BILAAVAL, THE WORD OF DEVOTEE NAAM DAYV JEE
ਬਿਲਾਵਲੁ ਬਾਣੀ ਭਗਤ ਨਾਮਦੇਵ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਸਫਲ ਜਨਮੁ ਮੋ ਕਉ ਗੁਰ ਕੀਨਾ ॥ ਦੁਖ ਬਿਸਾਰਿ ਸੁਖ ਅੰਤਰਿ ਲੀਨਾ ॥੧॥ ਗਿਆਨ ਅੰਜਨੁ ਮੋ ਕਉ ਗੁਰਿ ਦੀਨਾ ॥ ਰਾਮ ਨਾਮ ਬਿਨੁ ਜੀਵਨੁ ਮਨ ਹੀਨਾ ॥੧॥ ਰਹਾਉ ॥ ਨਾਮਦੇਇ ਸਿਮਰਨੁ ਕਰਿ ਜਾਨਾਂ ॥ ਜਗਜੀਵਨ ਸਿਉ ਜੀਉ ਸਮਾਨਾਂ ॥੨॥੧॥
BILAAVAL, THE WORD OF DEVOTEE NAAM DAYV JEE: ONE UNIVERSAL CREATOR GOD. BY THE GRACE OF THE TRUE GURU: The Guru has made my life fruitful. My pain is forgotten, and I have found peace deep within myself. ||1|| The Guru has blessed me with the ointment of spiritual wisdom. Without the Lord’s Name, life is mindless. ||1|| Pause|| Meditating in remembrance, Naam Dayv has come to know the Lord. His soul is blended with the Lord, the Life of the World. ||2||1||