RAAG BAIRAAREE, FOURTH MEHL, FIRST HOUSE, DU-PADAS
ਰਾਗੁ ਬੈਰਾੜੀ ਮਹਲਾ ੪ ਘਰੁ ੧ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਸੁਨਿ ਮਨ ਅਕਥ ਕਥਾ ਹਰਿ ਨਾਮ ॥ ਰਿਧਿ ਬੁਧਿ ਸਿਧਿ ਸੁਖ ਪਾਵਹਿ ਭਜੁ ਗੁਰਮਤਿ ਹਰਿ ਰਾਮ ਰਾਮ ॥੧॥ ਰਹਾਉ ॥ ਨਾਨਾ ਖਿਆਨ ਪੁਰਾਨ ਜਸੁ ਊਤਮ ਖਟ ਦਰਸਨ ਗਾਵਹਿ ਰਾਮ ॥ ਸੰਕਰ ਕ੍ਰੋੜਿ ਤੇਤੀਸ ਧਿਆਇਓ ਨਹੀ ਜਾਨਿਓ ਹਰਿ ਮਰਮਾਮ ॥੧॥ ਸੁਰਿ ਨਰ ਗਣ ਗੰਧ੍ਰਬ ਜਸੁ ਗਾਵਹਿ ਸਭ ਗਾਵਤ ਜੇਤ ਉਪਾਮ ॥ ਨਾਨਕ ਕ੍ਰਿਪਾ ਕਰੀ ਹਰਿ ਜਿਨ ਕਉ ਤੇ ਸੰਤ ਭਲੇ ਹਰਿ ਰਾਮ ॥੨॥੧॥
RAAG BAIRAAREE, FOURTH MEHL, FIRST HOUSE, DU-PADAS: ONE UNIVERSAL CREATOR GOD. BY THE GRACE OF THE TRUE GURU: Listen, O mind, to the Unspoken Speech of the Lord’s Name. Riches, wisdom, supernatural spiritual powers and peace are obtained, by vibrating, meditating on the Lord God, under Guru’s Instruction. ||1|| Pause|| Numerous legends, the Puraanas, and the six Shaastras, sing the sublime Praises of the Lord. Shiva and the thirty-three million gods meditate on the Lord, but they do not know the secret of His mystery. ||1|| The angelic and divine beings, and the celestial singers sing His Praises; all Creation sings of Him. O Nanak, those whom the Lord blesses with His Kind Mercy, become the good Saints of the Lord God. ||2||1||