BILAAVAL, FOURTH MEHL
ਬਿਲਾਵਲੁ ਮਹਲਾ ੪ ॥ ਗੁਰਮੁਖਿ ਅਗਮ ਅਗੋਚਰੁ ਧਿਆਇਆ ਹਉ ਬਲਿ ਬਲਿ ਸਤਿਗੁਰ ਸਤਿ ਪੁਰਖਈਆ ॥ ਰਾਮ ਨਾਮੁ ਮੇਰੈ ਪ੍ਰਾਣਿ ਵਸਾਏ ਸਤਿਗੁਰ ਪਰਸਿ ਹਰਿ ਨਾਮਿ ਸਮਈਆ ॥੧॥ ਜਨ ਕੀ ਟੇਕ ਹਰਿ ਨਾਮੁ ਟਿਕਈਆ ॥ ਸਤਿਗੁਰ ਕੀ ਧਰ ਲਾਗਾ ਜਾਵਾ ਗੁਰ ਕਿਰਪਾ ਤੇ ਹਰਿ ਦਰੁ ਲਹੀਆ ॥੧॥ ਰਹਾਉ ॥ ਇਹੁ ਸਰੀਰੁ ਕਰਮ ਕੀ ਧਰਤੀ ਗੁਰਮੁਖਿ ਮਥਿ ਮਥਿ ਤਤੁ ਕਢਈਆ ॥ ਲਾਲੁ ਜਵੇਹਰ ਨਾਮੁ ਪ੍ਰਗਾਸਿਆ ਭਾਂਡੈ ਭਾਉ ਪਵੈ ਤਿਤੁ ਅਈਆ ॥੨॥ ਦਾਸਨਿ ਦਾਸ ਦਾਸ ਹੋਇ ਰਹੀਐ ਜੋ ਜਨ ਰਾਮ ਭਗਤ ਨਿਜ ਭਈਆ ॥ ਮਨੁ ਬੁਧਿ ਅਰਪਿ ਧਰਉ ਗੁਰ ਆਗੈ ਗੁਰ ਪਰਸਾਦੀ ਮੈ ਅਕਥੁ ਕਥਈਆ ॥੩॥ ਮਨਮੁਖ ਮਾਇਆ ਮੋਹਿ ਵਿਆਪੇ ਇਹੁ ਮਨੁ ਤ੍ਰਿਸਨਾ ਜਲਤ ਤਿਖਈਆ ॥ ਗੁਰਮਤਿ ਨਾਮੁ ਅੰਮ੍ਰਿਤ ਜਲੁ ਪਾਇਆ ਅਗਨਿ ਬੁਝੀ ਗੁਰ ਸਬਦਿ ਬੁਝਈਆ ॥੪॥ ਇਹੁ ਮਨੁ ਨਾਚੈ ਸਤਿਗੁਰ ਆਗੈ ਅਨਹਦ ਸਬਦ ਧੁਨਿ ਤੂਰ ਵਜਈਆ ॥ ਹਰਿ ਹਰਿ ਉਸਤਤਿ ਕਰੈ ਦਿਨੁ ਰਾਤੀ ਰਖਿ ਰਖਿ ਚਰਣ ਹਰਿ ਤਾਲ ਪੂਰਈਆ ॥੫॥ ਹਰਿ ਕੈ ਰੰਗਿ ਰਤਾ ਮਨੁ ਗਾਵੈ ਰਸਿ ਰਸਾਲ ਰਸਿ ਸਬਦੁ ਰਵਈਆ ॥ ਨਿਜ ਘਰਿ ਧਾਰ ਚੁਐ ਅਤਿ ਨਿਰਮਲ ਜਿਨਿ ਪੀਆ ਤਿਨ ਹੀ ਸੁਖੁ ਲਹੀਆ ॥੬॥ ਮਨਹਠਿ ਕਰਮ ਕਰੈ ਅਭਿਮਾਨੀ ਜਿਉ ਬਾਲਕ ਬਾਲੂ ਘਰ ਉਸਰਈਆ ॥ ਆਵੈ ਲਹਰਿ ਸਮੁੰਦ ਸਾਗਰ ਕੀ ਖਿਨ ਮਹਿ ਭਿੰਨ ਭਿੰਨ ਢਹਿ ਪਈਆ ॥੭॥ ਹਰਿ ਸਰੁ ਸਾਗਰੁ ਹਰਿ ਹੈ ਆਪੇ ਇਹੁ ਜਗੁ ਹੈ ਸਭੁ ਖੇਲੁ ਖੇਲਈਆ ॥ ਜਿਉ ਜਲ ਤਰੰਗ ਜਲੁ ਜਲਹਿ ਸਮਾਵਹਿ ਨਾਨਕ ਆਪੇ ਆਪਿ ਰਮਈਆ ॥੮॥੩॥੬॥
BILAAVAL, FOURTH MEHL: The Gurmukh meditates on the Inaccessible, Unfathomable Lord. I am a sacrifice, a sacrifice to the True Guru, the True Primal Being. He has brought the Lord’s Name to dwell upon my breath of life; meeting with the True Guru, I am absorbed into the Lord’s Name. ||1|| The Name of the Lord is the only Support of His humble servants. I shall live under the protection of the True Guru. By Guru’s Grace, I shall attain the Court of the Lord. ||1|| Pause|| This body is the field of karma; the Gurmukhs plow and work it, and harvest the essence. The priceless jewel of the Naam becomes manifest, and it pours into their vessels of love. ||2|| Become the slave of the slave of the slave, of that humble being who has become the devotee of the Lord. I dedicate my mind and intellect, and place them in offering before my Guru; by Guru’s Grace, I speak the Unspoken. ||3|| The self-willed manmukhs are engrossed in attachment to Maya; their minds are thirsty, burning with desire. Following the Guru’s Teachings, I have obtained the Ambrosial Water of the Naam, and the fire has been put out. The Word of the Guru’s Shabad has put it out. ||4|| This mind dances before the True Guru. The unstruck sound current of the Shabad resounds, vibrating the celestial melody. I praise the Lord, day and night, moving my feet to the beat of the drum. ||5|| Imbued with the Lord’s Love, my mind sings His Praise, joyfully chanting the Shabad, the source of nectar and bliss. The stream of immaculate purity flows through the home of the self within; one who drinks it in, finds peace. ||6|| The stubborn-minded, egotistical, proud-minded person performs rituals, but these are like sand castles built by children. When the waves of the ocean come in, they crumble and dissolve in an instant. ||7|| The Lord is the pool, and the Lord Himself is the ocean; this world is all a play which He has staged. As the waves of water merge into the water again, O Nanak, so does He merge into Himself. ||8||3||6||