Sri Guru Granth Sahib › Raag Suhi

Ang 762

Ang 761–762Raag Suhi · ਸੂਹੀ › 3 RAAG SOOHEE, FIFTH MEHL, ASHTAPADEES, TENTH HOUSE, KAAFEE

SOOHEE, FIFTH MEHL

Guru Arjan Dev · ashtpadi

ਸੂਹੀ ਮਹਲਾ ੫ ॥ ਸਿਮ੍ਰਿਤਿ ਬੇਦ ਪੁਰਾਣ ਪੁਕਾਰਨਿ ਪੋਥੀਆ ॥ ਨਾਮ ਬਿਨਾ ਸਭਿ ਕੂੜੁ ਗਾਲ੍ਹੀ ਹੋਛੀਆ ॥੧॥ ਨਾਮੁ ਨਿਧਾਨੁ ਅਪਾਰੁ ਭਗਤਾ ਮਨਿ ਵਸੈ ॥ ਜਨਮ ਮਰਣ ਮੋਹੁ ਦੁਖੁ ਸਾਧੂ ਸੰਗਿ ਨਸੈ ॥੧॥ ਰਹਾਉ ॥ ਮੋਹਿ ਬਾਦਿ ਅਹੰਕਾਰਿ ਸਰਪਰ ਰੁੰਨਿਆ ॥ ਸੁਖੁ ਨ ਪਾਇਨ੍ਹਿ ਮੂਲਿ ਨਾਮ ਵਿਛੁੰਨਿਆ ॥੨॥ ਮੇਰੀ ਮੇਰੀ ਧਾਰਿ ਬੰਧਨਿ ਬੰਧਿਆ ॥ ਨਰਕਿ ਸੁਰਗਿ ਅਵਤਾਰ ਮਾਇਆ ਧੰਧਿਆ ॥੩॥ ਸੋਧਤ ਸੋਧਤ ਸੋਧਿ ਤਤੁ ਬੀਚਾਰਿਆ ॥ ਨਾਮ ਬਿਨਾ ਸੁਖੁ ਨਾਹਿ ਸਰਪਰ ਹਾਰਿਆ ॥੪॥ ਆਵਹਿ ਜਾਹਿ ਅਨੇਕ ਮਰਿ ਮਰਿ ਜਨਮਤੇ ॥ ਬਿਨੁ ਬੂਝੇ ਸਭੁ ਵਾਦਿ ਜੋਨੀ ਭਰਮਤੇ ॥੫॥ ਜਿਨ੍ਹ ਕਉ ਭਏ ਦਇਆਲ ਤਿਨ੍ਹ ਸਾਧੂ ਸੰਗੁ ਭਇਆ ॥ ਅੰਮ੍ਰਿਤੁ ਹਰਿ ਕਾ ਨਾਮੁ ਤਿਨ੍ਹੀ ਜਨੀ ਜਪਿ ਲਇਆ ॥੬॥ ਖੋਜਹਿ ਕੋਟਿ ਅਸੰਖ ਬਹੁਤੁ ਅਨੰਤ ਕੇ ॥ ਜਿਸੁ ਬੁਝਾਏ ਆਪਿ ਨੇੜਾ ਤਿਸੁ ਹੇ ॥੭॥ ਵਿਸਰੁ ਨਾਹੀ ਦਾਤਾਰ ਆਪਣਾ ਨਾਮੁ ਦੇਹੁ ॥ ਗੁਣ ਗਾਵਾ ਦਿਨੁ ਰਾਤਿ ਨਾਨਕ ਚਾਉ ਏਹੁ ॥੮॥੨॥੫॥੧੬॥

SOOHEE, FIFTH MEHL: The Simritees, the Vedas, the Puraanas and the other holy scriptures proclaim that without the Naam, everything is false and worthless. ||1|| The infinite treasure of the Naam abides within the minds of the devotees. Birth and death, attachment and suffering, are erased in the Saadh Sangat, the Company of the Holy. ||1|| Pause|| Those who indulge in attachment, conflict and egotism shall surely weep and cry. Those who are separated from the Naam shall never find any peace. ||2|| Crying out, “Mine! Mine!”, he is bound in bondage. Entangled in Maya, he is reincarnated in heaven and hell. ||3|| Searching, searching, searching, I have come to understand the essence of reality. Without the Naam, there is no peace at all, and the mortal will surely fail. ||4|| Many come and go; they die, and die again, and are reincarnated. Without understanding, they are totally useless, and they wander in reincarnation. ||5|| They alone join the Saadh Sangat, unto whom the Lord becomes Merciful. They chant and meditate on the Ambrosial Name of the Lord. ||6|| Uncounted millions, so many they are endless, search for Him. But only that one, who understands his own self, sees God near at hand. ||7|| Never forget me, O Great Giver — please bless me with Your Naam.To sing Your Glorious Praises day and night — O Nanak, this is my heart-felt desire. ||8||2||5||16||

Ang 762Raag Suhi · ਸੂਹੀ

RAAG SOOHEE, FIRST MEHL, KUCHAJEE ~ THE UNGRACEFUL BRIDE

Guru Nanak Dev · composition

ਰਾਗੁ ਸੂਹੀ ਮਹਲਾ ੧ ਕੁਚਜੀ ੴ ਸਤਿਗੁਰ ਪ੍ਰਸਾਦਿ ॥ ਮੰਞੁ ਕੁਚਜੀ ਅੰਮਾਵਣਿ ਡੋਸੜੇ ਹਉ ਕਿਉ ਸਹੁ ਰਾਵਣਿ ਜਾਉ ਜੀਉ ॥ ਇਕ ਦੂ ਇਕਿ ਚੜੰਦੀਆ ਕਉਣੁ ਜਾਣੈ ਮੇਰਾ ਨਾਉ ਜੀਉ ॥ ਜਿਨ੍ਹੀ ਸਖੀ ਸਹੁ ਰਾਵਿਆ ਸੇ ਅੰਬੀ ਛਾਵੜੀਏਹਿ ਜੀਉ ॥ ਸੇ ਗੁਣ ਮੰਞੁ ਨ ਆਵਨੀ ਹਉ ਕੈ ਜੀ ਦੋਸ ਧਰੇਉ ਜੀਉ ॥ ਕਿਆ ਗੁਣ ਤੇਰੇ ਵਿਥਰਾ ਹਉ ਕਿਆ ਕਿਆ ਘਿਨਾ ਤੇਰਾ ਨਾਉ ਜੀਉ ॥ ਇਕਤੁ ਟੋਲਿ ਨ ਅੰਬੜਾ ਹਉ ਸਦ ਕੁਰਬਾਣੈ ਤੇਰੈ ਜਾਉ ਜੀਉ ॥ ਸੁਇਨਾ ਰੁਪਾ ਰੰਗੁਲਾ ਮੋਤੀ ਤੈ ਮਾਣਿਕੁ ਜੀਉ ॥ ਸੇ ਵਸਤੂ ਸਹਿ ਦਿਤੀਆ ਮੈ ਤਿਨ੍ਹ ਸਿਉ ਲਾਇਆ ਚਿਤੁ ਜੀਉ ॥ ਮੰਦਰ ਮਿਟੀ ਸੰਦੜੇ ਪਥਰ ਕੀਤੇ ਰਾਸਿ ਜੀਉ ॥ ਹਉ ਏਨੀ ਟੋਲੀ ਭੁਲੀਅਸੁ ਤਿਸੁ ਕੰਤ ਨ ਬੈਠੀ ਪਾਸਿ ਜੀਉ ॥ ਅੰਬਰਿ ਕੂੰਜਾ ਕੁਰਲੀਆ ਬਗ ਬਹਿਠੇ ਆਇ ਜੀਉ ॥ ਸਾ ਧਨ ਚਲੀ ਸਾਹੁਰੈ ਕਿਆ ਮੁਹੁ ਦੇਸੀ ਅਗੈ ਜਾਇ ਜੀਉ ॥ ਸੁਤੀ ਸੁਤੀ ਝਾਲੁ ਥੀਆ ਭੁਲੀ ਵਾਟੜੀਆਸੁ ਜੀਉ ॥ ਤੈ ਸਹ ਨਾਲਹੁ ਮੁਤੀਅਸੁ ਦੁਖਾ ਕੂੰ ਧਰੀਆਸੁ ਜੀਉ ॥ ਤੁਧੁ ਗੁਣ ਮੈ ਸਭਿ ਅਵਗਣਾ ਇਕ ਨਾਨਕ ਕੀ ਅਰਦਾਸਿ ਜੀਉ ॥ ਸਭਿ ਰਾਤੀ ਸੋਹਾਗਣੀ ਮੈ ਡੋਹਾਗਣਿ ਕਾਈ ਰਾਤਿ ਜੀਉ ॥੧॥

RAAG SOOHEE, FIRST MEHL, KUCHAJEE ~ THE UNGRACEFUL BRIDE: ONE UNIVERSAL CREATOR GOD. BY THE GRACE OF THE TRUE GURU: I am ungraceful and ill-mannered, full of endless faults. How can I go to enjoy my Husband Lord? Each of His soul-brides is better than the rest — who even knows my name? Those brides who enjoy their Husband Lord are very blessed, resting in the shade of the mango tree. I do not have their virtue — who can I blame for this? Which of Your Virtues, O Lord, should I speak of? Which of Your Names should I chant? I cannot even reach one of Your Virtues. I am forever a sacrifice to You. Gold, silver, pearls and rubies are pleasing. My Husband Lord has blessed me with these things, and I have focused my thoughts on them. Palaces of brick and mud are built and decorated with stones; I have been fooled by these decorations, and I do not sit near my Husband Lord. The cranes shriek overhead in the sky, and the herons have come to rest. The bride has gone to her father-in-law’s house; in the world hereafter, what face will she show? She kept sleeping as the day dawned; she forgot all about her journey. She separated herself from her Husband Lord, and now she suffers in pain. Virtue is in You, O Lord; I am totally without virtue. This is Nanak’s only prayer: You give all Your nights to the virtuous soul-brides. I know I am unworthy, but isn’t there a night for me as well? ||1||

Ang 762Raag Suhi · ਸੂਹੀ

SOOHEE, FIRST MEHL, SUCHAJEE ~ THE NOBLE AND GRACEFUL BRIDE

Guru Nanak Dev · composition

ਸੂਹੀ ਮਹਲਾ ੧ ਸੁਚਜੀ ॥ ਜਾ ਤੂ ਤਾ ਮੈ ਸਭੁ ਕੋ ਤੂ ਸਾਹਿਬੁ ਮੇਰੀ ਰਾਸਿ ਜੀਉ ॥ ਤੁਧੁ ਅੰਤਰਿ ਹਉ ਸੁਖਿ ਵਸਾ ਤੂੰ ਅੰਤਰਿ ਸਾਬਾਸਿ ਜੀਉ ॥ ਭਾਣੈ ਤਖਤਿ ਵਡਾਈਆ ਭਾਣੈ ਭੀਖ ਉਦਾਸਿ ਜੀਉ ॥ ਭਾਣੈ ਥਲ ਸਿਰਿ ਸਰੁ ਵਹੈ ਕਮਲੁ ਫੁਲੈ ਆਕਾਸਿ ਜੀਉ ॥ ਭਾਣੈ ਭਵਜਲੁ ਲੰਘੀਐ ਭਾਣੈ ਮੰਝਿ ਭਰੀਆਸਿ ਜੀਉ ॥ ਭਾਣੈ ਸੋ ਸਹੁ ਰੰਗੁਲਾ ਸਿਫਤਿ ਰਤਾ ਗੁਣਤਾਸਿ ਜੀਉ ॥ ਭਾਣੈ ਸਹੁ ਭੀਹਾਵਲਾ ਹਉ ਆਵਣਿ ਜਾਣਿ ਮੁਈਆਸਿ ਜੀਉ ॥ ਤੂ ਸਹੁ ਅਗਮੁ ਅਤੋਲਵਾ ਹਉ ਕਹਿ ਕਹਿ ਢਹਿ ਪਈਆਸਿ ਜੀਉ ॥ ਕਿਆ ਮਾਗਉ ਕਿਆ ਕਹਿ ਸੁਣੀ ਮੈ ਦਰਸਨ ਭੂਖ ਪਿਆਸਿ ਜੀਉ ॥ ਗੁਰ ਸਬਦੀ ਸਹੁ ਪਾਇਆ ਸਚੁ ਨਾਨਕ ਕੀ ਅਰਦਾਸਿ ਜੀਉ ॥੨॥

SOOHEE, FIRST MEHL, SUCHAJEE ~ THE NOBLE AND GRACEFUL BRIDE: When I have You, then I have everything. O my Lord and Master, You are my wealth and capital. Within You, I abide in peace; within You, I am congratulated. By the Pleasure of Your Will, You bestow thrones and greatness. And by the Pleasure of Your Will, You make us beggars and wanderers. By the Pleasure of Your Will, the ocean flows in the desert, and the lotus blossoms in the sky. By the Pleasure of Your Will, one crosses over the terrifying world- ocean; by the Pleasure of Your Will, he sinks down into it. By the Pleasure of His Will, that Lord becomes my Husband, and I am imbued with the Praises of the Lord, the treasure of virtue. By the Pleasure of Your Will, O my Husband Lord, I am afraid of You, and I come and go, and die. You, O my Husband Lord, are inaccessible and immeasurable; talking and speaking of You, I have fallen at Your Feet. What should I beg for? What should I say and hear? I am hungry and thirsty for the Blessed Vision of Your Darshan. Through the Word of the Guru’s Teachings, I have found my Husband Lord. This is Nanak’s true prayer. ||2||

Text: Gurmukhi with English translation (Kulbir S Thind; English by Dr. Sant Singh Khalsa).