Sri Guru Granth Sahib › Raag Gond

Ang 863

Ang 862–863Raag Gond · ਗੋਂਡ

RAAG GOND, FIFTH MEHL, CHAU-PADAS, SECOND HOUSE

Guru Arjan Dev · shabad

ਰਾਗੁ ਗੋਂਡ ਮਹਲਾ ੫ ਚਉਪਦੇ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਜੀਅ ਪ੍ਰਾਨ ਕੀਏ ਜਿਨਿ ਸਾਜਿ ॥ ਮਾਟੀ ਮਹਿ ਜੋਤਿ ਰਖੀ ਨਿਵਾਜਿ ॥ ਬਰਤਨ ਕਉ ਸਭੁ ਕਿਛੁ ਭੋਜਨ ਭੋਗਾਇ ॥ ਸੋ ਪ੍ਰਭੁ ਤਜਿ ਮੂੜੇ ਕਤ ਜਾਇ ॥੧॥ ਪਾਰਬ੍ਰਹਮ ਕੀ ਲਾਗਉ ਸੇਵ ॥ ਗੁਰ ਤੇ ਸੁਝੈ ਨਿਰੰਜਨ ਦੇਵ ॥੧॥ ਰਹਾਉ ॥ ਜਿਨਿ ਕੀਏ ਰੰਗ ਅਨਿਕ ਪਰਕਾਰ ॥ ਓਪਤਿ ਪਰਲਉ ਨਿਮਖ ਮਝਾਰ ॥ ਜਾ ਕੀ ਗਤਿ ਮਿਤਿ ਕਹੀ ਨ ਜਾਇ ॥ ਸੋ ਪ੍ਰਭੁ ਮਨ ਮੇਰੇ ਸਦਾ ਧਿਆਇ ॥੨॥ ਆਇ ਨ ਜਾਵੈ ਨਿਹਚਲੁ ਧਨੀ ॥ ਬੇਅੰਤ ਗੁਨਾ ਤਾ ਕੇ ਕੇਤਕ ਗਨੀ ॥ ਲਾਲ ਨਾਮ ਜਾ ਕੈ ਭਰੇ ਭੰਡਾਰ ॥ ਸਗਲ ਘਟਾ ਦੇਵੈ ਆਧਾਰ ॥੩॥ ਸਤਿ ਪੁਰਖੁ ਜਾ ਕੋ ਹੈ ਨਾਉ ॥ ਮਿਟਹਿ ਕੋਟਿ ਅਘ ਨਿਮਖ ਜਸੁ ਗਾਉ ॥ ਬਾਲ ਸਖਾਈ ਭਗਤਨ ਕੋ ਮੀਤ ॥ ਪ੍ਰਾਨ ਅਧਾਰ ਨਾਨਕ ਹਿਤ ਚੀਤ ॥੪॥੧॥੩॥

RAAG GOND, FIFTH MEHL, CHAU-PADAS, SECOND HOUSE: ONE UNIVERSAL CREATOR GOD. BY THE GRACE OF THE TRUE GURU: He fashioned the soul and the breath of life, and infused His Light into the dust; He exalted you and gave you everything to use, and food to eat and enjoy — how can you forsake that God, you fool! Where else will you go? ||1|| Commit yourself to the service of the Transcendent Lord. Through the Guru, one understands the Immaculate, Divine Lord. ||1|| Pause|| He created plays and dramas of all sorts; He creates and destroys in an instant; His state and condition cannot be described. Meditate forever on that God, O my mind. ||2|| The unchanging Lord does not come or go. His Glorious Virtues are infinite; how many of them can I count? His treasure is overflowing with the rubies of the Name. He gives Support to all hearts. ||3|| The Name is the True Primal Being; millions of sins are washed away in an instant, singing His Praises. The Lord God is your best friend, your playmate from earliest childhood. He is the Support of the breath of life; O Nanak, He is love, He is consciousness. ||4||1||3|| ||

Ang 863Raag Gond · ਗੋਂਡ › RAAG GOND, FIFTH MEHL, CHAU-PADAS, SECOND HOUSE

GOND, FIFTH MEHL

Guru Arjan Dev · shabad

ਗੋਂਡ ਮਹਲਾ ੫ ॥ ਨਾਮ ਸੰਗਿ ਕੀਨੋ ਬਿਉਹਾਰੁ ॥ ਨਾਮੁੋ ਹੀ ਇਸੁ ਮਨ ਕਾ ਅਧਾਰੁ ॥ ਨਾਮੋ ਹੀ ਚਿਤਿ ਕੀਨੀ ਓਟ ॥ ਨਾਮੁ ਜਪਤ ਮਿਟਹਿ ਪਾਪ ਕੋਟਿ ॥੧॥ ਰਾਸਿ ਦੀਈ ਹਰਿ ਏਕੋ ਨਾਮੁ ॥ ਮਨ ਕਾ ਇਸਟੁ ਗੁਰ ਸੰਗਿ ਧਿਆਨੁ ॥੧॥ ਰਹਾਉ ॥ ਨਾਮੁ ਹਮਾਰੇ ਜੀਅ ਕੀ ਰਾਸਿ ॥ ਨਾਮੋ ਸੰਗੀ ਜਤ ਕਤ ਜਾਤ ॥ ਨਾਮੋ ਹੀ ਮਨਿ ਲਾਗਾ ਮੀਠਾ ॥ ਜਲਿ ਥਲਿ ਸਭ ਮਹਿ ਨਾਮੋ ਡੀਠਾ ॥੨॥ ਨਾਮੇ ਦਰਗਹ ਮੁਖ ਉਜਲੇ ॥ ਨਾਮੇ ਸਗਲੇ ਕੁਲ ਉਧਰੇ ॥ ਨਾਮਿ ਹਮਾਰੇ ਕਾਰਜ ਸੀਧ ॥ ਨਾਮ ਸੰਗਿ ਇਹੁ ਮਨੂਆ ਗੀਧ ॥੩॥ ਨਾਮੇ ਹੀ ਹਮ ਨਿਰਭਉ ਭਏ ॥ ਨਾਮੇ ਆਵਨ ਜਾਵਨ ਰਹੇ ॥ ਗੁਰਿ ਪੂਰੈ ਮੇਲੇ ਗੁਣਤਾਸ ॥ ਕਹੁ ਨਾਨਕ ਸੁਖਿ ਸਹਜਿ ਨਿਵਾਸੁ ॥੪॥੨॥੪॥

GOND, FIFTH MEHL: I trade in the Naam, the Name of the Lord. The Naam is the Support of the mind. My consciousness takes to the Shelter of the Naam. Chanting the Naam, millions of sins are erased. ||1|| The Lord has blessed me with the wealth of the Naam, the Name of the One Lord. The wish of my mind is to meditate on the Naam, in association with the Guru. ||1|| Pause|| The Naam is the wealth of my soul. Wherever I go, the Naam is with me. The Naam is sweet to my mind. In the water, on the land, and everywhere, I see the Naam. ||2|| Through the Naam, one’s face becomes radiant in the Court of the Lord. Through the Naam, all one’s generations are saved. Through the Naam, my affairs are resolved. My mind is accustomed to the Naam. ||3|| Through the Naam, I have become fearless. Through the Naam, my comings and goings have ceased. The Perfect Guru has united me with the Lord, the treasure of virtue. Says Nanak, I dwell in celestial peace. ||4||2||4||

Ang 863Raag Gond · ਗੋਂਡ › RAAG GOND, FIFTH MEHL, CHAU-PADAS, SECOND HOUSE

GOND, FIFTH MEHL

Guru Arjan Dev · shabad

ਗੋਂਡ ਮਹਲਾ ੫ ॥ ਨਿਮਾਨੇ ਕਉ ਜੋ ਦੇਤੋ ਮਾਨੁ ॥ ਸਗਲ ਭੂਖੇ ਕਉ ਕਰਤਾ ਦਾਨੁ ॥ ਗਰਭ ਘੋਰ ਮਹਿ ਰਾਖਨਹਾਰੁ ॥ ਤਿਸੁ ਠਾਕੁਰ ਕਉ ਸਦਾ ਨਮਸਕਾਰੁ ॥੧॥ ਐਸੋ ਪ੍ਰਭੁ ਮਨ ਮਾਹਿ ਧਿਆਇ ॥ ਘਟਿ ਅਵਘਟਿ ਜਤ ਕਤਹਿ ਸਹਾਇ ॥੧॥ ਰਹਾਉ ॥ ਰੰਕੁ ਰਾਉ ਜਾ ਕੈ ਏਕ ਸਮਾਨਿ ॥ ਕੀਟ ਹਸਤਿ ਸਗਲ ਪੂਰਾਨ ॥ ਬੀਓ ਪੂਛਿ ਨ ਮਸਲਤਿ ਧਰੈ ॥ ਜੋ ਕਿਛੁ ਕਰੈ ਸੁ ਆਪਹਿ ਕਰੈ ॥੨॥ ਜਾ ਕਾ ਅੰਤੁ ਨ ਜਾਨਸਿ ਕੋਇ ॥ ਆਪੇ ਆਪਿ ਨਿਰੰਜਨੁ ਸੋਇ ॥ ਆਪਿ ਅਕਾਰੁ ਆਪਿ ਨਿਰੰਕਾਰੁ ॥ ਘਟ ਘਟ ਘਟਿ ਸਭ ਘਟ ਆਧਾਰੁ ॥੩॥ ਨਾਮ ਰੰਗਿ ਭਗਤ ਭਏ ਲਾਲ ॥ ਜਸੁ ਕਰਤੇ ਸੰਤ ਸਦਾ ਨਿਹਾਲ ॥ ਨਾਮ ਰੰਗਿ ਜਨ ਰਹੇ ਅਘਾਇ ॥ ਨਾਨਕ ਤਿਨ ਜਨ ਲਾਗੈ ਪਾਇ ॥੪॥੩॥੫॥

GOND, FIFTH MEHL: He grants honor to the dishonored, and gives gifts to all the hungry; he protects those in the terrible womb. So humbly bow forever to that Lord and Master. ||1|| Meditate on such a God in your mind. He shall be your help and support everywhere, in good times and bad. ||1|| Pause|| The beggar and the king are all the same to Him. He sustains and fulfills both the ant and the elephant. He does not consult or seek anyone’s advice. Whatever He does, He does Himself. ||2|| No one knows His limit. He Himself is the Immaculate Lord. He Himself is formed, and He Himself is formless. In the heart, in each and every heart, He is the Support of all hearts. ||3|| Through the Love of the Naam, the Name of the Lord, the devotees become His Beloveds. Singing the Praises of the Creator, the Saints are forever in bliss. Through the Love of the Naam, the Lord’s humble servants remain satisfied. Nanak falls at the feet of those humble servants of the Lord. ||4||3||5||

Ang 863–864Raag Gond · ਗੋਂਡ › RAAG GOND, FIFTH MEHL, CHAU-PADAS, SECOND HOUSE

GOND, FIFTH MEHL

Guru Arjan Dev · shabad

ਗੋਂਡ ਮਹਲਾ ੫ ॥ ਜਾ ਕੈ ਸੰਗਿ ਇਹੁ ਮਨੁ ਨਿਰਮਲੁ ॥ ਜਾ ਕੈ ਸੰਗਿ ਹਰਿ ਹਰਿ ਸਿਮਰਨੁ ॥ ਜਾ ਕੈ ਸੰਗਿ ਕਿਲਬਿਖ ਹੋਹਿ ਨਾਸ ॥ ਜਾ ਕੈ ਸੰਗਿ ਰਿਦੈ ਪਰਗਾਸ ॥੧॥ ਸੇ ਸੰਤਨ ਹਰਿ ਕੇ ਮੇਰੇ ਮੀਤ ॥ ਕੇਵਲ ਨਾਮੁ ਗਾਈਐ ਜਾ ਕੈ ਨੀਤ ॥੧॥ ਰਹਾਉ ॥ ਜਾ ਕੈ ਮੰਤ੍ਰਿ ਹਰਿ ਹਰਿ ਮਨਿ ਵਸੈ ॥ ਜਾ ਕੈ ਉਪਦੇਸਿ ਭਰਮੁ ਭਉ ਨਸੈ ॥ ਜਾ ਕੈ ਕੀਰਤਿ ਨਿਰਮਲ ਸਾਰ ॥ ਜਾ ਕੀ ਰੇਨੁ ਬਾਂਛੈ ਸੰਸਾਰ ॥੨॥ ਕੋਟਿ ਪਤਿਤ ਜਾ ਕੈ ਸੰਗਿ ਉਧਾਰ ॥ ਏਕੁ ਨਿਰੰਕਾਰੁ ਜਾ ਕੈ ਨਾਮ ਅਧਾਰ ॥ ਸਰਬ ਜੀਆਂ ਕਾ ਜਾਨੈ ਭੇਉ ॥ ਕ੍ਰਿਪਾ ਨਿਧਾਨ ਨਿਰੰਜਨ ਦੇਉ ॥੩॥ ਪਾਰਬ੍ਰਹਮ ਜਬ ਭਏ ਕ੍ਰਿਪਾਲ ॥ ਤਬ ਭੇਟੇ ਗੁਰ ਸਾਧ ਦਇਆਲ ॥ ਦਿਨੁ ਰੈਣਿ ਨਾਨਕੁ ਨਾਮੁ ਧਿਆਏ ॥ ਸੂਖ ਸਹਜ ਆਨੰਦ ਹਰਿ ਨਾਏ ॥੪॥੪॥੬॥

GOND, FIFTH MEHL: Associating with them, this mind becomes immaculate and pure. Associating with them, one meditates in remembrance on the Lord, Har, Har. Associating with them, the residues of sinful mistakes are erased. Associating with them, the heart is illumined. ||1|| Those Saints of the Lord are my friends. It is their custom to sing only the Naam, the Name of the Lord. ||1|| Pause|| By their mantra, the Lord, Har, Har, dwells in the mind. By their teachings, doubt and fear are dispelled. By their kirtan, they become immaculate and sublime. The world longs for the dust of their feet. ||2|| Millions of sinners are saved by associating with them. They have the Support of the Name of the One Formless Lord. He knows the secrets of all beings; He is the treasure of mercy, the divine immaculate Lord. ||3|| When the Supreme Lord God becomes merciful, then one meets the Merciful Holy Guru. Day and night, Nanak meditates on the Naam. Through the Lord’s Name, he is blessed with peace, poise and bliss. ||4||4||6||

Text: Gurmukhi with English translation (Kulbir S Thind; English by Dr. Sant Singh Khalsa).