Sri Guru Granth Sahib › Raag Suhi

Ang 781

Ang 780–781Raag Suhi · ਸੂਹੀ › SOOHEE, FIFTH MEHL, GUNVANTEE ~ THE WORTHY AND VIRTUOUS BRIDE

SOOHEE, FIFTH MEHL

Guru Arjan Dev · chhant

ਸੂਹੀ ਮਹਲਾ ੫ ॥ ਕਰਿ ਕਿਰਪਾ ਮੇਰੇ ਪ੍ਰੀਤਮ ਸੁਆਮੀ ਨੇਤ੍ਰ ਦੇਖਹਿ ਦਰਸੁ ਤੇਰਾ ਰਾਮ ॥ ਲਾਖ ਜਿਹਵਾ ਦੇਹੁ ਮੇਰੇ ਪਿਆਰੇ ਮੁਖੁ ਹਰਿ ਆਰਾਧੇ ਮੇਰਾ ਰਾਮ ॥ ਹਰਿ ਆਰਾਧੇ ਜਮ ਪੰਥੁ ਸਾਧੇ ਦੂਖੁ ਨ ਵਿਆਪੈ ਕੋਈ ॥ ਜਲਿ ਥਲਿ ਮਹੀਅਲਿ ਪੂਰਨ ਸੁਆਮੀ ਜਤ ਦੇਖਾ ਤਤ ਸੋਈ ॥ ਭਰਮ ਮੋਹ ਬਿਕਾਰ ਨਾਠੇ ਪ੍ਰਭੁ ਨੇਰ ਹੂ ਤੇ ਨੇਰਾ ॥ ਨਾਨਕ ਕਉ ਪ੍ਰਭ ਕਿਰਪਾ ਕੀਜੈ ਨੇਤ੍ਰ ਦੇਖਹਿ ਦਰਸੁ ਤੇਰਾ ॥੧॥ ਕੋਟਿ ਕਰਨ ਦੀਜਹਿ ਪ੍ਰਭ ਪ੍ਰੀਤਮ ਹਰਿ ਗੁਣ ਸੁਣੀਅਹਿ ਅਬਿਨਾਸੀ ਰਾਮ ॥ ਸੁਣਿ ਸੁਣਿ ਇਹੁ ਮਨੁ ਨਿਰਮਲੁ ਹੋਵੈ ਕਟੀਐ ਕਾਲ ਕੀ ਫਾਸੀ ਰਾਮ ॥ ਕਟੀਐ ਜਮ ਫਾਸੀ ਸਿਮਰਿ ਅਬਿਨਾਸੀ ਸਗਲ ਮੰਗਲ ਸੁਗਿਆਨਾ ॥ ਹਰਿ ਹਰਿ ਜਪੁ ਜਪੀਐ ਦਿਨੁ ਰਾਤੀ ਲਾਗੈ ਸਹਜਿ ਧਿਆਨਾ ॥ ਕਲਮਲ ਦੁਖ ਜਾਰੇ ਪ੍ਰਭੂ ਚਿਤਾਰੇ ਮਨ ਕੀ ਦੁਰਮਤਿ ਨਾਸੀ ॥ ਕਹੁ ਨਾਨਕ ਪ੍ਰਭ ਕਿਰਪਾ ਕੀਜੈ ਹਰਿ ਗੁਣ ਸੁਣੀਅਹਿ ਅਵਿਨਾਸੀ ॥੨॥ ਕਰੋੜਿ ਹਸਤ ਤੇਰੀ ਟਹਲ ਕਮਾਵਹਿ ਚਰਣ ਚਲਹਿ ਪ੍ਰਭ ਮਾਰਗਿ ਰਾਮ ॥ ਭਵ ਸਾਗਰ ਨਾਵ ਹਰਿ ਸੇਵਾ ਜੋ ਚੜੈ ਤਿਸੁ ਤਾਰਗਿ ਰਾਮ ॥ ਭਵਜਲੁ ਤਰਿਆ ਹਰਿ ਹਰਿ ਸਿਮਰਿਆ ਸਗਲ ਮਨੋਰਥ ਪੂਰੇ ॥ ਮਹਾ ਬਿਕਾਰ ਗਏ ਸੁਖ ਉਪਜੇ ਬਾਜੇ ਅਨਹਦ ਤੂਰੇ ॥ ਮਨ ਬਾਂਛਤ ਫਲ ਪਾਏ ਸਗਲੇ ਕੁਦਰਤਿ ਕੀਮ ਅਪਾਰਗਿ ॥ ਕਹੁ ਨਾਨਕ ਪ੍ਰਭ ਕਿਰਪਾ ਕੀਜੈ ਮਨੁ ਸਦਾ ਚਲੈ ਤੇਰੈ ਮਾਰਗਿ ॥੩॥ ਏਹੋ ਵਰੁ ਏਹਾ ਵਡਿਆਈ ਇਹੁ ਧਨੁ ਹੋਇ ਵਡਭਾਗਾ ਰਾਮ ॥ ਏਹੋ ਰੰਗੁ ਏਹੋ ਰਸ ਭੋਗਾ ਹਰਿ ਚਰਣੀ ਮਨੁ ਲਾਗਾ ਰਾਮ ॥ ਮਨੁ ਲਾਗਾ ਚਰਣੇ ਪ੍ਰਭ ਕੀ ਸਰਣੇ ਕਰਣ ਕਾਰਣ ਗੋਪਾਲਾ ॥ ਸਭੁ ਕਿਛੁ ਤੇਰਾ ਤੂ ਪ੍ਰਭੁ ਮੇਰਾ ਮੇਰੇ ਠਾਕੁਰ ਦੀਨ ਦਇਆਲਾ ॥ ਮੋਹਿ ਨਿਰਗੁਣ ਪ੍ਰੀਤਮ ਸੁਖ ਸਾਗਰ ਸੰਤਸੰਗਿ ਮਨੁ ਜਾਗਾ ॥ ਕਹੁ ਨਾਨਕ ਪ੍ਰਭਿ ਕਿਰਪਾ ਕੀਨ੍ਹੀ ਚਰਣ ਕਮਲ ਮਨੁ ਲਾਗਾ ॥੪॥੩॥੬॥

SOOHEE, FIFTH MEHL: Be Merciful, O my Beloved Lord and Master, that I may behold the Blessed Vision of Your Darshan with my eyes. Please bless me, O my Beloved, with thousands of tongues, to worship and adore You with my mouth, O Lord. Worshipping the Lord in adoration, the Path of Death is overcome, and no pain or suffering will afflict you. The Lord and Master is pervading and permeating the water, the land and the sky; wherever I look, there He is. Doubt, attachment and corruption are gone. God is the nearest of the near. Please bless Nanak with Your Merciful Grace, O God, that his eyes may behold the Blessed Vision of Your Darshan. ||1|| Please bless me, O Beloved God, with millions of ears, with which I may hear the Glorious Praises of the Imperishable Lord. Listening, listening to these, this mind becomes spotless and pure, and the noose of Death is cut. The noose of Death is cut, meditating on the Imperishable Lord, and all happiness and wisdom are obtained. Chant, and meditate, day and night, on the Lord, Har, Har. Focus your meditation on the Celestial Lord. The painful residues of sinful mistakes are burnt away, by keeping God in one’s thoughts; evil-mindedness is erased. Says Nanak, O God, please be Merciful to me, that I may listen to Your Glorious Praises, O Imperishable Lord. ||2|| Please give me millions of hands to serve You, God, and let my feet walk on Your Path. Service to the Lord is the boat to carry us across the terrifying world-ocean. So cross over the terrifying world-ocean, meditating in remembrance on the Lord, Har, Har; all wishes shall be fulfilled. Even the worst corruption is taken away; peace wells up, and the unstruck celestial harmony vibrates and resounds. All the fruits of the mind’s desires are obtained; His creative power is infinitely valuable. Says Nanak, please be Merciful to me, God, that my mind may follow Your Path forever. ||3|| This opportunity, this glorious greatness, this blessing and wealth, come by great good fortune. These pleasures, these delightful enjoyments, come when my mind is attached to the Lord’s Feet. My mind is attached to God’s Feet; I seek His Sanctuary. He is the Creator, the Cause of causes, the Cherisher of the world. Everything is Yours; You are my God, O my Lord and Master, Merciful to the meek. I am worthless, O my Beloved, ocean of peace. In the Saints’ Congregation, my mind is awakened. Says Nanak, God has been Merciful to me; my mind is attached to His Lotus Feet. ||4||3||6||

Ang 781–782Raag Suhi · ਸੂਹੀ › SOOHEE, FIFTH MEHL, GUNVANTEE ~ THE WORTHY AND VIRTUOUS BRIDE

SOOHEE, FIFTH MEHL

Guru Arjan Dev · chhant

ਸੂਹੀ ਮਹਲਾ ੫ ॥ ਹਰਿ ਜਪੇ ਹਰਿ ਮੰਦਰੁ ਸਾਜਿਆ ਸੰਤ ਭਗਤ ਗੁਣ ਗਾਵਹਿ ਰਾਮ ॥ ਸਿਮਰਿ ਸਿਮਰਿ ਸੁਆਮੀ ਪ੍ਰਭੁ ਅਪਨਾ ਸਗਲੇ ਪਾਪ ਤਜਾਵਹਿ ਰਾਮ ॥ ਹਰਿ ਗੁਣ ਗਾਇ ਪਰਮ ਪਦੁ ਪਾਇਆ ਪ੍ਰਭ ਕੀ ਊਤਮ ਬਾਣੀ ॥ ਸਹਜ ਕਥਾ ਪ੍ਰਭ ਕੀ ਅਤਿ ਮੀਠੀ ਕਥੀ ਅਕਥ ਕਹਾਣੀ ॥ ਭਲਾ ਸੰਜੋਗੁ ਮੂਰਤੁ ਪਲੁ ਸਾਚਾ ਅਬਿਚਲ ਨੀਵ ਰਖਾਈ ॥ ਜਨ ਨਾਨਕ ਪ੍ਰਭ ਭਏ ਦਇਆਲਾ ਸਰਬ ਕਲਾ ਬਣਿ ਆਈ ॥੧॥ ਆਨੰਦਾ ਵਜਹਿ ਨਿਤ ਵਾਜੇ ਪਾਰਬ੍ਰਹਮੁ ਮਨਿ ਵੂਠਾ ਰਾਮ ॥ ਗੁਰਮੁਖੇ ਸਚੁ ਕਰਣੀ ਸਾਰੀ ਬਿਨਸੇ ਭ੍ਰਮ ਭੈ ਝੂਠਾ ਰਾਮ ॥ ਅਨਹਦ ਬਾਣੀ ਗੁਰਮੁਖਿ ਵਖਾਣੀ ਜਸੁ ਸੁਣਿ ਸੁਣਿ ਮਨੁ ਤਨੁ ਹਰਿਆ ॥ ਸਰਬ ਸੁਖਾ ਤਿਸ ਹੀ ਬਣਿ ਆਏ ਜੋ ਪ੍ਰਭਿ ਅਪਨਾ ਕਰਿਆ ॥ ਘਰ ਮਹਿ ਨਵ ਨਿਧਿ ਭਰੇ ਭੰਡਾਰਾ ਰਾਮ ਨਾਮਿ ਰੰਗੁ ਲਾਗਾ ॥ ਨਾਨਕ ਜਨ ਪ੍ਰਭੁ ਕਦੇ ਨ ਵਿਸਰੈ ਪੂਰਨ ਜਾ ਕੇ ਭਾਗਾ ॥੨॥ ਛਾਇਆ ਪ੍ਰਭਿ ਛਤ੍ਰਪਤਿ ਕੀਨ੍ਹੀ ਸਗਲੀ ਤਪਤਿ ਬਿਨਾਸੀ ਰਾਮ ॥ ਦੂਖ ਪਾਪ ਕਾ ਡੇਰਾ ਢਾਠਾ ਕਾਰਜੁ ਆਇਆ ਰਾਸੀ ਰਾਮ ॥ ਹਰਿ ਪ੍ਰਭਿ ਫੁਰਮਾਇਆ ਮਿਟੀ ਬਲਾਇਆ ਸਾਚੁ ਧਰਮੁ ਪੁੰਨੁ ਫਲਿਆ ॥ ਸੋ ਪ੍ਰਭੁ ਅਪੁਨਾ ਸਦਾ ਧਿਆਈਐ ਸੋਵਤ ਬੈਸਤ ਖਲਿਆ ॥ ਗੁਣ ਨਿਧਾਨ ਸੁਖ ਸਾਗਰ ਸੁਆਮੀ ਜਲਿ ਥਲਿ ਮਹੀਅਲਿ ਸੋਈ ॥ ਜਨ ਨਾਨਕ ਪ੍ਰਭ ਕੀ ਸਰਣਾਈ ਤਿਸੁ ਬਿਨੁ ਅਵਰੁ ਨ ਕੋਈ ॥੩॥ ਮੇਰਾ ਘਰੁ ਬਨਿਆ ਬਨੁ ਤਾਲੁ ਬਨਿਆ ਪ੍ਰਭ ਪਰਸੇ ਹਰਿ ਰਾਇਆ ਰਾਮ ॥ ਮੇਰਾ ਮਨੁ ਸੋਹਿਆ ਮੀਤ ਸਾਜਨ ਸਰਸੇ ਗੁਣ ਮੰਗਲ ਹਰਿ ਗਾਇਆ ਰਾਮ ॥ ਗੁਣ ਗਾਇ ਪ੍ਰਭੂ ਧਿਆਇ ਸਾਚਾ ਸਗਲ ਇਛਾ ਪਾਈਆ ॥ ਗੁਰ ਚਰਣ ਲਾਗੇ ਸਦਾ ਜਾਗੇ ਮਨਿ ਵਜੀਆ ਵਾਧਾਈਆ ॥ ਕਰੀ ਨਦਰਿ ਸੁਆਮੀ ਸੁਖਹ ਗਾਮੀ ਹਲਤੁ ਪਲਤੁ ਸਵਾਰਿਆ ॥ ਬਿਨਵੰਤਿ ਨਾਨਕ ਨਿਤ ਨਾਮੁ ਜਪੀਐ ਜੀਉ ਪਿੰਡੁ ਜਿਨਿ ਧਾਰਿਆ ॥੪॥੪॥੭॥

SOOHEE, FIFTH MEHL: Meditating on the Lord, the Lord’s Temple has been built; the Saints and devotees sing the Lord’s Glorious Praises. Meditating, meditating in remembrance of God, their Lord and Master, they discard and renounce all their sins. Singing the Glorious Praises of the Lord, the supreme status is obtained. The Word of God’s Bani is sublime and exalted. God’s Sermon is so very sweet. It brings celestial peace. It is to speak the Unspoken Speech. The time and the moment were auspicious, blessed and true, when the eternal foundation of this Temple was placed. O servant Nanak, God has been kind and compassionate; with all His powers, He has blessed me. ||1|| The sounds of ecstasy vibrate through me continuously. I have enshrined the Supreme Lord within my mind. As Gurmukh, my lifestyle is excellent and true; my false hopes and doubts are dispelled. The Gurmukh chants the Bani of the unstruck melody; hearing it, listening to it, my mind and body are rejuvenated. All pleasures are obtained, by that one whom God makes His Own. Within the home of the heart are the nine treasures, filled to overflowing. He has fallen in love with the Lord’s Name. Servant Nanak shall never forget God; his destiny is perfectly fulfilled. ||2|| God, the King, has given me shade under His canopy, and the fire of desire has been totally extinguished. The home of sorrow and sin has been demolished, and all affairs have been resolved. When the Lord God so commands, misfortune is averted; true righteousness, Dharma and charity flourish. Meditate forever on your God, when you sleep and sit and stand. The Lord and Master is the treasure of virtue, the ocean of peace; He pervades the water, the land and the sky. Servant Nanak has entered God’s Sanctuary; there is no other than Him. ||3|| My home is made, the garden and pool are made, and my Sovereign Lord God has met me. My mind is adorned, and my friends rejoice; I sing the songs of joy, and the Glorious Praises of the Lord. Singing the Glorious Praises of the True Lord God, all desires are fulfilled. Those who are attached to the Guru’s Feet are always awake and aware; His Praises resound and resonate through their minds. My Lord and Master, the bringer of peace, has blessed me with His Grace; He has arranged this world, and the world hereafter for me. Prays Nanak, chant the Naam, the Name of the Lord forever; He is the Support of the body and soul. ||4||4||7||

Text: Gurmukhi with English translation (Kulbir S Thind; English by Dr. Sant Singh Khalsa).