Sri Guru Granth Sahib › Raag Tilang

Ang 721

Ang 721Raag Tilang · ਤਿਲੰਗ

RAAG TILANG, FIRST MEHL, FIRST HOUSE

Guru Nanak Dev · shabad

ਰਾਗੁ ਤਿਲੰਗ ਮਹਲਾ ੧ ਘਰੁ ੧ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਯਕ ਅਰਜ ਗੁਫਤਮ ਪੇਸਿ ਤੋ ਦਰ ਗੋਸ ਕੁਨ ਕਰਤਾਰ ॥ ਹਕਾ ਕਬੀਰ ਕਰੀਮ ਤੂ ਬੇਐਬ ਪਰਵਦਗਾਰ ॥੧॥ ਦੁਨੀਆ ਮੁਕਾਮੇ ਫਾਨੀ ਤਹਕੀਕ ਦਿਲ ਦਾਨੀ ॥ ਮਮ ਸਰ ਮੂਇ ਅਜਰਾਈਲ ਗਿਰਫਤਹ ਦਿਲ ਹੇਚਿ ਨ ਦਾਨੀ ॥੧॥ ਰਹਾਉ ॥ ਜਨ ਪਿਸਰ ਪਦਰ ਬਿਰਾਦਰਾਂ ਕਸ ਨੇਸ ਦਸਤੰਗੀਰ ॥ ਆਖਿਰ ਬਿਅਫਤਮ ਕਸ ਨ ਦਾਰਦ ਚੂੰ ਸਵਦ ਤਕਬੀਰ ॥੨॥ ਸਬ ਰੋਜ ਗਸਤਮ ਦਰ ਹਵਾ ਕਰਦੇਮ ਬਦੀ ਖਿਆਲ ॥ ਗਾਹੇ ਨ ਨੇਕੀ ਕਾਰ ਕਰਦਮ ਮਮ ਈਂਚਿਨੀ ਅਹਵਾਲ ॥੩॥ ਬਦਬਖਤ ਹਮ ਚੁ ਬਖੀਲ ਗਾਫਿਲ ਬੇਨਜਰ ਬੇਬਾਕ ॥ ਨਾਨਕ ਬੁਗੋਯਦ ਜਨੁ ਤੁਰਾ ਤੇਰੇ ਚਾਕਰਾਂ ਪਾ ਖਾਕ ॥੪॥੧॥

RAAG TILANG, FIRST MEHL, FIRST HOUSE: ONE UNIVERSAL CREATOR GOD. TRUTH IS THE NAME. CREATIVE BEING PERSONIFIED. NO FEAR. NO HATRED. IMAGE OF THE UNDYING. BEYOND BIRTH. SELF-EXISTENT. BY GURU’S GRACE: I offer this one prayer to You; please listen to it, O Creator Lord. You are true, great, merciful and spotless, O Cherisher Lord. ||1|| The world is a transitory place of mortality — know this for certain in your mind. Azraa-eel, the Messenger of Death, has caught me by the hair on my head, and yet, I do not know it at all in my mind. ||1|| Pause|| Spouse, children, parents and siblings — none of them will be there to hold your hand. And when at last I fall, and the time of my last prayer has come, there shall be no one to rescue me. ||2|| Night and day, I wandered around in greed, contemplating evil schemes. I never did good deeds; this is my condition. ||3|| I am unfortunate, miserly, negligent, shameless and without the Fear of God. Says Nanak, I am Your humble servant, the dust of the feet of Your slaves. ||4||1||

Ang 721Raag Tilang · ਤਿਲੰਗ

TILANG, FIRST MEHL, SECOND HOUSE

Guru Nanak Dev · shabad

ਤਿਲੰਗ ਮਹਲਾ ੧ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਭਉ ਤੇਰਾ ਭਾਂਗ ਖਲੜੀ ਮੇਰਾ ਚੀਤੁ ॥ ਮੈ ਦੇਵਾਨਾ ਭਇਆ ਅਤੀਤੁ ॥ ਕਰ ਕਾਸਾ ਦਰਸਨ ਕੀ ਭੂਖ ॥ ਮੈ ਦਰਿ ਮਾਗਉ ਨੀਤਾ ਨੀਤ ॥੧॥ ਤਉ ਦਰਸਨ ਕੀ ਕਰਉ ਸਮਾਇ ॥ ਮੈ ਦਰਿ ਮਾਗਤੁ ਭੀਖਿਆ ਪਾਇ ॥੧॥ ਰਹਾਉ ॥ ਕੇਸਰਿ ਕੁਸਮ ਮਿਰਗਮੈ ਹਰਣਾ ਸਰਬ ਸਰੀਰੀ ਚੜ੍ਹਣਾ ॥ ਚੰਦਨ ਭਗਤਾ ਜੋਤਿ ਇਨੇਹੀ ਸਰਬੇ ਪਰਮਲੁ ਕਰਣਾ ॥੨॥ ਘਿਅ ਪਟ ਭਾਂਡਾ ਕਹੈ ਨ ਕੋਇ ॥ ਐਸਾ ਭਗਤੁ ਵਰਨ ਮਹਿ ਹੋਇ ॥ ਤੇਰੈ ਨਾਮਿ ਨਿਵੇ ਰਹੇ ਲਿਵ ਲਾਇ ॥ ਨਾਨਕ ਤਿਨ ਦਰਿ ਭੀਖਿਆ ਪਾਇ ॥੩॥੧॥੨॥

TILANG, FIRST MEHL, SECOND HOUSE: ONE UNIVERSAL CREATOR GOD. BY THE GRACE OF THE TRUE GURU: The Fear of You, O Lord God, is my marijuana; my consciousness is the pouch which holds it. I have become an intoxicated hermit. My hands are my begging bowl; I am so hungry for the Blessed Vision of Your Darshan. I beg at Your Door, day after day. ||1|| I long for the Blessed Vision of Your Darshan. I am a beggar at Your Door — please bless me with Your charity. ||1|| Pause|| Saffron, flowers, musk oil and gold embellish the bodies of all. The Lord’s devotees are like sandalwood, which imparts its fragrance to everyone. ||2|| No one says that ghee or silk are polluted. Such is the Lord’s devotee, no matter what his social status is. Those who bow in reverence to the Naam, the Name of the Lord, remain absorbed in Your Love. Nanak begs for charity at their door. ||3||1||2||

Ang 721–722Raag Tilang · ਤਿਲੰਗ

TILANG, FIRST MEHL, THIRD HOUSE

Guru Nanak Dev · shabad

ਤਿਲੰਗ ਮਹਲਾ ੧ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥ ਮੇਰੈ ਕੰਤ ਨ ਭਾਵੈ ਚੋਲੜਾ ਪਿਆਰੇ ਕਿਉ ਧਨ ਸੇਜੈ ਜਾਏ ॥੧॥ ਹੰਉ ਕੁਰਬਾਨੈ ਜਾਉ ਮਿਹਰਵਾਨਾ ਹੰਉ ਕੁਰਬਾਨੈ ਜਾਉ ॥ ਹੰਉ ਕੁਰਬਾਨੈ ਜਾਉ ਤਿਨਾ ਕੈ ਲੈਨਿ ਜੋ ਤੇਰਾ ਨਾਉ ॥ ਲੈਨਿ ਜੋ ਤੇਰਾ ਨਾਉ ਤਿਨਾ ਕੈ ਹੰਉ ਸਦ ਕੁਰਬਾਨੈ ਜਾਉ ॥੧॥ ਰਹਾਉ ॥ ਕਾਇਆ ਰੰਙਣਿ ਜੇ ਥੀਐ ਪਿਆਰੇ ਪਾਈਐ ਨਾਉ ਮਜੀਠ ॥ ਰੰਙਣ ਵਾਲਾ ਜੇ ਰੰਙੈ ਸਾਹਿਬੁ ਐਸਾ ਰੰਗੁ ਨ ਡੀਠ ॥੨॥ ਜਿਨ ਕੇ ਚੋਲੇ ਰਤੜੇ ਪਿਆਰੇ ਕੰਤੁ ਤਿਨਾ ਕੈ ਪਾਸਿ ॥ ਧੂੜਿ ਤਿਨਾ ਕੀ ਜੇ ਮਿਲੈ ਜੀ ਕਹੁ ਨਾਨਕ ਕੀ ਅਰਦਾਸਿ ॥੩॥ ਆਪੇ ਸਾਜੇ ਆਪੇ ਰੰਗੇ ਆਪੇ ਨਦਰਿ ਕਰੇਇ ॥ ਨਾਨਕ ਕਾਮਣਿ ਕੰਤੈ ਭਾਵੈ ਆਪੇ ਹੀ ਰਾਵੇਇ ॥੪॥੧॥੩॥

TILANG, FIRST MEHL, THIRD HOUSE: ONE UNIVERSAL CREATOR GOD. BY THE GRACE OF THE TRUE GURU: This body fabric is conditioned by Maya, O beloved; this cloth is dyed in greed. My Husband Lord is not pleased by these clothes, O Beloved; how can the soul-bride go to His bed? ||1|| I am a sacrifice, O Dear Merciful Lord; I am a sacrifice to You. I am a sacrifice to those who take to Your Name. Unto those who take to Your Name, I am forever a sacrifice. ||1|| Pause|| If the body becomes the dyer’s vat, O Beloved, and the Name is placed within it as the dye, and if the Dyer who dyes this cloth is the Lord Master — O, such a color has never been seen before! ||2|| Those whose shawls are so dyed, O Beloved, their Husband Lord is always with them. Bless me with the dust of those humble beings, O Dear Lord. Says Nanak, this is my prayer. ||3|| He Himself creates, and He Himself imbues us. He Himself bestows His Glance of Grace. O Nanak, if the soul-bride becomes pleasing to her Husband Lord, He Himself enjoys her. ||4||1||3||

Text: Gurmukhi with English translation (Kulbir S Thind; English by Dr. Sant Singh Khalsa).