BILAAVAL, FIFTH MEHL
ਬਿਲਾਵਲੁ ਮਹਲਾ ੫ ॥ ਮੀਤ ਹਮਾਰੇ ਸਾਜਨਾ ਰਾਖੇ ਗੋਵਿੰਦ ॥ ਨਿੰਦਕ ਮਿਰਤਕ ਹੋਇ ਗਏ ਤੁਮ੍ਹ ਹੋਹੁ ਨਿਚਿੰਦ ॥੧॥ ਰਹਾਉ ॥ ਸਗਲ ਮਨੋਰਥ ਪ੍ਰਭਿ ਕੀਏ ਭੇਟੇ ਗੁਰਦੇਵ ॥ ਜੈ ਜੈ ਕਾਰੁ ਜਗਤ ਮਹਿ ਸਫਲ ਜਾ ਕੀ ਸੇਵ ॥੧॥ ਊਚ ਅਪਾਰ ਅਗਨਤ ਹਰਿ ਸਭਿ ਜੀਅ ਜਿਸੁ ਹਾਥਿ ॥ ਨਾਨਕ ਪ੍ਰਭ ਸਰਣਾਗਤੀ ਜਤ ਕਤ ਮੇਰੈ ਸਾਥਿ ॥੨॥੧੦॥੭੪॥