਲਾਗੀ ॥੩॥