Sri Guru Granth Sahib › Raag Bilaval

Ang 833

Ang 832–833Raag Bilaval · ਬਿਲਾਵਲੁ

BILAAVAL, THIRD MEHL, ASHTAPADEES, TENTH HOUSE

Guru Amar Das · ashtpadi

ਬਿਲਾਵਲੁ ਮਹਲਾ ੩ ਅਸਟਪਦੀ ਘਰੁ ੧੦ ੴ ਸਤਿਗੁਰ ਪ੍ਰਸਾਦਿ ॥ ਜਗੁ ਕਊਆ ਮੁਖਿ ਚੁੰਚ ਗਿਆਨੁ ॥ ਅੰਤਰਿ ਲੋਭੁ ਝੂਠੁ ਅਭਿਮਾਨੁ ॥ ਬਿਨੁ ਨਾਵੈ ਪਾਜੁ ਲਹਗੁ ਨਿਦਾਨਿ ॥੧॥ ਸਤਿਗੁਰ ਸੇਵਿ ਨਾਮੁ ਵਸੈ ਮਨਿ ਚੀਤਿ ॥ ਗੁਰੁ ਭੇਟੇ ਹਰਿ ਨਾਮੁ ਚੇਤਾਵੈ ਬਿਨੁ ਨਾਵੈ ਹੋਰ ਝੂਠੁ ਪਰੀਤਿ ॥੧॥ ਰਹਾਉ ॥ ਗੁਰਿ ਕਹਿਆ ਸਾ ਕਾਰ ਕਮਾਵਹੁ ॥ ਸਬਦੁ ਚੀਨ੍ਹਿ ਸਹਜ ਘਰਿ ਆਵਹੁ ॥ ਸਾਚੈ ਨਾਇ ਵਡਾਈ ਪਾਵਹੁ ॥੨॥ ਆਪਿ ਨ ਬੂਝੈ ਲੋਕ ਬੁਝਾਵੈ ॥ ਮਨ ਕਾ ਅੰਧਾ ਅੰਧੁ ਕਮਾਵੈ ॥ ਦਰੁ ਘਰੁ ਮਹਲੁ ਠਉਰੁ ਕੈਸੇ ਪਾਵੈ ॥੩॥ ਹਰਿ ਜੀਉ ਸੇਵੀਐ ਅੰਤਰਜਾਮੀ ॥ ਘਟ ਘਟ ਅੰਤਰਿ ਜਿਸ ਕੀ ਜੋਤਿ ਸਮਾਨੀ ॥ ਤਿਸੁ ਨਾਲਿ ਕਿਆ ਚਲੈ ਪਹਨਾਮੀ ॥੪॥ ਸਾਚਾ ਨਾਮੁ ਸਾਚੈ ਸਬਦਿ ਜਾਨੈ ॥ ਆਪੈ ਆਪੁ ਮਿਲੈ ਚੂਕੈ ਅਭਿਮਾਨੈ ॥ ਗੁਰਮੁਖਿ ਨਾਮੁ ਸਦਾ ਸਦਾ ਵਖਾਨੈ ॥੫॥ ਸਤਿਗੁਰਿ ਸੇਵਿਐ ਦੂਜੀ ਦੁਰਮਤਿ ਜਾਈ ॥ ਅਉਗਣ ਕਾਟਿ ਪਾਪਾ ਮਤਿ ਖਾਈ ॥ ਕੰਚਨ ਕਾਇਆ ਜੋਤੀ ਜੋਤਿ ਸਮਾਈ ॥੬॥ ਸਤਿਗੁਰਿ ਮਿਲਿਐ ਵਡੀ ਵਡਿਆਈ ॥ ਦੁਖੁ ਕਾਟੈ ਹਿਰਦੈ ਨਾਮੁ ਵਸਾਈ ॥ ਨਾਮਿ ਰਤੇ ਸਦਾ ਸੁਖੁ ਪਾਈ ॥੭॥ ਗੁਰਮਤਿ ਮਾਨਿਆ ਕਰਣੀ ਸਾਰੁ ॥ ਗੁਰਮਤਿ ਮਾਨਿਆ ਮੋਖ ਦੁਆਰੁ ॥ ਨਾਨਕ ਗੁਰਮਤਿ ਮਾਨਿਆ ਪਰਵਾਰੈ ਸਾਧਾਰੁ ॥੮॥੧॥੩॥

BILAAVAL, THIRD MEHL, ASHTAPADEES, TENTH HOUSE: ONE UNIVERSAL CREATOR GOD. BY THE GRACE OF THE TRUE GURU: The world is like a crow; with its beak, it croaks spiritual wisdom. But deep within there is greed, falsehood and pride. Without the Name of the Lord, your thin outer covering shall wear off, you fool. ||1|| Serving the True Guru, the Naam shall dwell in your conscious mind. Meeting with the Guru, the Name of the Lord comes to mind. Without the Name, other loves are false. ||1|| Pause|| So do that work, which the Guru tells you to do. Contemplating the Word of the Shabad, you shall come to the home of celestial bliss. Through the True Name, you shall obtain glorious greatness. ||2|| One who does not understand his own self, but still tries to instruct others, is mentally blind, and acts in blindness. How can he ever find a home and a place of rest, in the Mansion of the Lord’s Presence? ||3|| Serve the Dear Lord, the Inner-knower, the Searcher of hearts; deep within each and every heart, His Light is shining forth. How can anyone hide anything from Him? ||4|| The True Name is known through the True Word of the Shabad. The Lord Himself meets that one who eradicates egotistical pride. The Gurmukh chants the Naam, forever and ever. ||5|| Serving the True Guru, duality and evil-mindedness are taken away. Guilty mistakes are erased, and the sinful intellect is cleansed. One’s body sparkles like gold, and one’s light merges into the Light. ||6|| Meeting with the True Guru, one is blessed with glorious greatness. Pain is taken away, and the Naam comes to dwell within the heart. Imbued with the Naam, one finds eternal peace. ||7|| Obeying the Guru’s Instructions, one finds the sate of salvation. O Nanak, those who follow the Guru’s Teachings are saved, along with their families. ||8||1||3||

Ang 833Raag Bilaval · ਬਿਲਾਵਲੁ

BILAAVAL, FOURTH MEHL, ASHTAPADEES, ELEVENTH HOUSE

Guru Ram Das · ashtpadi

ਬਿਲਾਵਲੁ ਮਹਲਾ ੪ ਅਸਟਪਦੀਆ ਘਰੁ ੧੧ ੴ ਸਤਿਗੁਰ ਪ੍ਰਸਾਦਿ ॥ ਆਪੈ ਆਪੁ ਖਾਇ ਹਉ ਮੇਟੈ ਅਨਦਿਨੁ ਹਰਿ ਰਸ ਗੀਤ ਗਵਈਆ ॥ ਗੁਰਮੁਖਿ ਪਰਚੈ ਕੰਚਨ ਕਾਇਆ ਨਿਰਭਉ ਜੋਤੀ ਜੋਤਿ ਮਿਲਈਆ ॥੧॥ ਮੈ ਹਰਿ ਹਰਿ ਨਾਮੁ ਅਧਾਰੁ ਰਮਈਆ ॥ ਖਿਨੁ ਪਲੁ ਰਹਿ ਨ ਸਕਉ ਬਿਨੁ ਨਾਵੈ ਗੁਰਮੁਖਿ ਹਰਿ ਹਰਿ ਪਾਠ ਪੜਈਆ ॥੧॥ ਰਹਾਉ ॥ ਏਕੁ ਗਿਰਹੁ ਦਸ ਦੁਆਰ ਹੈ ਜਾ ਕੇ ਅਹਿਨਿਸਿ ਤਸਕਰ ਪੰਚ ਚੋਰ ਲਗਈਆ ॥ ਧਰਮੁ ਅਰਥੁ ਸਭੁ ਹਿਰਿ ਲੇ ਜਾਵਹਿ ਮਨਮੁਖ ਅੰਧੁਲੇ ਖਬਰਿ ਨ ਪਈਆ ॥੨॥ ਕੰਚਨ ਕੋਟੁ ਬਹੁ ਮਾਣਕਿ ਭਰਿਆ ਜਾਗੇ ਗਿਆਨ ਤਤਿ ਲਿਵ ਲਈਆ ॥ ਤਸਕਰ ਹੇਰੂ ਆਇ ਲੁਕਾਨੇ ਗੁਰ ਕੈ ਸਬਦਿ ਪਕੜਿ ਬੰਧਿ ਪਈਆ ॥੩॥ ਹਰਿ ਹਰਿ ਨਾਮੁ ਪੋਤੁ ਬੋਹਿਥਾ ਖੇਵਟੁ ਸਬਦੁ ਗੁਰੁ ਪਾਰਿ ਲੰਘਈਆ ॥ ਜਮੁ ਜਾਗਾਤੀ ਨੇੜਿ ਨ ਆਵੈ ਨਾ ਕੋ ਤਸਕਰੁ ਚੋਰੁ ਲਗਈਆ ॥੪॥ ਹਰਿ ਗੁਣ ਗਾਵੈ ਸਦਾ ਦਿਨੁ ਰਾਤੀ ਮੈ ਹਰਿ ਜਸੁ ਕਹਤੇ ਅੰਤੁ ਨ ਲਹੀਆ ॥ ਗੁਰਮੁਖਿ ਮਨੂਆ ਇਕਤੁ ਘਰਿ ਆਵੈ ਮਿਲਉ ਗੁੋਪਾਲ ਨੀਸਾਨੁ ਬਜਈਆ ॥੫॥ ਨੈਨੀ ਦੇਖਿ ਦਰਸੁ ਮਨੁ ਤ੍ਰਿਪਤੈ ਸ੍ਰਵਨ ਬਾਣੀ ਗੁਰ ਸਬਦੁ ਸੁਣਈਆ ॥ ਸੁਨਿ ਸੁਨਿ ਆਤਮ ਦੇਵ ਹੈ ਭੀਨੇ ਰਸਿ ਰਸਿ ਰਾਮ ਗੋਪਾਲ ਰਵਈਆ ॥੬॥ ਤ੍ਰੈ ਗੁਣ ਮਾਇਆ ਮੋਹਿ ਵਿਆਪੇ ਤੁਰੀਆ ਗੁਣੁ ਹੈ ਗੁਰਮੁਖਿ ਲਹੀਆ ॥ ਏਕ ਦ੍ਰਿਸਟਿ ਸਭ ਸਮ ਕਰਿ ਜਾਣੈ ਨਦਰੀ ਆਵੈ ਸਭੁ ਬ੍ਰਹਮੁ ਪਸਰਈਆ ॥੭॥ ਰਾਮ ਨਾਮੁ ਹੈ ਜੋਤਿ ਸਬਾਈ ਗੁਰਮੁਖਿ ਆਪੇ ਅਲਖੁ ਲਖਈਆ ॥ ਨਾਨਕ ਦੀਨ ਦਇਆਲ ਭਏ ਹੈ ਭਗਤਿ ਭਾਇ ਹਰਿ ਨਾਮਿ ਸਮਈਆ ॥੮॥੧॥੪॥

BILAAVAL, FOURTH MEHL, ASHTAPADEES, ELEVENTH HOUSE: ONE UNIVERSAL CREATOR GOD. BY THE GRACE OF THE TRUE GURU: One who eliminates his self-centeredness, and eradicates his ego, night and day sings the songs of the Lord’s Love. The Gurmukh is inspired, his body is golden, and his light merges into the Light of the Fearless Lord. ||1|| I take the Support of the Name of the Lord, Har, Har. I cannot live, for a moment, even for an instant, without the Name of the Lord; the Gurmukh reads the Sermon of the Lord, Har, Har. ||1|| Pause|| In the one house of the body, there are ten gates; night and day, the five thieves break in. They steal the entire wealth of one’s Dharmic faith, but the blind, self-willed manmukh does not know it. ||2|| The fortress of the body is overflowing with gold and jewels; when it is awakened by spiritual wisdom, one enshrines love for the essence of reality. The thieves and robbers hide out in the body; through the Word of the Guru’s Shabad, they are arrested and locked up. ||3|| The Name of the Lord, Har, Har, is the boat, and the Word of the Guru’s Shabad is the boatman, to carry us across. The Messenger of Death, the tax collector, does not even come close, and no thieves or robbers can plunder you. ||4|| I continuously sing the Glorious Praises of the Lord, day and night; singing the Lord’s Praises, I cannot find His limits. The mind of the Gurmukh returns to its own home; it meets the Lord of the Universe, to the beat of the celestial drum. ||5|| Gazing upon the Blessed Vision of His Darshan with my eyes, my mind is satisfied; with my ears, I listen to the Guru’s Bani, and the Word of His Shabad. Listening, listening, my soul is softened, delighted by His subtle essence, chanting the Name of the Lord of the Universe. ||6|| In the grip of the three qualities, they are engrossed in love and attachment to Maya; only as Gurmukh do they find the absolute quality, absorption in bliss. With a single, impartial eye, look upon all alike, and see God pervading all. ||7|| The Light of the Lord’s Name permeates all; the Gurmukh knows the unknowable. O Nanak, the Lord has become merciful to the meek; through loving adoration, he merges in the Lord’s Name. ||8||1||4||

Ang 833–834Raag Bilaval · ਬਿਲਾਵਲੁ › BILAAVAL, FOURTH MEHL, ASHTAPADEES, ELEVENTH HOUSE

BILAAVAL, FOURTH MEHL

Guru Ram Das · ashtpadi

ਬਿਲਾਵਲੁ ਮਹਲਾ ੪ ॥ ਹਰਿ ਹਰਿ ਨਾਮੁ ਸੀਤਲ ਜਲੁ ਧਿਆਵਹੁ ਹਰਿ ਚੰਦਨ ਵਾਸੁ ਸੁਗੰਧ ਗੰਧਈਆ ॥ ਮਿਲਿ ਸਤਸੰਗਤਿ ਪਰਮ ਪਦੁ ਪਾਇਆ ਮੈ ਹਿਰਡ ਪਲਾਸ ਸੰਗਿ ਹਰਿ ਬੁਹੀਆ ॥੧॥ ਜਪਿ ਜਗੰਨਾਥ ਜਗਦੀਸ ਗੁਸਈਆ ॥ ਸਰਣਿ ਪਰੇ ਸੇਈ ਜਨ ਉਬਰੇ ਜਿਉ ਪ੍ਰਹਿਲਾਦ ਉਧਾਰਿ ਸਮਈਆ ॥੧॥ ਰਹਾਉ ॥ ਭਾਰ ਅਠਾਰਹ ਮਹਿ ਚੰਦਨੁ ਊਤਮ ਚੰਦਨ ਨਿਕਟਿ ਸਭ ਚੰਦਨੁ ਹੁਈਆ ॥ ਸਾਕਤ ਕੂੜੇ ਊਭ ਸੁਕ ਹੂਏ ਮਨਿ ਅਭਿਮਾਨੁ ਵਿਛੁੜਿ ਦੂਰਿ ਗਈਆ ॥੨॥ ਹਰਿ ਗਤਿ ਮਿਤਿ ਕਰਤਾ ਆਪੇ ਜਾਣੈ ਸਭ ਬਿਧਿ ਹਰਿ ਹਰਿ ਆਪਿ ਬਨਈਆ ॥ ਜਿਸੁ ਸਤਿਗੁਰੁ ਭੇਟੇ ਸੁ ਕੰਚਨੁ ਹੋਵੈ ਜੋ ਧੁਰਿ ਲਿਖਿਆ ਸੁ ਮਿਟੈ ਨ ਮਿਟਈਆ ॥੩॥ ਰਤਨ ਪਦਾਰਥ ਗੁਰਮਤਿ ਪਾਵੈ ਸਾਗਰ ਭਗਤਿ ਭੰਡਾਰ ਖੁਲ੍ਹਈਆ ॥ ਗੁਰ ਚਰਣੀ ਇਕ ਸਰਧਾ ਉਪਜੀ ਮੈ ਹਰਿ ਗੁਣ ਕਹਤੇ ਤ੍ਰਿਪਤਿ ਨ ਭਈਆ ॥੪॥ ਪਰਮ ਬੈਰਾਗੁ ਨਿਤ ਨਿਤ ਹਰਿ ਧਿਆਏ ਮੈ ਹਰਿ ਗੁਣ ਕਹਤੇ ਭਾਵਨੀ ਕਹੀਆ ॥ ਬਾਰ ਬਾਰ ਖਿਨੁ ਖਿਨੁ ਪਲੁ ਕਹੀਐ ਹਰਿ ਪਾਰੁ ਨ ਪਾਵੈ ਪਰੈ ਪਰਈਆ ॥੫॥ ਸਾਸਤ ਬੇਦ ਪੁਰਾਣ ਪੁਕਾਰਹਿ ਧਰਮੁ ਕਰਹੁ ਖਟੁ ਕਰਮ ਦ੍ਰਿੜਈਆ ॥ ਮਨਮੁਖ ਪਾਖੰਡਿ ਭਰਮਿ ਵਿਗੂਤੇ ਲੋਭ ਲਹਰਿ ਨਾਵ ਭਾਰਿ ਬੁਡਈਆ ॥੬॥ ਨਾਮੁ ਜਪਹੁ ਨਾਮੇ ਗਤਿ ਪਾਵਹੁ ਸਿਮ੍ਰਿਤਿ ਸਾਸਤ੍ਰ ਨਾਮੁ ਦ੍ਰਿੜਈਆ ॥ ਹਉਮੈ ਜਾਇ ਤ ਨਿਰਮਲੁ ਹੋਵੈ ਗੁਰਮੁਖਿ ਪਰਚੈ ਪਰਮ ਪਦੁ ਪਈਆ ॥੭॥ ਇਹੁ ਜਗੁ ਵਰਨੁ ਰੂਪੁ ਸਭੁ ਤੇਰਾ ਜਿਤੁ ਲਾਵਹਿ ਸੇ ਕਰਮ ਕਮਈਆ ॥ ਨਾਨਕ ਜੰਤ ਵਜਾਏ ਵਾਜਹਿ ਜਿਤੁ ਭਾਵੈ ਤਿਤੁ ਰਾਹਿ ਚਲਈਆ ॥੮॥੨॥੫॥

BILAAVAL, FOURTH MEHL: Meditate on the cool water of the Name of the Lord, Har, Har. Perfume yourself with the fragrant scent of the Lord, the sandalwood tree. Joining the Society of the Saints, I have obtained the supreme status. I am just a castor-oil tree, made fragrant by their association. ||1|| Meditate on the Lord of the Universe, the Master of the world, the Lord of creation. Those humble beings who seek the Lord’s Sanctuary are saved, like Prahlaad; they are emancipated and merge with the Lord. ||1|| Pause|| Of all plants, the sandalwood tree is the most sublime. Everything near the sandalwood tree becomes fragrant like sandalwood. The stubborn, false faithless cynics are dried up; their egotistical pride separates them far from the Lord. ||2|| Only the Creator Lord Himself knows the state and condition of everyone; the Lord Himself makes all the arrangements. One who meets the True Guru is transformed into gold. Whatever is pre-ordained, is not erased by erasing. ||3|| The treasure of jewels is found in the ocean of the Guru’s Teachings. The treasure of devotional worship is opened to me. Focused on the Guru’s Feet, faith wells up within me; chanting the Glorious Praises of the Lord, I hunger for more. ||4|| I am totally detached, continually, continuously meditating on the Lord; chanting the Glorious Praises of the Lord, I express my love for Him. Time and time again, each and every moment and instant, I express it. I cannot find the Lord’s limits; He is the farthest of the far. ||5|| The Shaastras, the Vedas and the Puraanas advise righteous actions, and the performance of the six religious rituals. The hypocritical, self-willed manmukhs are ruined by doubt; in the waves of greed, their boat is heavily loaded, and it sinks. ||6|| So chant the Naam, the Name of the Lord, and through the Naam, find emancipation. The Simritees and Shaastras recommend the Naam. Eradicating egotism, one becomes pure. The Gurmukh is inspired, and obtains the supreme status. ||7|| This world, with its colors and forms, is all Yours, O Lord; as You attach us, so do we do our deeds. O Nanak, we are the instruments upon which He plays; as He wills, so is the path we take. ||8||2||5||

Text: Gurmukhi with English translation (Kulbir S Thind; English by Dr. Sant Singh Khalsa).