Sri Guru Granth Sahib › Raag Bilaval

Ang 824

Ang 823–824Raag Bilaval · ਬਿਲਾਵਲੁ › RAAG BILAAVAL, FIFTH MEHL, CHAU-PADAS AND DU-PADAS, SEVENTH HOUSE

BILAAVAL, FIFTH MEHL

Guru Arjan Dev · shabad

ਬਿਲਾਵਲੁ ਮਹਲਾ ੫ ॥ ਗੁਰਿ ਪੂਰੈ ਮੇਰੀ ਰਾਖਿ ਲਈ ॥ ਅੰਮ੍ਰਿਤ ਨਾਮੁ ਰਿਦੇ ਮਹਿ ਦੀਨੋ ਜਨਮ ਜਨਮ ਕੀ ਮੈਲੁ ਗਈ ॥੧॥ ਰਹਾਉ ॥ ਨਿਵਰੇ ਦੂਤ ਦੁਸਟ ਬੈਰਾਈ ਗੁਰ ਪੂਰੇ ਕਾ ਜਪਿਆ ਜਾਪੁ ॥ ਕਹਾ ਕਰੈ ਕੋਈ ਬੇਚਾਰਾ ਪ੍ਰਭ ਮੇਰੇ ਕਾ ਬਡ ਪਰਤਾਪੁ ॥੧॥ ਸਿਮਰਿ ਸਿਮਰਿ ਸਿਮਰਿ ਸੁਖੁ ਪਾਇਆ ਚਰਨ ਕਮਲ ਰਖੁ ਮਨ ਮਾਹੀ ॥ ਤਾ ਕੀ ਸਰਨਿ ਪਰਿਓ ਨਾਨਕ ਦਾਸੁ ਜਾ ਤੇ ਊਪਰਿ ਕੋ ਨਾਹੀ ॥੨॥੧੨॥੯੮॥

BILAAVAL, FIFTH MEHL: The Perfect Guru has has saved me. He has enshrined the Ambrosial Name of the Lord within my heart, and the filth of countless incarnations has been washed away. ||1|| Pause|| The demons and wicked enemies are driven out, by meditating, and chanting the Chant of the Perfect Guru. What can any wretched creature do to me? The radiance of my God is gloriously great. ||1|| Meditating, meditating, meditating in remembrance, I have found peace; I have enshrined His Lotus Feet within my mind. Slave Nanak has entered His Sanctuary; there is none above Him. ||2||12||98||

Ang 824Raag Bilaval · ਬਿਲਾਵਲੁ › RAAG BILAAVAL, FIFTH MEHL, CHAU-PADAS AND DU-PADAS, SEVENTH HOUSE

BILAAVAL, FIFTH MEHL

Guru Arjan Dev · shabad

ਬਿਲਾਵਲੁ ਮਹਲਾ ੫ ॥ ਸਦਾ ਸਦਾ ਜਪੀਐ ਪ੍ਰਭ ਨਾਮ ॥ ਜਰਾ ਮਰਾ ਕਛੁ ਦੂਖੁ ਨ ਬਿਆਪੈ ਆਗੈ ਦਰਗਹ ਪੂਰਨ ਕਾਮ ॥੧॥ ਰਹਾਉ ॥ ਆਪੁ ਤਿਆਗਿ ਪਰੀਐ ਨਿਤ ਸਰਨੀ ਗੁਰ ਤੇ ਪਾਈਐ ਏਹੁ ਨਿਧਾਨੁ ॥ ਜਨਮ ਮਰਣ ਕੀ ਕਟੀਐ ਫਾਸੀ ਸਾਚੀ ਦਰਗਹ ਕਾ ਨੀਸਾਨੁ ॥੧॥ ਜੋ ਤੁਮ੍ਹ ਕਰਹੁ ਸੋਈ ਭਲ ਮਾਨਉ ਮਨ ਤੇ ਛੂਟੈ ਸਗਲ ਗੁਮਾਨੁ ॥ ਕਹੁ ਨਾਨਕ ਤਾ ਕੀ ਸਰਣਾਈ ਜਾ ਕਾ ਕੀਆ ਸਗਲ ਜਹਾਨੁ ॥੨॥੧੩॥੯੯॥

BILAAVAL, FIFTH MEHL: Forever and ever, chant the Name of God. The pains of old age and death shall not afflict you, and in the Court of the Lord hereafter, your affairs shall be perfectly resolved. ||1|| Pause|| So forsake your self-conceit, and ever seek Sanctuary. This treasure is obtained only from the Guru. The noose of birth and death is snapped; this is the insignia, the hallmark, of the Court of the True Lord. ||1|| Whatever You do, I accept as good. I have eradicated all egotistical pride from my mind. Says Nanak, I am under His protection; He created the entire Universe. ||2||13||99||

Ang 824Raag Bilaval · ਬਿਲਾਵਲੁ › RAAG BILAAVAL, FIFTH MEHL, CHAU-PADAS AND DU-PADAS, SEVENTH HOUSE

BILAAVAL, FIFTH MEHL

Guru Arjan Dev · shabad

ਬਿਲਾਵਲੁ ਮਹਲਾ ੫ ॥ ਮਨ ਤਨ ਅੰਤਰਿ ਪ੍ਰਭੁ ਆਹੀ ॥ ਹਰਿ ਗੁਨ ਗਾਵਤ ਪਰਉਪਕਾਰ ਨਿਤ ਤਿਸੁ ਰਸਨਾ ਕਾ ਮੋਲੁ ਕਿਛੁ ਨਾਹੀ ॥੧॥ ਰਹਾਉ ॥ ਕੁਲ ਸਮੂਹ ਉਧਰੇ ਖਿਨ ਭੀਤਰਿ ਜਨਮ ਜਨਮ ਕੀ ਮਲੁ ਲਾਹੀ ॥ ਸਿਮਰਿ ਸਿਮਰਿ ਸੁਆਮੀ ਪ੍ਰਭੁ ਅਪਨਾ ਅਨਦ ਸੇਤੀ ਬਿਖਿਆ ਬਨੁ ਗਾਹੀ ॥੧॥ ਚਰਨ ਪ੍ਰਭੂ ਕੇ ਬੋਹਿਥੁ ਪਾਏ ਭਵ ਸਾਗਰੁ ਪਾਰਿ ਪਰਾਹੀ ॥ ਸੰਤ ਸੇਵਕ ਭਗਤ ਹਰਿ ਤਾ ਕੇ ਨਾਨਕ ਮਨੁ ਲਾਗਾ ਹੈ ਤਾਹੀ ॥੨॥੧੪॥੧੦੦॥

BILAAVAL, FIFTH MEHL: Deep within the nucleus of his mind and body, is God. He continually sings the Glorious Praises of the Lord, and always does good for others; his tongue is priceless. ||1|| Pause|| All his generations are redeemed and saved in an instant, and the filth of countless incarnations is washed away. Meditating, meditating in remembrance on God, his Lord and Master, he passes blissfully through the forest of poison. ||1|| I have obtained the boat of God’s Feet, to carry me across the terrifying world- ocean. The Saints, servants and devotees belong to the Lord; Nanak’s mind is attached to Him. ||2||14||100||

Ang 824Raag Bilaval · ਬਿਲਾਵਲੁ › RAAG BILAAVAL, FIFTH MEHL, CHAU-PADAS AND DU-PADAS, SEVENTH HOUSE

BILAAVAL, FIFTH MEHL

Guru Arjan Dev · shabad

ਬਿਲਾਵਲੁ ਮਹਲਾ ੫ ॥ ਧੀਰਉ ਦੇਖਿ ਤੁਮ੍ਹਾਰੇ ਰੰਗਾ ॥ ਤੁਹੀ ਸੁਆਮੀ ਅੰਤਰਜਾਮੀ ਤੂਹੀ ਵਸਹਿ ਸਾਧ ਕੈ ਸੰਗਾ ॥੧॥ ਰਹਾਉ ॥ ਖਿਨ ਮਹਿ ਥਾਪਿ ਨਿਵਾਜੇ ਠਾਕੁਰ ਨੀਚ ਕੀਟ ਤੇ ਕਰਹਿ ਰਾਜੰਗਾ ॥੧॥ ਕਬਹੂ ਨ ਬਿਸਰੈ ਹੀਏ ਮੋਰੇ ਤੇ ਨਾਨਕ ਦਾਸ ਇਹੀ ਦਾਨੁ ਮੰਗਾ ॥੨॥੧੫॥੧੦੧॥

BILAAVAL, FIFTH MEHL: I am reassured, gazing upon Your wondrous play. You are my Lord and Master, the Inner-knower, the Searcher of hearts; You dwell with the Holy Saints. ||1|| Pause|| In an instant, our Lord and Master establishes and exalts. From a lowly worm, He creates a king. ||1|| May I never forget You from my heart; slave Nanak prays for this blessing. ||2||15||101||

Ang 824Raag Bilaval · ਬਿਲਾਵਲੁ › RAAG BILAAVAL, FIFTH MEHL, CHAU-PADAS AND DU-PADAS, SEVENTH HOUSE

BILAAVAL, FIFTH MEHL

Guru Arjan Dev · shabad

ਬਿਲਾਵਲੁ ਮਹਲਾ ੫ ॥ ਅਚੁਤ ਪੂਜਾ ਜੋਗ ਗੋਪਾਲ ॥ ਮਨੁ ਤਨੁ ਅਰਪਿ ਰਖਉ ਹਰਿ ਆਗੈ ਸਰਬ ਜੀਆ ਕਾ ਹੈ ਪ੍ਰਤਿਪਾਲ ॥੧॥ ਰਹਾਉ ॥ ਸਰਨਿ ਸਮ੍ਰਥ ਅਕਥ ਸੁਖਦਾਤਾ ਕਿਰਪਾ ਸਿੰਧੁ ਬਡੋ ਦਇਆਲ ॥ ਕੰਠਿ ਲਾਇ ਰਾਖੈ ਅਪਨੇ ਕਉ ਤਿਸ ਨੋ ਲਗੈ ਨ ਤਾਤੀ ਬਾਲ ॥੧॥ ਦਾਮੋਦਰ ਦਇਆਲ ਸੁਆਮੀ ਸਰਬਸੁ ਸੰਤ ਜਨਾ ਧਨ ਮਾਲ ॥ ਨਾਨਕ ਜਾਚਿਕ ਦਰਸੁ ਪ੍ਰਭ ਮਾਗੈ ਸੰਤ ਜਨਾ ਕੀ ਮਿਲੈ ਰਵਾਲ ॥੨॥੧੬॥੧੦੨ ॥

BILAAVAL, FIFTH MEHL: The imperishable Lord God is worthy of worship and adoration. Dedicating my mind and body, I place them before the Lord, the Cherisher of all beings. ||1|| Pause|| His Sanctuary is All-powerful; He cannot be described; He is the Giver of peace, the ocean of mercy, supremely compassionate. Holding him close in His embrace, the Lord protects and saves him, and then even the hot wind cannot touch him. ||1|| Our Merciful Lord and Master is wealth, property and everything to His humble Saints. Nanak, a beggar, asks for the Blessed Vision of God’s Darshan; please, bless him with the dust of the feet of the Saints. ||2||16||102||

Ang 824–825Raag Bilaval · ਬਿਲਾਵਲੁ › RAAG BILAAVAL, FIFTH MEHL, CHAU-PADAS AND DU-PADAS, SEVENTH HOUSE

BILAAVAL, FIFTH MEHL

Guru Arjan Dev · shabad

ਬਿਲਾਵਲੁ ਮਹਲਾ ੫ ॥ ਸਿਮਰਤ ਨਾਮੁ ਕੋਟਿ ਜਤਨ ਭਏ ॥ ਸਾਧਸੰਗਿ ਮਿਲਿ ਹਰਿ ਗੁਨ ਗਾਏ ਜਮਦੂਤਨ ਕਉ ਤ੍ਰਾਸ ਅਹੇ ॥੧॥ ਰਹਾਉ ॥ ਜੇਤੇ ਪੁਨਹਚਰਨ ਸੇ ਕੀਨ੍ਹੇ ਮਨਿ ਤਨਿ ਪ੍ਰਭ ਕੇ ਚਰਣ ਗਹੇ ॥ ਆਵਣ ਜਾਣੁ ਭਰਮੁ ਭਉ ਨਾਠਾ ਜਨਮ ਜਨਮ ਕੇ ਕਿਲਵਿਖ ਦਹੇ ॥੧॥ ਨਿਰਭਉ ਹੋਇ ਭਜਹੁ ਜਗਦੀਸੈ ਏਹੁ ਪਦਾਰਥੁ ਵਡਭਾਗਿ ਲਹੇ ॥ ਕਰਿ ਕਿਰਪਾ ਪੂਰਨ ਪ੍ਰਭ ਦਾਤੇ ਨਿਰਮਲ ਜਸੁ ਨਾਨਕ ਦਾਸ ਕਹੇ ॥੨॥੧੭॥੧੦੩॥

BILAAVAL, FIFTH MEHL: Meditating on the Naam, the Name of the Lord, is equal to millions of efforts. Joining the Saadh Sangat, the Company of the Holy, sing the Glorious Praises of the Lord, and the Messenger of Death will be frightened away. ||1|| Pause|| To enshrine the Feet of God in one’s mind and body, is to perform all sorts of acts of atonement. Coming and going, doubt and fear have run away, and the sins of countless incarnations are burnt away. ||1|| So become fearless, and vibrate upon the Lord of the Universe. This is true wealth, obtained only by great good fortune. Be merciful, O Perfect God, Great Giver, that slave Nanak may chant Your immaculate Praises. ||2||17||103||

Text: Gurmukhi with English translation (Kulbir S Thind; English by Dr. Sant Singh Khalsa).