DHANAASAREE, THE WORD OF DEVOTEE TRILOCHAN JEE
ਧਨਾਸਰੀ ਬਾਣੀ ਭਗਤਾਂ ਕੀ ਤ੍ਰਿਲੋਚਨ ੴ ਸਤਿਗੁਰ ਪ੍ਰਸਾਦਿ ॥ ਨਾਰਾਇਣ ਨਿੰਦਸਿ ਕਾਇ ਭੂਲੀ ਗਵਾਰੀ ॥ ਦੁਕ੍ਰਿਤੁ ਸੁਕ੍ਰਿਤੁ ਥਾਰੋ ਕਰਮੁ ਰੀ ॥੧॥ ਰਹਾਉ ॥ ਸੰਕਰਾ ਮਸਤਕਿ ਬਸਤਾ ਸੁਰਸਰੀ ਇਸਨਾਨ ਰੇ ॥ ਕੁਲ ਜਨ ਮਧੇ ਮਿਲ੍ਯਿੋ ਸਾਰਗ ਪਾਨ ਰੇ ॥ ਕਰਮ ਕਰਿ ਕਲੰਕੁ ਮਫੀਟਸਿ ਰੀ ॥੧॥ ਬਿਸ੍ਵ ਕਾ ਦੀਪਕੁ ਸ੍ਵਾਮੀ ਤਾ ਚੇ ਰੇ ਸੁਆਰਥੀ ਪੰਖੀ ਰਾਇ ਗਰੁੜ ਤਾ ਚੇ ਬਾਧਵਾ ॥ ਕਰਮ ਕਰਿ ਅਰੁਣ ਪਿੰਗੁਲਾ ਰੀ ॥੨॥ ਅਨਿਕ ਪਾਤਿਕ ਹਰਤਾ ਤ੍ਰਿਭਵਣ ਨਾਥੁ ਰੀ ਤੀਰਥਿ ਤੀਰਥਿ ਭ੍ਰਮਤਾ ਲਹੈ ਨ ਪਾਰੁ ਰੀ ॥ ਕਰਮ ਕਰਿ ਕਪਾਲੁ ਮਫੀਟਸਿ ਰੀ ॥੩॥ ਅੰਮ੍ਰਿਤ ਸਸੀਅ ਧੇਨ ਲਛਿਮੀ ਕਲਪਤਰ ਸਿਖਰਿ ਸੁਨਾਗਰ ਨਦੀ ਚੇ ਨਾਥੰ ॥ ਕਰਮ ਕਰਿ ਖਾਰੁ ਮਫੀਟਸਿ ਰੀ ॥੪॥ ਦਾਧੀਲੇ ਲੰਕਾ ਗੜੁ ਉਪਾੜੀਲੇ ਰਾਵਣ ਬਣੁ ਸਲਿ ਬਿਸਲਿ ਆਣਿ ਤੋਖੀਲੇ ਹਰੀ ॥ ਕਰਮ ਕਰਿ ਕਛਉਟੀ ਮਫੀਟਸਿ ਰੀ ॥੫॥ ਪੂਰਬਲੋ ਕ੍ਰਿਤ ਕਰਮੁ ਨ ਮਿਟੈ ਰੀ ਘਰ ਗੇਹਣਿ ਤਾ ਚੇ ਮੋਹਿ ਜਾਪੀਅਲੇ ਰਾਮ ਚੇ ਨਾਮੰ ॥ ਬਦਤਿ ਤ੍ਰਿਲੋਚਨ ਰਾਮ ਜੀ ॥੬॥੧॥
DHANAASAREE, THE WORD OF DEVOTEE TRILOCHAN JEE: ONE UNIVERSAL CREATOR GOD. BY THE GRACE OF THE TRUE GURU: Why do you slander the Lord? You are ignorant and deluded. Pain and pleasure are the result of your own actions. ||1|| Pause|| The moon dwells in Shiva’s forehead; it takes its cleansing bath in the Ganges. Among the men of the moon’s family, Krishna was born; even so, the stains from its past actions remain on the moon’s face. ||1|| Aruna was a charioteer; his master was the sun, the lamp of the world. His brother was Garuda, the king of birds; and yet, Aruna was made a cripple, because of the karma of his past actions. ||2|| Shiva, the destroyer of countless sins, the Lord and Master of the three worlds, wandered from sacred shrine to sacred shrine; he never found an end to them. And yet, he could not erase the karma of cutting off Brahma’s head. ||3|| Through the nectar, the moon, the wish-fulfilling cow, Lakshmi, the miraculous tree of life, Sikhar the sun’s horse, and Dhanavantar the wise physician — all arose from the ocean, the lord of rivers; and yet, because of its karma, its saltiness has not left it. ||4|| Hanuman burnt the fortress of Sri Lanka, uprooted the garden of Raawan, and brought healing herbs for the wounds of Lachhman, pleasing Lord Raamaa; and yet, because of his karma, he could not be rid of his loin cloth. ||5|| The karma of past actions cannot be erased, O wife of my house; this is why I chant the Name of the Lord. So prays Trilochan, Dear Lord. ||6||1||