RAAG SORAT’H, THE WORD OF DEVOTEE NAAM DAYV JEE, SECOND HOUSE
ਰਾਗੁ ਸੋਰਠਿ ਬਾਣੀ ਭਗਤ ਨਾਮਦੇ ਜੀ ਕੀ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਜਬ ਦੇਖਾ ਤਬ ਗਾਵਾ ॥ ਤਉ ਜਨ ਧੀਰਜੁ ਪਾਵਾ ॥੧॥ ਨਾਦਿ ਸਮਾਇਲੋ ਰੇ ਸਤਿਗੁਰੁ ਭੇਟਿਲੇ ਦੇਵਾ ॥੧॥ ਰਹਾਉ ॥ ਜਹ ਝਿਲਿ ਮਿਲਿ ਕਾਰੁ ਦਿਸੰਤਾ ॥ ਤਹ ਅਨਹਦ ਸਬਦ ਬਜੰਤਾ ॥ ਜੋਤੀ ਜੋਤਿ ਸਮਾਨੀ ॥ ਮੈ ਗੁਰ ਪਰਸਾਦੀ ਜਾਨੀ ॥੨॥ ਰਤਨ ਕਮਲ ਕੋਠਰੀ ॥ ਚਮਕਾਰ ਬੀਜੁਲ ਤਹੀ ॥ ਨੇਰੈ ਨਾਹੀ ਦੂਰਿ ॥ ਨਿਜ ਆਤਮੈ ਰਹਿਆ ਭਰਪੂਰਿ ॥੩॥ ਜਹ ਅਨਹਤ ਸੂਰ ਉਜ੍ਯਾਰਾ ॥ ਤਹ ਦੀਪਕ ਜਲੈ ਛੰਛਾਰਾ ॥ ਗੁਰ ਪਰਸਾਦੀ ਜਾਨਿਆ ॥ ਜਨੁ ਨਾਮਾ ਸਹਜ ਸਮਾਨਿਆ ॥੪॥੧॥
RAAG SORAT’H, THE WORD OF DEVOTEE NAAM DAYV JEE, SECOND HOUSE: ONE UNIVERSAL CREATOR GOD. BY THE GRACE OF THE TRUE GURU: When I see Him, I sing His Praises. Then I, his humble servant, become patient. ||1|| Meeting the Divine True Guru, I merge into the sound current of the Naad. ||1|| Pause|| Where the dazzling white light is seen, there the unstruck sound current of the Shabad resounds. One’s light merges in the Light; by Guru’s Grace, I know this. ||2|| The jewels are in the treasure chamber of the heart- lotus. They sparkle and glitter like lightning. The Lord is near at hand, not far away. He is totally permeating and pervading in my soul. ||3|| Where the light of the undying sun shines, the light of burning lamps seems insignificant. By Guru’s Grace, I know this. Servant Naam Dayv is absorbed in the Celestial Lord. ||4||1||