BILAAVAL
ਬਿਲਾਵਲੁ ॥ ਗ੍ਰਿਹੁ ਤਜਿ ਬਨ ਖੰਡ ਜਾਈਐ ਚੁਨਿ ਖਾਈਐ ਕੰਦਾ ॥ ਅਜਹੁ ਬਿਕਾਰ ਨ ਛੋਡਈ ਪਾਪੀ ਮਨੁ ਮੰਦਾ ॥੧॥ ਕਿਉ ਛੂਟਉ ਕੈਸੇ ਤਰਉ ਭਵਜਲ ਨਿਧਿ ਭਾਰੀ ॥ ਰਾਖੁ ਰਾਖੁ ਮੇਰੇ ਬੀਠੁਲਾ ਜਨੁ ਸਰਨਿ ਤੁਮ੍ਹਾਰੀ ॥੧॥ ਰਹਾਉ ॥ ਬਿਖੈ ਬਿਖੈ ਕੀ ਬਾਸਨਾ ਤਜੀਅ ਨਹ ਜਾਈ ॥ ਅਨਿਕ ਜਤਨ ਕਰਿ ਰਾਖੀਐ ਫਿਰਿ ਫਿਰਿ ਲਪਟਾਈ ॥੨॥ ਜਰਾ ਜੀਵਨ ਜੋਬਨੁ ਗਇਆ ਕਿਛੁ ਕੀਆ ਨ ਨੀਕਾ ॥ ਇਹੁ ਜੀਅਰਾ ਨਿਰਮੋਲਕੋ ਕਉਡੀ ਲਗਿ ਮੀਕਾ ॥੩॥ ਕਹੁ ਕਬੀਰ ਮੇਰੇ ਮਾਧਵਾ ਤੂ ਸਰਬ ਬਿਆਪੀ ॥ ਤੁਮ ਸਮਸਰਿ ਨਾਹੀ ਦਇਆਲੁ ਮੋਹਿ ਸਮਸਰਿ ਪਾਪੀ ॥੪॥੩॥
BILAAVAL: Abandoning his household, he may go to the forest, and live by eating roots; but even so, his sinful, evil mind does not renounce corruption. ||1|| How can anyone be saved? How can anyone cross over the terrifying world-ocean? Save me, save me, O my Lord! Your humble servant seeks Your Sanctuary. ||1|| Pause|| I cannot escape my desire for sin and corruption. I make all sorts of efforts to hold back from this desire, but it clings to me, again and again. ||2|| Youth and old age — my entire life has passed, but I haven’t done any good. This priceless soul has been treated as if if were worth no more than a shell. ||3|| Says Kabeer, O my Lord, You are contained in all. There is none as merciful as You are, and none as sinful as I am. ||4||3||