SHALOK, THIRD MEHL
ਸਲੋਕ ਮਃ ੩ ॥ ਬ੍ਰਹਮੁ ਬਿੰਦਹਿ ਤੇ ਬ੍ਰਾਹਮਣਾ ਜੇ ਚਲਹਿ ਸਤਿਗੁਰ ਭਾਇ ॥ ਜਿਨ ਕੈ ਹਿਰਦੈ ਹਰਿ ਵਸੈ ਹਉਮੈ ਰੋਗੁ ਗਵਾਇ ॥ ਗੁਣ ਰਵਹਿ ਗੁਣ ਸੰਗ੍ਰਹਹਿ ਜੋਤੀ ਜੋਤਿ ਮਿਲਾਇ ॥ ਇਸੁ ਜੁਗ ਮਹਿ ਵਿਰਲੇ ਬ੍ਰਾਹਮਣ ਬ੍ਰਹਮੁ ਬਿੰਦਹਿ ਚਿਤੁ ਲਾਇ ॥ ਨਾਨਕ ਜਿਨ੍ਹ ਕਉ ਨਦਰਿ ਕਰੇ ਹਰਿ ਸਚਾ ਸੇ ਨਾਮਿ ਰਹੇ ਲਿਵ ਲਾਇ ॥੧॥ ਮਃ ੩ ॥ ਸਤਿਗੁਰ ਕੀ ਸੇਵ ਨ ਕੀਤੀਆ ਸਬਦਿ ਨ ਲਗੋ ਭਾਉ ॥ ਹਉਮੈ ਰੋਗੁ ਕਮਾਵਣਾ ਅਤਿ ਦੀਰਘੁ ਬਹੁ ਸੁਆਉ ॥ ਮਨਹਠਿ ਕਰਮ ਕਮਾਵਣੇ ਫਿਰਿ ਫਿਰਿ ਜੋਨੀ ਪਾਇ ॥ ਗੁਰਮੁਖਿ ਜਨਮੁ ਸਫਲੁ ਹੈ ਜਿਸ ਨੋ ਆਪੇ ਲਏ ਮਿਲਾਇ ॥ ਨਾਨਕ ਨਦਰੀ ਨਦਰਿ ਕਰੇ ਤਾ ਨਾਮ ਧਨੁ ਪਲੈ ਪਾਇ ॥੨॥ ਪਉੜੀ ॥ ਸਭ ਵਡਿਆਈਆ ਹਰਿ ਨਾਮ ਵਿਚਿ ਹਰਿ ਗੁਰਮੁਖਿ ਧਿਆਈਐ ॥ ਜਿ ਵਸਤੁ ਮੰਗੀਐ ਸਾਈ ਪਾਈਐ ਜੇ ਨਾਮਿ ਚਿਤੁ ਲਾਈਐ ॥ ਗੁਹਜ ਗਲ ਜੀਅ ਕੀ ਕੀਚੈ ਸਤਿਗੁਰੂ ਪਾਸਿ ਤਾ ਸਰਬ ਸੁਖੁ ਪਾਈਐ ॥ ਗੁਰੁ ਪੂਰਾ ਹਰਿ ਉਪਦੇਸੁ ਦੇਇ ਸਭ ਭੁਖ ਲਹਿ ਜਾਈਐ ॥ ਜਿਸੁ ਪੂਰਬਿ ਹੋਵੈ ਲਿਖਿਆ ਸੋ ਹਰਿ ਗੁਣ ਗਾਈਐ ॥੩॥
SHALOK, THIRD MEHL: He alone knows God, and he alone is a Brahmin, who walks in harmony with the Will of the True Guru. One whose heart is filled with the Lord, is freed of egotism and disease. He chants the Lord’s Praises, gathers virtue, and his light merges into the Light. How rare are those Brahmins who, in this age, come to know God, by lovingly focusing their consciousness on Him. O Nanak, those who are blessed by the Lord’s Glance of Grace, remain lovingly attuned to the Name of the True Lord. ||1|| THIRD MEHL: One who does not serve the True Guru, and who does not love the Word of the Shabad, earns the very painful disease of egotism; he is so very selfish. Acting stubborn-mindedly, he is reincarnated over and over again. The birth of the Gurmukh is fruitful and auspicious. The Lord unites him with Himself. O Nanak, when the Merciful Lord grants His Mercy, one obtains the wealth of the Naam, the Name of the Lord. ||2|| PAUREE: All glorious greatness is in the Name of the Lord; as Gurmukh, meditate on the Lord. One obtains all that he asks for, if he keeps his consciousness focused on the Lord. If he tells the secrets of his soul to the True Guru, then he finds absolute peace. When the Perfect Guru bestows the Lord’s Teachings, then all hunger departs. One who is blessed with such pre-ordained destiny, sings the Glorious Praises of the Lord. ||3||