Sri Guru Granth Sahib › Raag Bilaval

Ang 853

Ang 852–853Raag Bilaval · ਬਿਲਾਵਲੁ › VAAR OF BILAAVAL, FOURTH MEHL

SHALOK, THIRD MEHL

Guru Amar Das, Guru Ram Das · vaar: saloks and pauri

ਸਲੋਕ ਮਃ ੩ ॥ ਇਸੁ ਜੁਗ ਮਹਿ ਭਗਤੀ ਹਰਿ ਧਨੁ ਖਟਿਆ ਹੋਰੁ ਸਭੁ ਜਗਤੁ ਭਰਮਿ ਭੁਲਾਇਆ ॥ ਗੁਰ ਪਰਸਾਦੀ ਨਾਮੁ ਮਨਿ ਵਸਿਆ ਅਨਦਿਨੁ ਨਾਮੁ ਧਿਆਇਆ ॥ ਬਿਖਿਆ ਮਾਹਿ ਉਦਾਸ ਹੈ ਹਉਮੈ ਸਬਦਿ ਜਲਾਇਆ ॥ ਆਪਿ ਤਰਿਆ ਕੁਲ ਉਧਰੇ ਧੰਨੁ ਜਣੇਦੀ ਮਾਇਆ ॥ ਸਦਾ ਸਹਜੁ ਸੁਖੁ ਮਨਿ ਵਸਿਆ ਸਚੇ ਸਿਉ ਲਿਵ ਲਾਇਆ ॥ ਬ੍ਰਹਮਾ ਬਿਸਨੁ ਮਹਾਦੇਉ ਤ੍ਰੈ ਗੁਣ ਭੁਲੇ ਹਉਮੈ ਮੋਹੁ ਵਧਾਇਆ ॥ ਪੰਡਿਤ ਪੜਿ ਪੜਿ ਮੋਨੀ ਭੁਲੇ ਦੂਜੈ ਭਾਇ ਚਿਤੁ ਲਾਇਆ ॥ ਜੋਗੀ ਜੰਗਮ ਸੰਨਿਆਸੀ ਭੁਲੇ ਵਿਣੁ ਗੁਰ ਤਤੁ ਨ ਪਾਇਆ ॥ ਮਨਮੁਖ ਦੁਖੀਏ ਸਦਾ ਭ੍ਰਮਿ ਭੁਲੇ ਤਿਨ੍ਹੀ ਬਿਰਥਾ ਜਨਮੁ ਗਵਾਇਆ ॥ ਨਾਨਕ ਨਾਮਿ ਰਤੇ ਸੇਈ ਜਨ ਸਮਧੇ ਜਿ ਆਪੇ ਬਖਸਿ ਮਿਲਾਇਆ ॥੧॥ ਮਃ ੩ ॥ ਨਾਨਕ ਸੋ ਸਾਲਾਹੀਐ ਜਿਸੁ ਵਸਿ ਸਭੁ ਕਿਛੁ ਹੋਇ ॥ ਤਿਸਹਿ ਸਰੇਵਹੁ ਪ੍ਰਾਣੀਹੋ ਤਿਸੁ ਬਿਨੁ ਅਵਰੁ ਨ ਕੋਇ ॥ ਗੁਰਮੁਖਿ ਅੰਤਰਿ ਮਨਿ ਵਸੈ ਸਦਾ ਸਦਾ ਸੁਖੁ ਹੋਇ ॥੨॥ ਪਉੜੀ ॥ ਜਿਨੀ ਗੁਰਮੁਖਿ ਹਰਿ ਨਾਮ ਧਨੁ ਨ ਖਟਿਓ ਸੇ ਦੇਵਾਲੀਏ ਜੁਗ ਮਾਹਿ ॥ ਓਇ ਮੰਗਦੇ ਫਿਰਹਿ ਸਭ ਜਗਤ ਮਹਿ ਕੋਈ ਮੁਹਿ ਥੁਕ ਨ ਤਿਨ ਕਉ ਪਾਹਿ ॥ ਪਰਾਈ ਬਖੀਲੀ ਕਰਹਿ ਆਪਣੀ ਪਰਤੀਤਿ ਖੋਵਨਿ ਸਗਵਾ ਭੀ ਆਪੁ ਲਖਾਹਿ ॥ ਜਿਸੁ ਧਨ ਕਾਰਣਿ ਚੁਗਲੀ ਕਰਹਿ ਸੋ ਧਨੁ ਚੁਗਲੀ ਹਥਿ ਨ ਆਵੈ ਓਇ ਭਾਵੈ ਤਿਥੈ ਜਾਹਿ ॥ ਗੁਰਮੁਖਿ ਸੇਵਕ ਭਾਇ ਹਰਿ ਧਨੁ ਮਿਲੈ ਤਿਥਹੁ ਕਰਮਹੀਣ ਲੈ ਨ ਸਕਹਿ ਹੋਰ ਥੈ ਦੇਸ ਦਿਸੰਤਰਿ ਹਰਿ ਧਨੁ ਨਾਹਿ ॥੮॥

SHALOK, THIRD MEHL: In this age, the devotee earns the wealth of the Lord; all the rest of the world wanders deluded in doubt. By Guru’s Grace, the Naam, the Name of the Lord, comes to dwell in his mind; night and day, he meditates on the Naam. In the midst of corruption, he remains detached; through the Word of the Shabad, he burns away his ego. He crosses over, and saves his relatives as well; blessed is the mother who gave birth to him. Peace and poise fill his mind forever, and he embraces love for the True Lord. Brahma, Vishnu and Shiva wander in the three qualities, while their egotism and desire increase. The Pandits, the religious scholars and the silent sages read and debate in confusion; their consciousness is centered on the love of duality. The Yogis, wandering pilgrims and Sanyaasees are deluded; without the Guru, they do not find the essence of reality. The miserable self-willed manmukhs are forever deluded by doubt; they waste away their lives uselessly. O Nanak, those who are imbued with the Naam are balanced and poised; forgiving them, the Lord blends them with Himself. ||1|| THIRD MEHL: O Nanak, praise Him, who has control over everything. Remember Him, O mortals — without Him, there is no other at all. He dwells deep within those who are Gurmukh; forever and ever, they are at peace. ||2|| PAUREE: Those who do not become Gurmukh and earn the wealth of the Lord’s Name, are bankrupt in this age. They wander around begging all over the world, but no one even spits in their faces. They gossip about others, and lose their credit, and expose themselves as well. That wealth, for which they slander others, does not come into their hands, no matter where they go. Through loving service, the Gurmukhs receive the wealth of the Naam, but the unfortunate ones cannot receive it. This wealth is not found anywhere else, in this country or in any other. ||8||

Ang 853Raag Bilaval · ਬਿਲਾਵਲੁ › VAAR OF BILAAVAL, FOURTH MEHL

SHALOK, THIRD MEHL

Guru Amar Das, Guru Ram Das · vaar: saloks and pauri

ਸਲੋਕ ਮਃ ੩ ॥ ਗੁਰਮੁਖਿ ਸੰਸਾ ਮੂਲਿ ਨ ਹੋਵਈ ਚਿੰਤਾ ਵਿਚਹੁ ਜਾਇ ॥ ਜੋ ਕਿਛੁ ਹੋਇ ਸੁ ਸਹਜੇ ਹੋਇ ਕਹਣਾ ਕਿਛੂ ਨ ਜਾਇ ॥ ਨਾਨਕ ਤਿਨ ਕਾ ਆਖਿਆ ਆਪਿ ਸੁਣੇ ਜਿ ਲਇਅਨੁ ਪੰਨੈ ਪਾਇ ॥੧॥ ਮਃ ੩ ॥ ਕਾਲੁ ਮਾਰਿ ਮਨਸਾ ਮਨਹਿ ਸਮਾਣੀ ਅੰਤਰਿ ਨਿਰਮਲੁ ਨਾਉ ॥ ਅਨਦਿਨੁ ਜਾਗੈ ਕਦੇ ਨ ਸੋਵੈ ਸਹਜੇ ਅੰਮ੍ਰਿਤੁ ਪਿਆਉ ॥ ਮੀਠਾ ਬੋਲੇ ਅੰਮ੍ਰਿਤ ਬਾਣੀ ਅਨਦਿਨੁ ਹਰਿ ਗੁਣ ਗਾਉ ॥ ਨਿਜ ਘਰਿ ਵਾਸਾ ਸਦਾ ਸੋਹਦੇ ਨਾਨਕ ਤਿਨ ਮਿਲਿਆ ਸੁਖੁ ਪਾਉ ॥੨॥ ਪਉੜੀ ॥ ਹਰਿ ਧਨੁ ਰਤਨ ਜਵੇਹਰੀ ਸੋ ਗੁਰਿ ਹਰਿ ਧਨੁ ਹਰਿ ਪਾਸਹੁ ਦੇਵਾਇਆ ॥ ਜੇ ਕਿਸੈ ਕਿਹੁ ਦਿਸਿ ਆਵੈ ਤਾ ਕੋਈ ਕਿਹੁ ਮੰਗਿ ਲਏ ਅਕੈ ਕੋਈ ਕਿਹੁ ਦੇਵਾਏ ਏਹੁ ਹਰਿ ਧਨੁ ਜੋਰਿ ਕੀਤੈ ਕਿਸੈ ਨਾਲਿ ਨ ਜਾਇ ਵੰਡਾਇਆ ॥ ਜਿਸ ਨੋ ਸਤਿਗੁਰ ਨਾਲਿ ਹਰਿ ਸਰਧਾ ਲਾਏ ਤਿਸੁ ਹਰਿ ਧਨ ਕੀ ਵੰਡ ਹਥਿ ਆਵੈ ਜਿਸ ਨੋ ਕਰਤੈ ਧੁਰਿ ਲਿਖਿ ਪਾਇਆ ॥ ਇਸੁ ਹਰਿ ਧਨ ਕਾ ਕੋਈ ਸਰੀਕੁ ਨਾਹੀ ਕਿਸੈ ਕਾ ਖਤੁ ਨਾਹੀ ਕਿਸੈ ਕੈ ਸੀਵ ਬੰਨੈ ਰੋਲੁ ਨਾਹੀ ਜੇ ਕੋ ਹਰਿ ਧਨ ਕੀ ਬਖੀਲੀ ਕਰੇ ਤਿਸ ਕਾ ਮੁਹੁ ਹਰਿ ਚਹੁ ਕੁੰਡਾ ਵਿਚਿ ਕਾਲਾ ਕਰਾਇਆ ॥ ਹਰਿ ਕੇ ਦਿਤੇ ਨਾਲਿ ਕਿਸੈ ਜੋਰੁ ਬਖੀਲੀ ਨ ਚਲਈ ਦਿਹੁ ਦਿਹੁ ਨਿਤ ਨਿਤ ਚੜੈ ਸਵਾਇਆ ॥੯॥

SHALOK, THIRD MEHL: The Gurmukh does not have an iota of skepticism or doubt; worries depart from within him. Whatever he does, he does with grace and poise. Nothing else can be said about him. O Nanak, the Lord Himself hears the speech of those whom He makes His own. ||1|| THIRD MEHL: He conquers death, and subdues the desires of his mind; the Immaculate Name abides deep within him. Night and day, he remains awake and aware; he never sleeps, and he intuitively drinks in the Ambrosial Nectar. His speech is sweet, and his words are nectar; night and day, he sings the Glorious Praises of the Lord. He dwells in the home of his own self, and appears beautiful forever; meeting him, Nanak finds peace. ||2|| PAUREE: The wealth of the Lord is a jewel, a gem; the Guru has caused the Lord to grant that wealth of the Lord. If someone sees something, he may ask for it; or, someone may cause it to be given to him. But no one can take a share of this wealth of the Lord by force. He alone obtains a share of the wealth of the Lord, who is blessed by the Creator with faith and devotion to the True Guru, according to his pre-ordained destiny. No one is a share-holder in this wealth of the Lord, and no one owns any of it. It has no boundaries or borders to be disputed. If anyone speaks ill of the wealth of the Lord, his face will be blackened in the four directions. No one’s power or slander can prevail against the gifts of the Lord; day by day they continually, continuously increase. ||9||

Ang 853–854Raag Bilaval · ਬਿਲਾਵਲੁ › VAAR OF BILAAVAL, FOURTH MEHL

SHALOK, THIRD MEHL

Guru Amar Das, Guru Ram Das · vaar: saloks and pauri

ਸਲੋਕ ਮਃ ੩ ॥ ਜਗਤੁ ਜਲੰਦਾ ਰਖਿ ਲੈ ਆਪਣੀ ਕਿਰਪਾ ਧਾਰਿ ॥ ਜਿਤੁ ਦੁਆਰੈ ਉਬਰੈ ਤਿਤੈ ਲੈਹੁ ਉਬਾਰਿ ॥ ਸਤਿਗੁਰਿ ਸੁਖੁ ਵੇਖਾਲਿਆ ਸਚਾ ਸਬਦੁ ਬੀਚਾਰਿ ॥ ਨਾਨਕ ਅਵਰੁ ਨ ਸੁਝਈ ਹਰਿ ਬਿਨੁ ਬਖਸਣਹਾਰੁ ॥੧॥ ਮਃ ੩ ॥ ਹਉਮੈ ਮਾਇਆ ਮੋਹਣੀ ਦੂਜੈ ਲਗੈ ਜਾਇ ॥ ਨਾ ਇਹ ਮਾਰੀ ਨ ਮਰੈ ਨਾ ਇਹ ਹਟਿ ਵਿਕਾਇ ॥ ਗੁਰ ਕੈ ਸਬਦਿ ਪਰਜਾਲੀਐ ਤਾ ਇਹ ਵਿਚਹੁ ਜਾਇ ॥ ਤਨੁ ਮਨੁ ਹੋਵੈ ਉਜਲਾ ਨਾਮੁ ਵਸੈ ਮਨਿ ਆਇ ॥ ਨਾਨਕ ਮਾਇਆ ਕਾ ਮਾਰਣੁ ਸਬਦੁ ਹੈ ਗੁਰਮੁਖਿ ਪਾਇਆ ਜਾਇ ॥੨॥ ਪਉੜੀ ॥ ਸਤਿਗੁਰ ਕੀ ਵਡਿਆਈ ਸਤਿਗੁਰਿ ਦਿਤੀ ਧੁਰਹੁ ਹੁਕਮੁ ਬੁਝਿ ਨੀਸਾਣੁ ॥ ਪੁਤੀ ਭਾਤੀਈ ਜਾਵਾਈ ਸਕੀ ਅਗਹੁ ਪਿਛਹੁ ਟੋਲਿ ਡਿਠਾ ਲਾਹਿਓਨੁ ਸਭਨਾ ਕਾ ਅਭਿਮਾਨੁ ॥ ਜਿਥੈ ਕੋ ਵੇਖੈ ਤਿਥੈ ਮੇਰਾ ਸਤਿਗੁਰੂ ਹਰਿ ਬਖਸਿਓਸੁ ਸਭੁ ਜਹਾਨੁ ॥ ਜਿ ਸਤਿਗੁਰ ਨੋ ਮਿਲਿ ਮੰਨੇ ਸੁ ਹਲਤਿ ਪਲਤਿ ਸਿਝੈ ਜਿ ਵੇਮੁਖੁ ਹੋਵੈ ਸੁ ਫਿਰੈ ਭਰਿਸਟ ਥਾਨੁ ॥ ਜਨ ਨਾਨਕ ਕੈ ਵਲਿ ਹੋਆ ਮੇਰਾ ਸੁਆਮੀ ਹਰਿ ਸਜਣ ਪੁਰਖੁ ਸੁਜਾਨੁ ॥ ਪਉਦੀ ਭਿਤਿ ਦੇਖਿ ਕੈ ਸਭਿ ਆਇ ਪਏ ਸਤਿਗੁਰ ਕੀ ਪੈਰੀ ਲਾਹਿਓਨੁ ਸਭਨਾ ਕਿਅਹੁ ਮਨਹੁ ਗੁਮਾਨੁ ॥੧੦॥

SHALOK, THIRD MEHL: The world is going up in flames — shower it with Your Mercy, and save it! Save it, and deliver it, by whatever method it takes. The True Guru has shown the way to peace, contemplating the True Word of the Shabad. Nanak knows no other than the Lord, the Forgiving Lord. ||1|| THIRD MEHL: Through egotism, fascination with Maya has trapped them in duality. It cannot be killed, it does not die, and it cannot be sold in a store. Through the Word of the Guru’s Shabad, it is burnt away, and then it departs from within. The body and mind become pure, and the Naam, the Name of the Lord, comes to dwell within the mind. O Nanak, the Shabad is the killer of Maya; the Gurmukh obtains it. ||2|| PAUREE: The glorious greatness of the True Guru was bestowed by the True Guru; He understood this as the Insignia, the Mark of the Primal Lord’s Will. He tested His sons, nephews, sons-in-law and relatives, and subdued the egotistical pride of them all. Wherever anyone looks, my True Guru is there; the Lord blessed Him with the whole world. One who meets with, and believes in the True Guru, is embellished here and hereafter. Whoever turns his back on the Guru and becomes baymukh, shall wander in cursed and evil places. My Lord and Master is on the side of servant Nanak. The All-powerful and All-knowing Lord God is my Best Friend. Seeing the food being distributed, everyone came and fell at the feet of the True Guru, who cleansed the minds of all of their egotistical pride. ||10||

Text: Gurmukhi with English translation (Kulbir S Thind; English by Dr. Sant Singh Khalsa).