SOOHEE, FIFTH MEHL
ਸੂਹੀ ਮਹਲਾ ੫ ॥ ਜਿਸ ਕੇ ਸਿਰ ਊਪਰਿ ਤੂੰ ਸੁਆਮੀ ਸੋ ਦੁਖੁ ਕੈਸਾ ਪਾਵੈ ॥ ਬੋਲਿ ਨ ਜਾਣੈ ਮਾਇਆ ਮਦਿ ਮਾਤਾ ਮਰਣਾ ਚੀਤਿ ਨ ਆਵੈ ॥੧॥ ਮੇਰੇ ਰਾਮ ਰਾਇ ਤੂੰ ਸੰਤਾ ਕਾ ਸੰਤ ਤੇਰੇ ॥ ਤੇਰੇ ਸੇਵਕ ਕਉ ਭਉ ਕਿਛੁ ਨਾਹੀ ਜਮੁ ਨਹੀ ਆਵੈ ਨੇਰੇ ॥੧॥ ਰਹਾਉ ॥ ਜੋ ਤੇਰੈ ਰੰਗਿ ਰਾਤੇ ਸੁਆਮੀ ਤਿਨ੍ਹ ਕਾ ਜਨਮ ਮਰਣ ਦੁਖੁ ਨਾਸਾ ॥ ਤੇਰੀ ਬਖਸ ਨ ਮੇਟੈ ਕੋਈ ਸਤਿਗੁਰ ਕਾ ਦਿਲਾਸਾ ॥੨॥ ਨਾਮੁ ਧਿਆਇਨਿ ਸੁਖ ਫਲ ਪਾਇਨਿ ਆਠ ਪਹਰ ਆਰਾਧਹਿ ॥ ਤੇਰੀ ਸਰਣਿ ਤੇਰੈ ਭਰਵਾਸੈ ਪੰਚ ਦੁਸਟ ਲੈ ਸਾਧਹਿ ॥੩॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਣਾ ਸਾਰ ਨ ਜਾਣਾ ਤੇਰੀ ॥ ਸਭ ਤੇ ਵਡਾ ਸਤਿਗੁਰੁ ਨਾਨਕੁ ਜਿਨਿ ਕਲ ਰਾਖੀ ਮੇਰੀ ॥੪॥੧੦॥੫੭॥
SOOHEE, FIFTH MEHL: When You stand over our heads, O Lord and Master, how can we suffer in pain? The mortal being does not know how to chant Your Name — he is intoxicated with the wine of Maya, and the thought of death does not even enter his mind. ||1|| O my Sovereign Lord, You belong to the Saints, and the Saints belong to You. Your servant is not afraid of anything; the Messenger of Death cannot even approach him. ||1|| Pause|| Those who are attuned to Your Love, O my Lord and Master, are released from the pains of birth and death. No one can erase Your Blessings; the True Guru has given me this assurance. ||2|| Those who meditate on the Naam, the Name of the Lord, obtain the fruits of peace. Twenty-four hours a day, they worship and adore You. In Your Sanctuary, with Your Support, they subdue the five villains. ||3|| I know nothing about wisdom, meditation and good deeds; I know nothing about Your excellence. Guru Nanak is the greatest of all; He saved my honor in this Dark Age of Kali Yuga. ||4||10||57||