BILAAVAL, FIFTH MEHL
ਬਿਲਾਵਲੁ ਮਹਲਾ ੫ ॥ ਭੂਲੇ ਮਾਰਗੁ ਜਿਨਹਿ ਬਤਾਇਆ ॥ ਐਸਾ ਗੁਰੁ ਵਡਭਾਗੀ ਪਾਇਆ ॥੧॥ ਸਿਮਰਿ ਮਨਾ ਰਾਮ ਨਾਮੁ ਚਿਤਾਰੇ ॥ ਬਸਿ ਰਹੇ ਹਿਰਦੈ ਗੁਰ ਚਰਨ ਪਿਆਰੇ ॥੧॥ ਰਹਾਉ ॥ ਕਾਮਿ ਕ੍ਰੋਧਿ ਲੋਭਿ ਮੋਹਿ ਮਨੁ ਲੀਨਾ ॥ ਬੰਧਨ ਕਾਟਿ ਮੁਕਤਿ ਗੁਰਿ ਕੀਨਾ ॥੨॥ ਦੁਖ ਸੁਖ ਕਰਤ ਜਨਮਿ ਫੁਨਿ ਮੂਆ ॥ ਚਰਨ ਕਮਲ ਗੁਰਿ ਆਸ੍ਰਮੁ ਦੀਆ ॥੩॥ ਅਗਨਿ ਸਾਗਰ ਬੂਡਤ ਸੰਸਾਰਾ ॥ ਨਾਨਕ ਬਾਹ ਪਕਰਿ ਸਤਿਗੁਰਿ ਨਿਸਤਾਰਾ ॥੪॥੩॥੮॥
BILAAVAL, FIFTH MEHL: He places the one who strays back on the Path; such a Guru is found by great good fortune. ||1|| Meditate, contemplate the Name of the Lord, O mind. The Beloved Feet of the Guru abide within my heart. ||1|| Pause|| The mind is engrossed in sexual desire, anger, greed and emotional attachment. Breaking my bonds, the Guru has liberated me. ||2|| Experiencing pain and pleasure, one is born, only to die again. The Lotus Feet of the Guru bring peace and shelter. ||3|| The world is drowning in the ocean of fire. O Nanak, holding me by the arm, the True Guru has saved me. ||4||3||8||