JAITSREE, FIFTH MEHL
ਜੈਤਸਰੀ ਮਹਲਾ ੫ ॥ ਕੋਈ ਜਨੁ ਹਰਿ ਸਿਉ ਦੇਵੈ ਜੋਰਿ ॥ ਚਰਨ ਗਹਉ ਬਕਉ ਸੁਭ ਰਸਨਾ ਦੀਜਹਿ ਪ੍ਰਾਨ ਅਕੋਰਿ ॥੧॥ ਰਹਾਉ ॥ ਮਨੁ ਤਨੁ ਨਿਰਮਲ ਕਰਤ ਕਿਆਰੋ ਹਰਿ ਸਿੰਚੈ ਸੁਧਾ ਸੰਜੋਰਿ ॥ ਇਆ ਰਸ ਮਹਿ ਮਗਨੁ ਹੋਤ ਕਿਰਪਾ ਤੇ ਮਹਾ ਬਿਖਿਆ ਤੇ ਤੋਰਿ ॥੧॥ ਆਇਓ ਸਰਣਿ ਦੀਨ ਦੁਖ ਭੰਜਨ ਚਿਤਵਉ ਤੁਮ੍ਹਰੀ ਓਰਿ ॥ ਅਭੈ ਪਦੁ ਦਾਨੁ ਸਿਮਰਨੁ ਸੁਆਮੀ ਕੋ ਪ੍ਰਭ ਨਾਨਕ ਬੰਧਨ ਛੋਰਿ ॥੨॥੫॥੯॥
JAITSREE, FIFTH MEHL: If only someone would unite me with the Lord! I hold tight to His feet, and utter sweet words with my tongue; I make my breath of life an offering to Him. ||1|| Pause|| I make my mind and body into pure little gardens, and irrigate them with the sublime essence of the Lord. I am drenched with this sublime essence by His Grace, and the powerful hold of Maya’s corruption has been broken. ||1|| I have come to Your Sanctuary, O Destroyer of the suffering of the innocent; I keep my consciousness focused on You. Bless me with the gifts of the state of fearlessness, and meditative remembrance, Lord and Master; O Nanak, God is the Breaker of bonds. ||2||5||9||