Sri Guru Granth Sahib › Raag Dhanasri

Ang 672

Ang 671–672Raag Dhanasri · ਧਨਾਸਰੀ › DHANAASAREE, FIFTH MEHL, FIRST HOUSE, CHAU-PADAS

DHANAASAREE, FIFTH MEHL

Guru Arjan Dev · shabad

ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥ ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥ ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥ ਪ੍ਰਗਟਿਓ ਜੋਤਿ ਸਹਜ ਸੁਖ ਸੋਭਾ ਬਾਜੇ ਅਨਹਤ ਬਾਨੀ ॥ ਕਹੁ ਨਾਨਕ ਨਿਹਚਲ ਘਰੁ ਬਾਧਿਓ ਗੁਰਿ ਕੀਓ ਬੰਧਾਨੀ ॥੪॥੫॥

DHANAASAREE, FIFTH MEHL: Body, mind, wealth and everything belong to Him; He alone is all-wise and all-knowing. He listens to my pains and pleasures, and then my condition improves. ||1|| My soul is satisfied with the One Lord alone. People make all sorts of other efforts, but they have no value at all. || Pause|| The Ambrosial Naam, the Name of the Lord, is a priceless jewel. The Guru has given me this advice. It cannot be lost, and it cannot be shaken off; it remains steady, and I am perfectly satisfied with it. ||2|| Those things which tore me away from You, Lord, are now gone. When golden ornaments are melted down into a lump, they are still said to be gold. ||3|| The Divine Light has illuminated me, and I am filled with celestial peace and glory; the unstruck melody of the Lord’s Bani resounds within me. Says Nanak, I have built my eternal home; the Guru has constructed it for me. ||4||5||

Ang 672Raag Dhanasri · ਧਨਾਸਰੀ › DHANAASAREE, FIFTH MEHL, FIRST HOUSE, CHAU-PADAS

DHANAASAREE, FIFTH MEHL

Guru Arjan Dev · shabad

ਧਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥ ਦਿਨੁ ਦਿਨੁ ਕਰਤ ਭੋਜਨ ਬਹੁ ਬਿੰਜਨ ਤਾ ਕੀ ਮਿਟੈ ਨ ਭੂਖਾ ॥ ਉਦਮੁ ਕਰੈ ਸੁਆਨ ਕੀ ਨਿਆਈ ਚਾਰੇ ਕੁੰਟਾ ਘੋਖਾ ॥੨॥ ਕਾਮਵੰਤ ਕਾਮੀ ਬਹੁ ਨਾਰੀ ਪਰ ਗ੍ਰਿਹ ਜੋਹ ਨ ਚੂਕੈ ॥ ਦਿਨ ਪ੍ਰਤਿ ਕਰੈ ਕਰੈ ਪਛੁਤਾਪੈ ਸੋਗ ਲੋਭ ਮਹਿ ਸੂਕੈ ॥੩॥ ਹਰਿ ਹਰਿ ਨਾਮੁ ਅਪਾਰ ਅਮੋਲਾ ਅੰਮ੍ਰਿਤੁ ਏਕੁ ਨਿਧਾਨਾ ॥ ਸੂਖੁ ਸਹਜੁ ਆਨੰਦੁ ਸੰਤਨ ਕੈ ਨਾਨਕ ਗੁਰ ਤੇ ਜਾਨਾ ॥੪॥੬॥

DHANAASAREE, FIFTH MEHL: The desires of the greatest of the great kings and landlords cannot be satisfied. They remain engrossed in Maya, intoxicated with the pleasures of their wealth; their eyes see nothing else at all. ||1|| No one has ever found satisfaction in sin and corruption. The flame is not satisfied by more fuel; how can one be satisfied without the Lord? || Pause|| Day after day, he eats his meals with many different foods, but his hunger is not eradicated. He runs around like a dog, searching in the four directions. ||2|| The lustful, lecherous man desires many women, and he never stops peeking into the homes of others. Day after day, he commits adultery again and again, and then he regrets his actions; he wastes away in misery and greed. ||3|| The Name of the Lord, Har, Har, is incomparable and priceless; it is the treasure of Ambrosial Nectar. The Saints abide in peace, poise and bliss; O Nanak, through the Guru, this is known. ||4||6||

Ang 672Raag Dhanasri · ਧਨਾਸਰੀ › DHANAASAREE, FIFTH MEHL, FIRST HOUSE, CHAU-PADAS

DHANAASAREE, FIFTH MEHL

Guru Arjan Dev · shabad

ਧਨਾਸਰੀ ਮਃ ੫ ॥ ਲਵੈ ਨ ਲਾਗਨ ਕਉ ਹੈ ਕਛੂਐ ਜਾ ਕਉ ਫਿਰਿ ਇਹੁ ਧਾਵੈ ॥ ਜਾ ਕਉ ਗੁਰਿ ਦੀਨੋ ਇਹੁ ਅੰਮ੍ਰਿਤੁ ਤਿਸ ਹੀ ਕਉ ਬਨਿ ਆਵੈ ॥੧॥ ਜਾ ਕਉ ਆਇਓ ਏਕੁ ਰਸਾ ॥ ਖਾਨ ਪਾਨ ਆਨ ਨਹੀ ਖੁਧਿਆ ਤਾ ਕੈ ਚਿਤਿ ਨ ਬਸਾ ॥ ਰਹਾਉ ॥ ਮਉਲਿਓ ਮਨੁ ਤਨੁ ਹੋਇਓ ਹਰਿਆ ਏਕ ਬੂੰਦ ਜਿਨਿ ਪਾਈ ॥ ਬਰਨਿ ਨ ਸਾਕਉ ਉਸਤਤਿ ਤਾ ਕੀ ਕੀਮਤਿ ਕਹਣੁ ਨ ਜਾਈ ॥੨॥ ਘਾਲ ਨ ਮਿਲਿਓ ਸੇਵ ਨ ਮਿਲਿਓ ਮਿਲਿਓ ਆਇ ਅਚਿੰਤਾ ॥ ਜਾ ਕਉ ਦਇਆ ਕਰੀ ਮੇਰੈ ਠਾਕੁਰਿ ਤਿਨਿ ਗੁਰਹਿ ਕਮਾਨੋ ਮੰਤਾ ॥੩॥ ਦੀਨ ਦੈਆਲ ਸਦਾ ਕਿਰਪਾਲਾ ਸਰਬ ਜੀਆ ਪ੍ਰਤਿਪਾਲਾ ॥ ਓਤਿ ਪੋਤਿ ਨਾਨਕ ਸੰਗਿ ਰਵਿਆ ਜਿਉ ਮਾਤਾ ਬਾਲ ਗੁੋਪਾਲਾ ॥੪॥੭॥

DHANAASAREE, FIFTH MEHL: Nothing which this mortal being runs after, can compare to it. He alone comes to have it, whom the Guru blesses with this Ambrosial Nectar. ||1|| The desire to eat, to wear new clothes, and all other desires, do not abide in the mind of one who comes to know the subtle essence of the One Lord. || Pause|| The mind and body blossom forth in abundance, when one receives even a drop of this Nectar. I cannot express His glory; I cannot describe His worth. ||2|| We cannot meet the Lord by our own efforts, nor can we meet Him through service; He comes and meets us spontaneously. One who is blessed by my Lord Master’s Grace, practices the Teachings of the Guru’s Mantra. ||3|| He is merciful to the meek, always kind and compassionate; He cherishes and nurtures all beings. The Lord is mingled with Nanak, through and through; He cherishes him, like the mother her child. ||4||7||

Ang 672Raag Dhanasri · ਧਨਾਸਰੀ › DHANAASAREE, FIFTH MEHL, FIRST HOUSE, CHAU-PADAS

DHANAASAREE, FIFTH MEHL

Guru Arjan Dev · shabad

ਧਨਾਸਰੀ ਮਹਲਾ ੫ ॥ ਬਾਰਿ ਜਾਉ ਗੁਰ ਅਪੁਨੇ ਊਪਰਿ ਜਿਨਿ ਹਰਿ ਹਰਿ ਨਾਮੁ ਦ੍ਰਿੜ੍ਹਾਯਾ ॥ ਮਹਾ ਉਦਿਆਨ ਅੰਧਕਾਰ ਮਹਿ ਜਿਨਿ ਸੀਧਾ ਮਾਰਗੁ ਦਿਖਾਯਾ ॥੧॥ ਹਮਰੇ ਪ੍ਰਾਨ ਗੁਪਾਲ ਗੋਬਿੰਦ ॥ ਈਹਾ ਊਹਾ ਸਰਬ ਥੋਕ ਕੀ ਜਿਸਹਿ ਹਮਾਰੀ ਚਿੰਦ ॥੧॥ ਰਹਾਉ ॥ ਜਾ ਕੈ ਸਿਮਰਨਿ ਸਰਬ ਨਿਧਾਨਾ ਮਾਨੁ ਮਹਤੁ ਪਤਿ ਪੂਰੀ ॥ ਨਾਮੁ ਲੈਤ ਕੋਟਿ ਅਘ ਨਾਸੇ ਭਗਤ ਬਾਛਹਿ ਸਭਿ ਧੂਰੀ ॥੨॥ ਸਰਬ ਮਨੋਰਥ ਜੇ ਕੋ ਚਾਹੈ ਸੇਵੈ ਏਕੁ ਨਿਧਾਨਾ ॥ ਪਾਰਬ੍ਰਹਮ ਅਪਰੰਪਰ ਸੁਆਮੀ ਸਿਮਰਤ ਪਾਰਿ ਪਰਾਨਾ ॥੩॥ ਸੀਤਲ ਸਾਂਤਿ ਮਹਾ ਸੁਖੁ ਪਾਇਆ ਸੰਤਸੰਗਿ ਰਹਿਓ ਓਲ੍ਹਾ ॥ ਹਰਿ ਧਨੁ ਸੰਚਨੁ ਹਰਿ ਨਾਮੁ ਭੋਜਨੁ ਇਹੁ ਨਾਨਕ ਕੀਨੋ ਚੋਲ੍ਹਾ ॥੪॥੮॥

DHANAASAREE, FIFTH MEHL: I am a sacrifice to my Guru, who has implanted the Name of the Lord, Har, Har, within me. In the utter darkness of the wilderness, He showed me the straight path. ||1|| The Lord of the universe, the Cherisher of the world, He is my breath of life. Here and hereafter, he takes care of everything for me. ||1|| Pause|| Meditating on Him in remembrance, I have found all treasures, respect, greatness and perfect honor. Remembering His Name, millions of sins are erased; all His devotees long for the dust of His feet. ||2|| If someone wishes for the fulfillment of all his hopes and desires, he should serve the one supreme treasure. He is the Supreme Lord God, infinite Lord and Master; meditating on Him in remembrance, one is carried across. ||3|| I have found total peace and tranquility in the Society of the Saints; my honor has been preserved. To gather in the Lord’s wealth, and to taste the food of the Lord’s Name — Nanak has made this his feast. ||4||8||

Text: Gurmukhi with English translation (Kulbir S Thind; English by Dr. Sant Singh Khalsa).