DHANAASAREE, THE WORD OF DEVOTEE NAAM DAYV JEE
ਤੇਰਾ ਨਾਮੁ ਰੂੜੋ ਰੂਪੁ ਰੂੜੋ ਅਤਿ ਰੰਗ ਰੂੜੋ ਮੇਰੋ ਰਾਮਈਆ ॥੧॥ ਰਹਾਉ ॥ ਜਿਉ ਧਰਣੀ ਕਉ ਇੰਦ੍ਰੁ ਬਾਲਹਾ ਕੁਸਮ ਬਾਸੁ ਜੈਸੇ ਭਵਰਲਾ ॥ ਜਿਉ ਕੋਕਿਲ ਕਉ ਅੰਬੁ ਬਾਲਹਾ ਤਿਉ ਮੇਰੈ ਮਨਿ ਰਾਮਈਆ ॥੨॥ ਚਕਵੀ ਕਉ ਜੈਸੇ ਸੂਰੁ ਬਾਲਹਾ ਮਾਨ ਸਰੋਵਰ ਹੰਸੁਲਾ ॥ ਜਿਉ ਤਰੁਣੀ ਕਉ ਕੰਤੁ ਬਾਲਹਾ ਤਿਉ ਮੇਰੈ ਮਨਿ ਰਾਮਈਆ ॥੩॥ ਬਾਰਿਕ ਕਉ ਜੈਸੇ ਖੀਰੁ ਬਾਲਹਾ ਚਾਤ੍ਰਿਕ ਮੁਖ ਜੈਸੇ ਜਲਧਰਾ ॥ ਮਛੁਲੀ ਕਉ ਜੈਸੇ ਨੀਰੁ ਬਾਲਹਾ ਤਿਉ ਮੇਰੈ ਮਨਿ ਰਾਮਈਆ ॥੪॥ ਸਾਧਿਕ ਸਿਧ ਸਗਲ ਮੁਨਿ ਚਾਹਹਿ ਬਿਰਲੇ ਕਾਹੂ ਡੀਠੁਲਾ ॥ ਸਗਲ ਭਵਣ ਤੇਰੋ ਨਾਮੁ ਬਾਲਹਾ ਤਿਉ ਨਾਮੇ ਮਨਿ ਬੀਠੁਲਾ ॥੫॥੩॥ ਪਹਿਲ ਪੁਰੀਏ ਪੁੰਡਰਕ ਵਨਾ ॥ ਤਾ ਚੇ ਹੰਸਾ ਸਗਲੇ ਜਨਾਂ ॥ ਕ੍ਰਿਸ੍ਨਾ ਤੇ ਜਾਨਊ ਹਰਿ ਹਰਿ ਨਾਚੰਤੀ ਨਾਚਨਾ ॥੧॥ ਪਹਿਲ ਪੁਰਸਾਬਿਰਾ ॥ ਅਥੋਨ ਪੁਰਸਾਦਮਰਾ ॥ ਅਸਗਾ ਅਸ ਉਸਗਾ ॥ ਹਰਿ ਕਾ ਬਾਗਰਾ ਨਾਚੈ ਪਿੰਧੀ ਮਹਿ ਸਾਗਰਾ ॥੧॥ ਰਹਾਉ ॥ ਨਾਚੰਤੀ ਗੋਪੀ ਜੰਨਾ ॥ ਨਈਆ ਤੇ ਬੈਰੇ ਕੰਨਾ ॥ ਤਰਕੁ ਨ ਚਾ ॥ ਭ੍ਰਮੀਆ ਚਾ ॥ ਕੇਸਵਾ ਬਚਉਨੀ ਅਈਏ ਮਈਏ ਏਕ ਆਨ ਜੀਉ ॥੨॥ ਪਿੰਧੀ ਉਭਕਲੇ ਸੰਸਾਰਾ ॥ ਭ੍ਰਮਿ ਭ੍ਰਮਿ ਆਏ ਤੁਮ ਚੇ ਦੁਆਰਾ ॥ ਤੂ ਕੁਨੁ ਰੇ ॥ ਮੈ ਜੀ ॥ ਨਾਮਾ ॥ ਹੋ ਜੀ ॥ ਆਲਾ ਤੇ ਨਿਵਾਰਣਾ ਜਮ ਕਾਰਣਾ ॥੩॥੪॥ ਪਤਿਤ ਪਾਵਨ ਮਾਧਉ ਬਿਰਦੁ ਤੇਰਾ ॥ ਧੰਨਿ ਤੇ ਵੈ ਮੁਨਿ ਜਨ ਜਿਨ ਧਿਆਇਓ ਹਰਿ ਪ੍ਰਭੁ ਮੇਰਾ ॥੧॥ ਮੇਰੈ ਮਾਥੈ ਲਾਗੀ ਲੇ ਧੂਰਿ ਗੋਬਿੰਦ ਚਰਨਨ ਕੀ ॥ ਸੁਰਿ ਨਰ ਮੁਨਿ ਜਨ ਤਿਨਹੂ ਤੇ ਦੂਰਿ ॥੧॥ ਰਹਾਉ ॥ ਦੀਨ ਕਾ ਦਇਆਲੁ ਮਾਧੌ ਗਰਬ ਪਰਹਾਰੀ ॥ ਚਰਨ ਸਰਨ ਨਾਮਾ ਬਲਿ ਤਿਹਾਰੀ ॥੨॥੫॥