SHALOK
ਸਲੋਕ ॥ ਚਿਤਵੰਤਿ ਚਰਨ ਕਮਲੰ ਸਾਸਿ ਸਾਸਿ ਅਰਾਧਨਹ ॥ ਨਹ ਬਿਸਰੰਤਿ ਨਾਮ ਅਚੁਤ ਨਾਨਕ ਆਸ ਪੂਰਨ ਪਰਮੇਸੁਰਹ ॥੧॥ ਸੀਤੜਾ ਮੰਨ ਮੰਝਾਹਿ ਪਲਕ ਨ ਥੀਵੈ ਬਾਹਰਾ ॥ ਨਾਨਕ ਆਸੜੀ ਨਿਬਾਹਿ ਸਦਾ ਪੇਖੰਦੋ ਸਚੁ ਧਣੀ ॥੨॥ ਪਉੜੀ ॥ ਆਸਾਵੰਤੀ ਆਸ ਗੁਸਾਈ ਪੂਰੀਐ ॥ ਮਿਲਿ ਗੋਪਾਲ ਗੋਬਿੰਦ ਨ ਕਬਹੂ ਝੂਰੀਐ ॥ ਦੇਹੁ ਦਰਸੁ ਮਨਿ ਚਾਉ ਲਹਿ ਜਾਹਿ ਵਿਸੂਰੀਐ ॥ ਹੋਇ ਪਵਿਤ੍ਰ ਸਰੀਰੁ ਚਰਨਾ ਧੂਰੀਐ ॥ ਪਾਰਬ੍ਰਹਮ ਗੁਰਦੇਵ ਸਦਾ ਹਜੂਰੀਐ ॥੧੩॥