RAAG SOOHEE, ASHTAPADEES, FOURTH MEHL, SECOND HOUSE
ਜਿਉ ਪ੍ਰਾਣੀ ਜਲ ਬਿਨੁ ਹੈ ਮਰਤਾ ਤਿਉ ਸਿਖੁ ਗੁਰ ਬਿਨੁ ਮਰਿ ਜਾਈ ॥੧੫॥ ਜਿਉ ਧਰਤੀ ਸੋਭ ਕਰੇ ਜਲੁ ਬਰਸੈ ਤਿਉ ਸਿਖੁ ਗੁਰ ਮਿਲਿ ਬਿਗਸਾਈ ॥੧੬॥ ਸੇਵਕ ਕਾ ਹੋਇ ਸੇਵਕੁ ਵਰਤਾ ਕਰਿ ਕਰਿ ਬਿਨਉ ਬੁਲਾਈ ॥੧੭॥ ਨਾਨਕ ਕੀ ਬੇਨੰਤੀ ਹਰਿ ਪਹਿ ਗੁਰ ਮਿਲਿ ਗੁਰ ਸੁਖੁ ਪਾਈ ॥੧੮॥ ਤੂ ਆਪੇ ਗੁਰੁ ਚੇਲਾ ਹੈ ਆਪੇ ਗੁਰ ਵਿਚੁ ਦੇ ਤੁਝਹਿ ਧਿਆਈ ॥੧੯॥ ਜੋ ਤੁਧੁ ਸੇਵਹਿ ਸੋ ਤੂਹੈ ਹੋਵਹਿ ਤੁਧੁ ਸੇਵਕ ਪੈਜ ਰਖਾਈ ॥੨੦॥ ਭੰਡਾਰ ਭਰੇ ਭਗਤੀ ਹਰਿ ਤੇਰੇ ਜਿਸੁ ਭਾਵੈ ਤਿਸੁ ਦੇਵਾਈ ॥੨੧॥ ਜਿਸੁ ਤੂੰ ਦੇਹਿ ਸੋਈ ਜਨੁ ਪਾਏ ਹੋਰ ਨਿਹਫਲ ਸਭ ਚਤੁਰਾਈ ॥੨੨॥ ਸਿਮਰਿ ਸਿਮਰਿ ਸਿਮਰਿ ਗੁਰੁ ਅਪੁਨਾ ਸੋਇਆ ਮਨੁ ਜਾਗਾਈ ॥੨੩॥ ਇਕੁ ਦਾਨੁ ਮੰਗੈ ਨਾਨਕੁ ਵੇਚਾਰਾ ਹਰਿ ਦਾਸਨਿ ਦਾਸੁ ਕਰਾਈ ॥੨੪॥ ਜੇ ਗੁਰੁ ਝਿੜਕੇ ਤ ਮੀਠਾ ਲਾਗੈ ਜੇ ਬਖਸੇ ਤ ਗੁਰ ਵਡਿਆਈ ॥੨੫॥ ਗੁਰਮੁਖਿ ਬੋਲਹਿ ਸੋ ਥਾਇ ਪਾਏ ਮਨਮੁਖਿ ਕਿਛੁ ਥਾਇ ਨ ਪਾਈ ॥੨੬॥ ਪਾਲਾ ਕਕਰੁ ਵਰਫ ਵਰਸੈ ਗੁਰਸਿਖੁ ਗੁਰ ਦੇਖਣ ਜਾਈ ॥੨੭॥ ਸਭੁ ਦਿਨਸੁ ਰੈਣਿ ਦੇਖਉ ਗੁਰੁ ਅਪੁਨਾ ਵਿਚਿ ਅਖੀ ਗੁਰ ਪੈਰ ਧਰਾਈ ॥੨੮॥ ਅਨੇਕ ਉਪਾਵ ਕਰੀ ਗੁਰ ਕਾਰਣਿ ਗੁਰ ਭਾਵੈ ਸੋ ਥਾਇ ਪਾਈ ॥੨੯॥ ਰੈਣਿ ਦਿਨਸੁ ਗੁਰ ਚਰਣ ਅਰਾਧੀ ਦਇਆ ਕਰਹੁ ਮੇਰੇ ਸਾਈ ॥੩੦॥ ਨਾਨਕ ਕਾ ਜੀਉ ਪਿੰਡੁ ਗੁਰੂ ਹੈ ਗੁਰ ਮਿਲਿ ਤ੍ਰਿਪਤਿ ਅਘਾਈ ॥੩੧॥ ਨਾਨਕ ਕਾ ਪ੍ਰਭੁ ਪੂਰਿ ਰਹਿਓ ਹੈ ਜਤ ਕਤ ਤਤ ਗੋਸਾਈ ॥੩੨॥੧॥
Just as the mortal dies without water, so does the Sikh die without the Guru. ||15|| Just as the earth looks beautiful when the rain falls, so does the Sikh blossom forth meeting the Guru. ||16|| I long to be the servant of Your servants; I call upon You reverently in prayer. ||17|| Nanak offers this prayer to the Lord, that he may meet the Guru, and find peace. ||18|| You Yourself are the Guru, and You Yourself are the chaylaa, the disciple; through the Guru, I meditate on You. ||19|| Those who serve You, become You. You preserve the honor of Your servants. ||20|| O Lord, Your devotional worship is a treasure over-flowing. One who loves You, is blessed with it. ||21|| That humble being alone receives it, unto whom You bestow it. All other clever tricks are fruitless. ||22|| Remembering, remembering, remembering my Guru in meditation, my sleeping mind is awakened. ||23|| Poor Nanak begs for this one blessing, that he may become the slave of the slaves of the Lord. ||24|| Even if the Guru rebukes me, He still seems very sweet to me. And if He actually forgives me, that is the Guru’s greatness. ||25|| That which Gurmukh speaks is certified and approved. Whatever the self-willed manmukh says is not accepted. ||26|| Even in the cold, the frost and the snow, the GurSikh still goes out to see his Guru. ||27|| All day and night, I gaze upon my Guru; I install the Guru’s Feet in my eyes. ||28|| I make so many efforts for the sake of the Guru; only that which pleases the Guru is accepted and approved. ||29|| Night and day, I worship the Guru’s Feet in adoration; have Mercy upon me, O my Lord and Master. ||30|| The Guru is Nanak’s body and soul; meeting the Guru, he is satisfied and satiated. ||31|| Nanak’s God is perfectly permeating and all-pervading. Here and there and everywhere, the Lord of the Universe. ||32||1||