JAITSREE, FIFTH MEHL, FOURTH HOUSE, DU-PADAS
ਜੈਤਸਰੀ ਮਹਲਾ ੫ ਘਰੁ ੪ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਅਬ ਮੈ ਸੁਖੁ ਪਾਇਓ ਗੁਰ ਆਗ੍ਯਿ ॥ ਤਜੀ ਸਿਆਨਪ ਚਿੰਤ ਵਿਸਾਰੀ ਅਹੰ ਛੋਡਿਓ ਹੈ ਤਿਆਗ੍ਯਿ ॥੧॥ ਰਹਾਉ ॥ ਜਉ ਦੇਖਉ ਤਉ ਸਗਲ ਮੋਹਿ ਮੋਹੀਅਉ ਤਉ ਸਰਨਿ ਪਰਿਓ ਗੁਰ ਭਾਗਿ ॥ ਕਰਿ ਕਿਰਪਾ ਟਹਲ ਹਰਿ ਲਾਇਓ ਤਉ ਜਮਿ ਛੋਡੀ ਮੋਰੀ ਲਾਗਿ ॥੧॥ ਤਰਿਓ ਸਾਗਰੁ ਪਾਵਕ ਕੋ ਜਉ ਸੰਤ ਭੇਟੇ ਵਡ ਭਾਗਿ ॥ ਜਨ ਨਾਨਕ ਸਰਬ ਸੁਖ ਪਾਏ ਮੋਰੋ ਹਰਿ ਚਰਨੀ ਚਿਤੁ ਲਾਗਿ ॥੨॥੧॥੫॥
JAITSREE, FIFTH MEHL, FOURTH HOUSE, DU-PADAS: ONE UNIVERSAL CREATOR GOD. BY THE GRACE OF THE TRUE GURU: Now, I have found peace, bowing before the Guru. I have abandoned cleverness, quieted my anxiety, and renounced my egotism. ||1|| Pause|| When I looked, I saw that everyone was enticed by emotional attachment; then, I hurried to the Guru’s Sanctuary. In His Grace, the Guru engaged me in the Lord’s service, and then, the Messenger of Death gave up pursuing me. ||1|| I swam across the ocean of fire, when I met the Saints, through great good fortune. O servant Nanak, I have found total peace; my consciousness is attached to the Lord’s feet. ||2||1||5||