Sri Guru Granth Sahib › Raag Bilaval

Ang 811

Ang 810–811Raag Bilaval · ਬਿਲਾਵਲੁ › RAAG BILAAVAL, FIFTH MEHL, FIFTH HOUSE, CHAU-PADAS

BILAAVAL, FIFTH MEHL

Guru Arjan Dev · shabad

ਬਿਲਾਵਲੁ ਮਹਲਾ ੫ ॥ ਟਹਲ ਕਰਉ ਤੇਰੇ ਦਾਸ ਕੀ ਪਗ ਝਾਰਉ ਬਾਲ ॥ ਮਸਤਕੁ ਅਪਨਾ ਭੇਟ ਦੇਉ ਗੁਨ ਸੁਨਉ ਰਸਾਲ ॥੧॥ ਤੁਮ੍ਹ ਮਿਲਤੇ ਮੇਰਾ ਮਨੁ ਜੀਓ ਤੁਮ੍ਹ ਮਿਲਹੁ ਦਇਆਲ ॥ ਨਿਸਿ ਬਾਸੁਰ ਮਨਿ ਅਨਦੁ ਹੋਤ ਚਿਤਵਤ ਕਿਰਪਾਲ ॥੧॥ ਰਹਾਉ ॥ ਜਗਤ ਉਧਾਰਨ ਸਾਧ ਪ੍ਰਭ ਤਿਨ੍ਹ ਲਾਗਹੁ ਪਾਲ ॥ ਮੋ ਕਉ ਦੀਜੈ ਦਾਨੁ ਪ੍ਰਭ ਸੰਤਨ ਪਗ ਰਾਲ ॥੨॥ ਉਕਤਿ ਸਿਆਨਪ ਕਛੁ ਨਹੀ ਨਾਹੀ ਕਛੁ ਘਾਲ ॥ ਭ੍ਰਮ ਭੈ ਰਾਖਹੁ ਮੋਹ ਤੇ ਕਾਟਹੁ ਜਮ ਜਾਲ ॥੩॥ ਬਿਨਉ ਕਰਉ ਕਰੁਣਾਪਤੇ ਪਿਤਾ ਪ੍ਰਤਿਪਾਲ ॥ ਗੁਣ ਗਾਵਉ ਤੇਰੇ ਸਾਧਸੰਗਿ ਨਾਨਕ ਸੁਖ ਸਾਲ ॥੪॥੧੧॥੪੧॥

BILAAVAL, FIFTH MEHL: I perform service for Your slave, O Lord, and wipe his feet with my hair. I offer my head to him, and listen to the Glorious Praises of the Lord, the source of bliss. ||1|| Meeting You, my mind is rejuvenated, so please meet me, O Merciful Lord. Night and day, my mind enjoys bliss, contemplating the Lord of Compassion. ||1|| Pause|| God’s Holy people are the saviors of the world; I grab hold of the hem of their robes. Bless me, O God, with the gift of the dust of the feet of the Saints. ||2|| I have no skill or wisdom at all, nor any work to my credit. Please, protect me from doubt, fear and emotional attachment, and cut away the noose of Death from my neck. ||3|| I beg of You, O Lord of Mercy, O my Father, please cherish me! I sing Your Glorious Praises, in the Saadh Sangat, the Company of the Holy, O Lord, Home of peace. ||4||11||41||

Ang 811Raag Bilaval · ਬਿਲਾਵਲੁ › RAAG BILAAVAL, FIFTH MEHL, FIFTH HOUSE, CHAU-PADAS

BILAAVAL, FIFTH MEHL

Guru Arjan Dev · shabad

ਬਿਲਾਵਲੁ ਮਹਲਾ ੫ ॥ ਕੀਤਾ ਲੋੜਹਿ ਸੋ ਕਰਹਿ ਤੁਝ ਬਿਨੁ ਕਛੁ ਨਾਹਿ ॥ ਪਰਤਾਪੁ ਤੁਮ੍ਹਾਰਾ ਦੇਖਿ ਕੈ ਜਮਦੂਤ ਛਡਿ ਜਾਹਿ ॥੧॥ ਤੁਮ੍ਹਰੀ ਕ੍ਰਿਪਾ ਤੇ ਛੂਟੀਐ ਬਿਨਸੈ ਅਹੰਮੇਵ ॥ ਸਰਬ ਕਲਾ ਸਮਰਥ ਪ੍ਰਭ ਪੂਰੇ ਗੁਰਦੇਵ ॥੧॥ ਰਹਾਉ ॥ ਖੋਜਤ ਖੋਜਤ ਖੋਜਿਆ ਨਾਮੈ ਬਿਨੁ ਕੂਰੁ ॥ ਜੀਵਨ ਸੁਖੁ ਸਭੁ ਸਾਧਸੰਗਿ ਪ੍ਰਭ ਮਨਸਾ ਪੂਰੁ ॥੨॥ ਜਿਤੁ ਜਿਤੁ ਲਾਵਹੁ ਤਿਤੁ ਤਿਤੁ ਲਗਹਿ ਸਿਆਨਪ ਸਭ ਜਾਲੀ ॥ ਜਤ ਕਤ ਤੁਮ੍ਹ ਭਰਪੂਰ ਹਹੁ ਮੇਰੇ ਦੀਨ ਦਇਆਲੀ ॥੩॥ ਸਭੁ ਕਿਛੁ ਤੁਮ ਤੇ ਮਾਗਨਾ ਵਡਭਾਗੀ ਪਾਏ ॥ ਨਾਨਕ ਕੀ ਅਰਦਾਸਿ ਪ੍ਰਭ ਜੀਵਾ ਗੁਨ ਗਾਏ ॥੪॥੧੨॥੪੨॥

BILAAVAL, FIFTH MEHL: Whatever You wish, You do. Without You, there is nothing. Gazing upon Your Glory, the Messenger of Death leaves and goes away. ||1|| By Your Grace, one is emancipated, and egotism is dispelled. God is omnipotent, possessing all powers; He is obtained through the Perfect, Divine Guru. ||1|| Pause|| Searching, searching, searching — without the Naam, everything is false. All the comforts of life are found in the Saadh Sangat, the Company of the Holy; God is the Fulfiller of desires. ||2|| Whatever You attach me to, to that I am attached; I have burnt away all my cleverness. You are permeating and pervading everywhere, O my Lord, Merciful to the meek. ||3|| I ask for everything from You, but only the very fortunate ones obtain it. This is Nanak’s prayer, O God, I live by singing Your Glorious Praises. ||4||12||42||

Ang 811Raag Bilaval · ਬਿਲਾਵਲੁ › RAAG BILAAVAL, FIFTH MEHL, FIFTH HOUSE, CHAU-PADAS

BILAAVAL, FIFTH MEHL

Guru Arjan Dev · shabad

ਬਿਲਾਵਲੁ ਮਹਲਾ ੫ ॥ ਸਾਧਸੰਗਤਿ ਕੈ ਬਾਸਬੈ ਕਲਮਲ ਸਭਿ ਨਸਨਾ ॥ ਪ੍ਰਭ ਸੇਤੀ ਰੰਗਿ ਰਾਤਿਆ ਤਾ ਤੇ ਗਰਭਿ ਨ ਗ੍ਰਸਨਾ ॥੧॥ ਨਾਮੁ ਕਹਤ ਗੋਵਿੰਦ ਕਾ ਸੂਚੀ ਭਈ ਰਸਨਾ ॥ ਮਨ ਤਨ ਨਿਰਮਲ ਹੋਈ ਹੈ ਗੁਰ ਕਾ ਜਪੁ ਜਪਨਾ ॥੧॥ ਰਹਾਉ ॥ ਹਰਿ ਰਸੁ ਚਾਖਤ ਧ੍ਰਾਪਿਆ ਮਨਿ ਰਸੁ ਲੈ ਹਸਨਾ ॥ ਬੁਧਿ ਪ੍ਰਗਾਸ ਪ੍ਰਗਟ ਭਈ ਉਲਟਿ ਕਮਲੁ ਬਿਗਸਨਾ ॥੨॥ ਸੀਤਲ ਸਾਂਤਿ ਸੰਤੋਖੁ ਹੋਇ ਸਭ ਬੂਝੀ ਤ੍ਰਿਸਨਾ ॥ ਦਹ ਦਿਸ ਧਾਵਤ ਮਿਟਿ ਗਏ ਨਿਰਮਲ ਥਾਨਿ ਬਸਨਾ ॥੩॥ ਰਾਖਨਹਾਰੈ ਰਾਖਿਆ ਭਏ ਭ੍ਰਮ ਭਸਨਾ ॥ ਨਾਮੁ ਨਿਧਾਨ ਨਾਨਕ ਸੁਖੀ ਪੇਖਿ ਸਾਧ ਦਰਸਨਾ ॥੪॥੧੩॥੪੩॥

BILAAVAL, FIFTH MEHL: Dwelling in the Saadh Sangat, the Company of the Holy, all sinful residues are erased. One who is attuned to the Love of God, is not cast into the womb of reincarnation. ||1|| Chanting the Name of the Lord of the Universe, the tongue becomes holy. The mind and body become immaculate and pure, chanting the Chant of the Guru. ||1|| Pause|| Tasting the subtle essence of the Lord, one is satisfied; receiving this essence, the mind becomes happy. The intellect is brightened and illuminated; turning away from the world, the heart-lotus blossoms forth. ||2|| He is cooled and soothed, peaceful and content; all his thirst is quenched. The mind’s wandering in the ten directions is stopped, and one dwells in the immaculate place. ||3|| The Savior Lord saves him, and his doubts are burnt to ashes. Nanak is blessed with the treasure of the Naam, the Name of the Lord. He finds peace, gazing upon the Blessed Vision of the Saints’ Darshan. ||4||13||43||

Ang 811Raag Bilaval · ਬਿਲਾਵਲੁ › RAAG BILAAVAL, FIFTH MEHL, FIFTH HOUSE, CHAU-PADAS

BILAAVAL, FIFTH MEHL

Guru Arjan Dev · shabad

ਬਿਲਾਵਲੁ ਮਹਲਾ ੫ ॥ ਪਾਣੀ ਪਖਾ ਪੀਸੁ ਦਾਸ ਕੈ ਤਬ ਹੋਹਿ ਨਿਹਾਲੁ ॥ ਰਾਜ ਮਿਲਖ ਸਿਕਦਾਰੀਆ ਅਗਨੀ ਮਹਿ ਜਾਲੁ ॥੧॥ ਸੰਤ ਜਨਾ ਕਾ ਛੋਹਰਾ ਤਿਸੁ ਚਰਣੀ ਲਾਗਿ ॥ ਮਾਇਆਧਾਰੀ ਛਤ੍ਰਪਤਿ ਤਿਨ੍ਹ ਛੋਡਉ ਤਿਆਗਿ ॥੧॥ ਰਹਾਉ ॥ ਸੰਤਨ ਕਾ ਦਾਨਾ ਰੂਖਾ ਸੋ ਸਰਬ ਨਿਧਾਨ ॥ ਗ੍ਰਿਹਿ ਸਾਕਤ ਛਤੀਹ ਪ੍ਰਕਾਰ ਤੇ ਬਿਖੂ ਸਮਾਨ ॥੨॥ ਭਗਤ ਜਨਾ ਕਾ ਲੂਗਰਾ ਓਢਿ ਨਗਨ ਨ ਹੋਈ ॥ ਸਾਕਤ ਸਿਰਪਾਉ ਰੇਸਮੀ ਪਹਿਰਤ ਪਤਿ ਖੋਈ ॥੩॥ ਸਾਕਤ ਸਿਉ ਮੁਖਿ ਜੋਰਿਐ ਅਧ ਵੀਚਹੁ ਟੂਟੈ ॥ ਹਰਿ ਜਨ ਕੀ ਸੇਵਾ ਜੋ ਕਰੇ ਇਤ ਊਤਹਿ ਛੂਟੈ ॥੪॥ ਸਭ ਕਿਛੁ ਤੁਮ੍ਹ ਹੀ ਤੇ ਹੋਆ ਆਪਿ ਬਣਤ ਬਣਾਈ ॥ ਦਰਸਨੁ ਭੇਟਤ ਸਾਧ ਕਾ ਨਾਨਕ ਗੁਣ ਗਾਈ ॥੫॥੧੪॥੪੪॥

BILAAVAL, FIFTH MEHL: Carry water for the Lord’s slave, wave the fan over him, and grind his corn; then, you shall be happy. Burn in the fire your power, property and authority. ||1|| Grasp hold of the feet of the servant of the humble Saints. Renounce and abandon the wealthy, the regal overlords and kings. ||1|| Pause|| The dry bread of the Saints is equal to all treasures. The thirty-six tasty dishes of the faithless cynic, are just like poison. ||2|| Wearing the old blankets of the humble devotees, one is not naked. But by putting on the silk clothes of the faithless cynic, one loses one’s honor. ||3|| Friendship with the faithless cynic breaks down mid-way. But whoever serves the humble servants of the Lord, is emancipated here and hereafter. ||4|| Everything comes from You, O Lord; You Yourself created the creation. Blessed with the Blessed Vision of the Darshan of the Holy, Nanak sings the Glorious Praises of the Lord. ||5||14||44||

Text: Gurmukhi with English translation (Kulbir S Thind; English by Dr. Sant Singh Khalsa).