BILAAVAL, FIFTH MEHL
ਬਿਲਾਵਲੁ ਮਹਲਾ ੫ ॥ ਤੁਮ੍ਹ ਸਮਰਥਾ ਕਾਰਨ ਕਰਨ ॥ ਢਾਕਨ ਢਾਕਿ ਗੋਬਿਦ ਗੁਰ ਮੇਰੇ ਮੋਹਿ ਅਪਰਾਧੀ ਸਰਨ ਚਰਨ ॥੧॥ ਰਹਾਉ ॥ ਜੋ ਜੋ ਕੀਨੋ ਸੋ ਤੁਮ੍ਹ ਜਾਨਿਓ ਪੇਖਿਓ ਠਉਰ ਨਾਹੀ ਕਛੁ ਢੀਠ ਮੁਕਰਨ ॥ ਬਡ ਪਰਤਾਪੁ ਸੁਨਿਓ ਪ੍ਰਭ ਤੁਮ੍ਹਰੋ ਕੋਟਿ ਅਘਾ ਤੇਰੋ ਨਾਮ ਹਰਨ ॥੧॥ ਹਮਰੋ ਸਹਾਉ ਸਦਾ ਸਦ ਭੂਲਨ ਤੁਮ੍ਹਰੋ ਬਿਰਦੁ ਪਤਿਤ ਉਧਰਨ ॥ ਕਰੁਣਾ ਮੈ ਕਿਰਪਾਲ ਕ੍ਰਿਪਾ ਨਿਧਿ ਜੀਵਨ ਪਦ ਨਾਨਕ ਹਰਿ ਦਰਸਨ ॥੨॥੨॥੧੧੮॥
BILAAVAL, FIFTH MEHL: You are the all-powerful Cause of causes. Please cover my faults, Lord of the Universe, O my Guru; I am a sinner — I seek the Sanctuary of Your Feet. ||1|| Pause|| Whatever we do, You see and know; there is no way anyone can stubbornly deny this. Your glorious radiance is great! So I have heard, O God. Millions of sins are destroyed by Your Name. ||1|| It is my nature to make mistakes, forever and ever; it is Your Natural Way to save sinners. You are the embodiment of kindness, and the treasure of compassion, O Merciful Lord; through the Blessed Vision of Your Darshan, Nanak has found the state of redemption in life. ||2||2||118||