Sri Guru Granth Sahib › Raag Bilaval

Ang 808

Ang 807–808Raag Bilaval · ਬਿਲਾਵਲੁ › RAAG BILAAVAL, FIFTH MEHL, FOURTH HOUSE, DU-PADAS

BILAAVAL, FIFTH MEHL

Guru Arjan Dev · shabad

ਬਿਲਾਵਲੁ ਮਹਲਾ ੫ ॥ ਸਹਜ ਸਮਾਧਿ ਅਨੰਦ ਸੂਖ ਪੂਰੇ ਗੁਰਿ ਦੀਨ ॥ ਸਦਾ ਸਹਾਈ ਸੰਗਿ ਪ੍ਰਭ ਅੰਮ੍ਰਿਤ ਗੁਣ ਚੀਨ ॥ ਰਹਾਉ ॥ ਜੈ ਜੈ ਕਾਰੁ ਜਗਤ੍ਰ ਮਹਿ ਲੋਚਹਿ ਸਭਿ ਜੀਆ ॥ ਸੁਪ੍ਰਸੰਨ ਭਏ ਸਤਿਗੁਰ ਪ੍ਰਭੂ ਕਛੁ ਬਿਘਨੁ ਨ ਥੀਆ ॥੧॥ ਜਾ ਕਾ ਅੰਗੁ ਦਇਆਲ ਪ੍ਰਭ ਤਾ ਕੇ ਸਭ ਦਾਸ ॥ ਸਦਾ ਸਦਾ ਵਡਿਆਈਆ ਨਾਨਕ ਗੁਰ ਪਾਸਿ ॥੨॥੧੨॥੩੦॥

BILAAVAL, FIFTH MEHL: The Perfect Guru has blessed me with celestial Samaadhi, bliss and peace. God is always my Helper and Companion; I contemplate His Ambrosial Virtues. || Pause|| Triumphant cheers greet me all across the world, and all beings yearn for me. The True Guru and God are totally pleased with me; no obstacle blocks my way. ||1|| One who has the Merciful Lord God on his side — everyone becomes his slave. Forever and ever, O Nanak, glorious greatness rests with the Guru. ||2||12||30||

Ang 808Raag Bilaval · ਬਿਲਾਵਲੁ

RAAG BILAAVAL, FIFTH MEHL, FIFTH HOUSE, CHAU-PADAS

Guru Arjan Dev · shabad

ਰਾਗੁ ਬਿਲਾਵਲੁ ਮਹਲਾ ੫ ਘਰੁ ੫ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮ੍ਰਿਤ ਮੰਡਲ ਜਗੁ ਸਾਜਿਆ ਜਿਉ ਬਾਲੂ ਘਰ ਬਾਰ ॥ ਬਿਨਸਤ ਬਾਰ ਨ ਲਾਗਈ ਜਿਉ ਕਾਗਦ ਬੂੰਦਾਰ ॥੧॥ ਸੁਨਿ ਮੇਰੀ ਮਨਸਾ ਮਨੈ ਮਾਹਿ ਸਤਿ ਦੇਖੁ ਬੀਚਾਰਿ ॥ ਸਿਧ ਸਾਧਿਕ ਗਿਰਹੀ ਜੋਗੀ ਤਜਿ ਗਏ ਘਰ ਬਾਰ ॥੧॥ ਰਹਾਉ ॥ ਜੈਸਾ ਸੁਪਨਾ ਰੈਨਿ ਕਾ ਤੈਸਾ ਸੰਸਾਰ ॥ ਦ੍ਰਿਸਟਿਮਾਨ ਸਭੁ ਬਿਨਸੀਐ ਕਿਆ ਲਗਹਿ ਗਵਾਰ ॥੨॥ ਕਹਾ ਸੁ ਭਾਈ ਮੀਤ ਹੈ ਦੇਖੁ ਨੈਨ ਪਸਾਰਿ ॥ ਇਕਿ ਚਾਲੇ ਇਕਿ ਚਾਲਸਹਿ ਸਭਿ ਅਪਨੀ ਵਾਰ ॥੩॥ ਜਿਨ ਪੂਰਾ ਸਤਿਗੁਰੁ ਸੇਵਿਆ ਸੇ ਅਸਥਿਰੁ ਹਰਿ ਦੁਆਰਿ ॥ ਜਨੁ ਨਾਨਕੁ ਹਰਿ ਕਾ ਦਾਸੁ ਹੈ ਰਾਖੁ ਪੈਜ ਮੁਰਾਰਿ ॥੪॥੧॥੩੧॥

RAAG BILAAVAL, FIFTH MEHL, FIFTH HOUSE, CHAU-PADAS: ONE UNIVERSAL CREATOR GOD. BY THE GRACE OF THE TRUE GURU: This perishable realm and world has been made like a house of sand. In no time at all, it is destroyed, like the paper drenched with water. ||1|| Listen to me, people: behold, and consider this within your mind. The Siddhas, the seekers, house-holders and Yogis have forsaken their homes and left. ||1|| Pause|| This world is like a dream in the night. All that is seen shall perish. Why are you attached to it, you fool? ||2|| Where are your brothers and friends? Open your eyes and see! Some have gone, and some will go; everyone must take his turn. ||3|| Those who serve the Perfect True Guru, remain ever- stable at the Door of the Lord. Servant Nanak is the Lord’s slave; preserve his honor, O Lord, Destroyer of ego. ||4||1||31||

Ang 808Raag Bilaval · ਬਿਲਾਵਲੁ › RAAG BILAAVAL, FIFTH MEHL, FIFTH HOUSE, CHAU-PADAS

BILAAVAL, FIFTH MEHL

Guru Arjan Dev · shabad

ਬਿਲਾਵਲੁ ਮਹਲਾ ੫ ॥ ਲੋਕਨ ਕੀਆ ਵਡਿਆਈਆ ਬੈਸੰਤਰਿ ਪਾਗਉ ॥ ਜਿਉ ਮਿਲੈ ਪਿਆਰਾ ਆਪਨਾ ਤੇ ਬੋਲ ਕਰਾਗਉ ॥੧॥ ਜਉ ਪ੍ਰਭ ਜੀਉ ਦਇਆਲ ਹੋਇ ਤਉ ਭਗਤੀ ਲਾਗਉ ॥ ਲਪਟਿ ਰਹਿਓ ਮਨੁ ਬਾਸਨਾ ਗੁਰ ਮਿਲਿ ਇਹ ਤਿਆਗਉ ॥੧॥ ਰਹਾਉ ॥ ਕਰਉ ਬੇਨਤੀ ਅਤਿ ਘਨੀ ਇਹੁ ਜੀਉ ਹੋਮਾਗਉ ॥ ਅਰਥ ਆਨ ਸਭਿ ਵਾਰਿਆ ਪ੍ਰਿਅ ਨਿਮਖ ਸੋਹਾਗਉ ॥੨॥ ਪੰਚ ਸੰਗੁ ਗੁਰ ਤੇ ਛੁਟੇ ਦੋਖ ਅਰੁ ਰਾਗਉ ॥ ਰਿਦੈ ਪ੍ਰਗਾਸੁ ਪ੍ਰਗਟ ਭਇਆ ਨਿਸਿ ਬਾਸੁਰ ਜਾਗਉ ॥੩॥ ਸਰਣਿ ਸੋਹਾਗਨਿ ਆਇਆ ਜਿਸੁ ਮਸਤਕਿ ਭਾਗਉ ॥ ਕਹੁ ਨਾਨਕ ਤਿਨਿ ਪਾਇਆ ਤਨੁ ਮਨੁ ਸੀਤਲਾਗਉ ॥੪॥੨॥੩੨॥

BILAAVAL, FIFTH MEHL: The glories of the world, I cast into the fire. I chant those words, by which I may meet my Beloved. ||1|| When God becomes Merciful, then He enjoins me to His devotional service. My mind clings to worldly desires; meeting with the Guru, I have renounced them. ||1|| Pause|| I pray with intense devotion, and offer this soul to Him. I would sacrifice all other riches, for a moment’s union with my Beloved. ||2|| Through the Guru, I am rid of the five villains, as well as emotional love and hate. My heart is illumined, and the Lord has become manifest; night and day, I remain awake and aware. ||3|| The blessed soul- bride seeks His Sanctuary; her destiny is recorded on her forehead. Says Nanak, she obtains her Husband Lord; her body and mind are cooled and soothed. ||4||2||32||

Ang 808–809Raag Bilaval · ਬਿਲਾਵਲੁ › RAAG BILAAVAL, FIFTH MEHL, FIFTH HOUSE, CHAU-PADAS

BILAAVAL, FIFTH MEHL

Guru Arjan Dev · shabad

ਬਿਲਾਵਲੁ ਮਹਲਾ ੫ ॥ ਲਾਲ ਰੰਗੁ ਤਿਸ ਕਉ ਲਗਾ ਜਿਸ ਕੇ ਵਡਭਾਗਾ ॥ ਮੈਲਾ ਕਦੇ ਨ ਹੋਵਈ ਨਹ ਲਾਗੈ ਦਾਗਾ ॥੧॥ ਪ੍ਰਭੁ ਪਾਇਆ ਸੁਖਦਾਈਆ ਮਿਲਿਆ ਸੁਖ ਭਾਇ ॥ ਸਹਜਿ ਸਮਾਨਾ ਭੀਤਰੇ ਛੋਡਿਆ ਨਹ ਜਾਇ ॥੧॥ ਰਹਾਉ ॥ ਜਰਾ ਮਰਾ ਨਹ ਵਿਆਪਈ ਫਿਰਿ ਦੂਖੁ ਨ ਪਾਇਆ ॥ ਪੀ ਅੰਮ੍ਰਿਤੁ ਆਘਾਨਿਆ ਗੁਰਿ ਅਮਰੁ ਕਰਾਇਆ ॥੨॥ ਸੋ ਜਾਨੈ ਜਿਨਿ ਚਾਖਿਆ ਹਰਿ ਨਾਮੁ ਅਮੋਲਾ ॥ ਕੀਮਤਿ ਕਹੀ ਨ ਜਾਈਐ ਕਿਆ ਕਹਿ ਮੁਖਿ ਬੋਲਾ ॥੩॥ ਸਫਲ ਦਰਸੁ ਤੇਰਾ ਪਾਰਬ੍ਰਹਮ ਗੁਣ ਨਿਧਿ ਤੇਰੀ ਬਾਣੀ ॥ ਪਾਵਉ ਧੂਰਿ ਤੇਰੇ ਦਾਸ ਕੀ ਨਾਨਕ ਕੁਰਬਾਣੀ ॥੪॥੩॥੩੩॥

BILAAVAL, FIFTH MEHL: One is dyed in the color of the Lord’s Love, by great good fortune. This color is never muddied; no stain ever sticks to it. ||1|| He finds God, the Giver of peace, with feelings of joy. The Celestial Lord blends into his soul, and he can never leave Him. ||1|| Pause|| Old age and death cannot touch him, and he shall not suffer pain again. Drinking in the Ambrosial Nectar, he is satisfied; the Guru makes him immortal. ||2|| He alone knows its taste, who tastes the Priceless Name of the Lord. Its value cannot be estimated; what can I say with my mouth? ||3|| Fruitful is the Blessed Vision of Your Darshan, O Supreme Lord God. The Word of Your Bani is the treasure of virtue. Please bless me with the dust of the feet of Your slaves; Nanak is a sacrifice. ||4||3||33||

Text: Gurmukhi with English translation (Kulbir S Thind; English by Dr. Sant Singh Khalsa).