Sri Guru Granth Sahib › Raag Gond

Ang 866

Ang 866Raag Gond · ਗੋਂਡ › RAAG GOND, FIFTH MEHL, CHAU-PADAS, SECOND HOUSE

GOND, FIFTH MEHL

Guru Arjan Dev · shabad

ਗੋਂਡ ਮਹਲਾ ੫ ॥ ਗੁਰ ਕੇ ਚਰਨ ਕਮਲ ਨਮਸਕਾਰਿ ॥ ਕਾਮੁ ਕ੍ਰੋਧੁ ਇਸੁ ਤਨ ਤੇ ਮਾਰਿ ॥ ਹੋਇ ਰਹੀਐ ਸਗਲ ਕੀ ਰੀਨਾ ॥ ਘਟਿ ਘਟਿ ਰਮਈਆ ਸਭ ਮਹਿ ਚੀਨਾ ॥੧॥ ਇਨ ਬਿਧਿ ਰਮਹੁ ਗੋਪਾਲ ਗੁੋਬਿੰਦੁ ॥ ਤਨੁ ਧਨੁ ਪ੍ਰਭ ਕਾ ਪ੍ਰਭ ਕੀ ਜਿੰਦੁ ॥੧॥ ਰਹਾਉ ॥ ਆਠ ਪਹਰ ਹਰਿ ਕੇ ਗੁਣ ਗਾਉ ॥ ਜੀਅ ਪ੍ਰਾਨ ਕੋ ਇਹੈ ਸੁਆਉ ॥ ਤਜਿ ਅਭਿਮਾਨੁ ਜਾਨੁ ਪ੍ਰਭੁ ਸੰਗਿ ॥ ਸਾਧ ਪ੍ਰਸਾਦਿ ਹਰਿ ਸਿਉ ਮਨੁ ਰੰਗਿ ॥੨॥ ਜਿਨਿ ਤੂੰ ਕੀਆ ਤਿਸ ਕਉ ਜਾਨੁ ॥ ਆਗੈ ਦਰਗਹ ਪਾਵੈ ਮਾਨੁ ॥ ਮਨੁ ਤਨੁ ਨਿਰਮਲ ਹੋਇ ਨਿਹਾਲੁ ॥ ਰਸਨਾ ਨਾਮੁ ਜਪਤ ਗੋਪਾਲ ॥੩॥ ਕਰਿ ਕਿਰਪਾ ਮੇਰੇ ਦੀਨ ਦਇਆਲਾ ॥ ਸਾਧੂ ਕੀ ਮਨੁ ਮੰਗੈ ਰਵਾਲਾ ॥ ਹੋਹੁ ਦਇਆਲ ਦੇਹੁ ਪ੍ਰਭ ਦਾਨੁ ॥ ਨਾਨਕੁ ਜਪਿ ਜੀਵੈ ਪ੍ਰਭ ਨਾਮੁ ॥੪॥੧੧॥੧੩॥

Ang 866Raag Gond · ਗੋਂਡ › RAAG GOND, FIFTH MEHL, CHAU-PADAS, SECOND HOUSE

GOND, FIFTH MEHL

Guru Arjan Dev · shabad

ਗੋਂਡ ਮਹਲਾ ੫ ॥ ਧੂਪ ਦੀਪ ਸੇਵਾ ਗੋਪਾਲ ॥ ਅਨਿਕ ਬਾਰ ਬੰਦਨ ਕਰਤਾਰ ॥ ਪ੍ਰਭ ਕੀ ਸਰਣਿ ਗਹੀ ਸਭ ਤਿਆਗਿ ॥ ਗੁਰ ਸੁਪ੍ਰਸੰਨ ਭਏ ਵਡ ਭਾਗਿ ॥੧॥ ਆਠ ਪਹਰ ਗਾਈਐ ਗੋਬਿੰਦੁ ॥ ਤਨੁ ਧਨੁ ਪ੍ਰਭ ਕਾ ਪ੍ਰਭ ਕੀ ਜਿੰਦੁ ॥੧॥ ਰਹਾਉ ॥ ਹਰਿ ਗੁਣ ਰਮਤ ਭਏ ਆਨੰਦ ॥ ਪਾਰਬ੍ਰਹਮ ਪੂਰਨ ਬਖਸੰਦ ॥ ਕਰਿ ਕਿਰਪਾ ਜਨ ਸੇਵਾ ਲਾਏ ॥ ਜਨਮ ਮਰਣ ਦੁਖ ਮੇਟਿ ਮਿਲਾਏ ॥੨॥ ਕਰਮ ਧਰਮ ਇਹੁ ਤਤੁ ਗਿਆਨੁ ॥ ਸਾਧਸੰਗਿ ਜਪੀਐ ਹਰਿ ਨਾਮੁ ॥ ਸਾਗਰ ਤਰਿ ਬੋਹਿਥ ਪ੍ਰਭ ਚਰਣ ॥ ਅੰਤਰਜਾਮੀ ਪ੍ਰਭ ਕਾਰਣ ਕਰਣ ॥੩॥ ਰਾਖਿ ਲੀਏ ਅਪਨੀ ਕਿਰਪਾ ਧਾਰਿ ॥ ਪੰਚ ਦੂਤ ਭਾਗੇ ਬਿਕਰਾਲ ॥ ਜੂਐ ਜਨਮੁ ਨ ਕਬਹੂ ਹਾਰਿ ॥ ਨਾਨਕ ਕਾ ਅੰਗੁ ਕੀਆ ਕਰਤਾਰਿ ॥੪॥੧੨॥੧੪॥

Ang 866Raag Gond · ਗੋਂਡ › RAAG GOND, FIFTH MEHL, CHAU-PADAS, SECOND HOUSE

GOND, FIFTH MEHL

Guru Arjan Dev · shabad

ਗੋਂਡ ਮਹਲਾ ੫ ॥ ਕਰਿ ਕਿਰਪਾ ਸੁਖ ਅਨਦ ਕਰੇਇ ॥ ਬਾਲਕ ਰਾਖਿ ਲੀਏ ਗੁਰਦੇਵਿ ॥ ਪ੍ਰਭ ਕਿਰਪਾਲ ਦਇਆਲ ਗੁੋਬਿੰਦ ॥ ਜੀਅ ਜੰਤ ਸਗਲੇ ਬਖਸਿੰਦ ॥੧॥ ਤੇਰੀ ਸਰਣਿ ਪ੍ਰਭ ਦੀਨ ਦਇਆਲ ॥ ਪਾਰਬ੍ਰਹਮ ਜਪਿ ਸਦਾ ਨਿਹਾਲ ॥੧॥ ਰਹਾਉ ॥ ਪ੍ਰਭ ਦਇਆਲ ਦੂਸਰ ਕੋਈ ਨਾਹੀ ॥ ਘਟ ਘਟ ਅੰਤਰਿ ਸਰਬ ਸਮਾਹੀ ॥ ਅਪਨੇ ਦਾਸ ਕਾ ਹਲਤੁ ਪਲਤੁ ਸਵਾਰੈ ॥ ਪਤਿਤ ਪਾਵਨ ਪ੍ਰਭ ਬਿਰਦੁ ਤੁਮ੍ਹਾਰੈ ॥੨॥ ਅਉਖਧ ਕੋਟਿ ਸਿਮਰਿ ਗੋਬਿੰਦ ॥ ਤੰਤੁ ਮੰਤੁ ਭਜੀਐ ਭਗਵੰਤ ॥ ਰੋਗ ਸੋਗ ਮਿਟੇ ਪ੍ਰਭ ਧਿਆਏ ॥ ਮਨ ਬਾਂਛਤ ਪੂਰਨ ਫਲ ਪਾਏ ॥੩॥ ਕਰਨ ਕਾਰਨ ਸਮਰਥ ਦਇਆਰ ॥ ਸਰਬ ਨਿਧਾਨ ਮਹਾ ਬੀਚਾਰ ॥ ਨਾਨਕ ਬਖਸਿ ਲੀਏ ਪ੍ਰਭਿ ਆਪਿ ॥ ਸਦਾ ਸਦਾ ਏਕੋ ਹਰਿ ਜਾਪਿ ॥੪॥੧੩॥੧੫॥

Ang 866–867Raag Gond · ਗੋਂਡ › RAAG GOND, FIFTH MEHL, CHAU-PADAS, SECOND HOUSE

GOND, FIFTH MEHL

Guru Arjan Dev · shabad

ਗੋਂਡ ਮਹਲਾ ੫ ॥ ਹਰਿ ਹਰਿ ਨਾਮੁ ਜਪਹੁ ਮੇਰੇ ਮੀਤ ॥ ਨਿਰਮਲ ਹੋਇ ਤੁਮ੍ਹਾਰਾ ਚੀਤ ॥ ਮਨ ਤਨ ਕੀ ਸਭ ਮਿਟੈ ਬਲਾਇ ॥ ਦੂਖੁ ਅੰਧੇਰਾ ਸਗਲਾ ਜਾਇ ॥੧॥ ਹਰਿ ਗੁਣ ਗਾਵਤ ਤਰੀਐ ਸੰਸਾਰੁ ॥ ਵਡ ਭਾਗੀ ਪਾਈਐ ਪੁਰਖੁ ਅਪਾਰੁ ॥੧॥ ਰਹਾਉ ॥ ਜੋ ਜਨੁ ਕਰੈ ਕੀਰਤਨੁ ਗੋਪਾਲ ॥ ਤਿਸ ਕਉ ਪੋਹਿ ਨ ਸਕੈ ਜਮਕਾਲੁ ॥ ਜਗ ਮਹਿ ਆਇਆ ਸੋ ਪਰਵਾਣੁ ॥ ਗੁਰਮੁਖਿ ਅਪਨਾ ਖਸਮੁ ਪਛਾਣੁ ॥੨॥ ਹਰਿ ਗੁਣ ਗਾਵੈ ਸੰਤ ਪ੍ਰਸਾਦਿ ॥ ਕਾਮ ਕ੍ਰੋਧ ਮਿਟਹਿ ਉਨਮਾਦ ॥ ਸਦਾ ਹਜੂਰਿ ਜਾਣੁ ਭਗਵੰਤ ॥ ਪੂਰੇ ਗੁਰ ਕਾ ਪੂਰਨ ਮੰਤ ॥੩॥ ਹਰਿ ਧਨੁ ਖਾਟਿ ਕੀਏ ਭੰਡਾਰ ॥ ਮਿਲਿ ਸਤਿਗੁਰ ਸਭਿ ਕਾਜ ਸਵਾਰ ॥ ਹਰਿ ਕੇ ਨਾਮ ਰੰਗ ਸੰਗਿ ਜਾਗਾ ॥ ਹਰਿ ਚਰਣੀ ਨਾਨਕ ਮਨੁ ਲਾਗਾ ॥੪॥੧੪॥੧੬॥

Text: Gurmukhi with English translation (Kulbir S Thind; English by Dr. Sant Singh Khalsa).