GOND, FIFTH MEHL
ਗੋਂਡ ਮਹਲਾ ੫ ॥ ਹਰਿ ਹਰਿ ਨਾਮੁ ਜਪਹੁ ਮੇਰੇ ਮੀਤ ॥ ਨਿਰਮਲ ਹੋਇ ਤੁਮ੍ਹਾਰਾ ਚੀਤ ॥ ਮਨ ਤਨ ਕੀ ਸਭ ਮਿਟੈ ਬਲਾਇ ॥ ਦੂਖੁ ਅੰਧੇਰਾ ਸਗਲਾ ਜਾਇ ॥੧॥ ਹਰਿ ਗੁਣ ਗਾਵਤ ਤਰੀਐ ਸੰਸਾਰੁ ॥ ਵਡ ਭਾਗੀ ਪਾਈਐ ਪੁਰਖੁ ਅਪਾਰੁ ॥੧॥ ਰਹਾਉ ॥ ਜੋ ਜਨੁ ਕਰੈ ਕੀਰਤਨੁ ਗੋਪਾਲ ॥ ਤਿਸ ਕਉ ਪੋਹਿ ਨ ਸਕੈ ਜਮਕਾਲੁ ॥ ਜਗ ਮਹਿ ਆਇਆ ਸੋ ਪਰਵਾਣੁ ॥ ਗੁਰਮੁਖਿ ਅਪਨਾ ਖਸਮੁ ਪਛਾਣੁ ॥੨॥ ਹਰਿ ਗੁਣ ਗਾਵੈ ਸੰਤ ਪ੍ਰਸਾਦਿ ॥ ਕਾਮ ਕ੍ਰੋਧ ਮਿਟਹਿ ਉਨਮਾਦ ॥ ਸਦਾ ਹਜੂਰਿ ਜਾਣੁ ਭਗਵੰਤ ॥ ਪੂਰੇ ਗੁਰ ਕਾ ਪੂਰਨ ਮੰਤ ॥੩॥ ਹਰਿ ਧਨੁ ਖਾਟਿ ਕੀਏ ਭੰਡਾਰ ॥ ਮਿਲਿ ਸਤਿਗੁਰ ਸਭਿ ਕਾਜ ਸਵਾਰ ॥ ਹਰਿ ਕੇ ਨਾਮ ਰੰਗ ਸੰਗਿ ਜਾਗਾ ॥ ਹਰਿ ਚਰਣੀ ਨਾਨਕ ਮਨੁ ਲਾਗਾ ॥੪॥੧੪॥੧੬॥
GOND, FIFTH MEHL: Chant the Name of the Lord, Har, Har, O my friend. Your consciousness shall become immaculate and pure. All the misfortunes of your mind and body shall be taken away, and all your pain and darkness will be dispelled. ||1|| Singing the Glorious Praises of the Lord, cross over the world-ocean. By great good fortune, one attains the Infinite Lord, the Primal Being. ||1|| Pause|| The Messenger of Death cannot even touch that humble being, who sings the Kirtan of the Lord’s Praises. The Gurmukh realizes his Lord and Master; his coming into this world is approved. ||2|| He sings the Glorious Praises of the Lord, by the Grace of the Saints; his sexual desire, anger and madness are eradicated. He knows the Lord God to be ever-present. This is the Perfect Teaching of the Perfect Guru. ||3|| He earns the treasure of the Lord’s wealth. Meeting with the True Guru, all his affairs are resolved. He is awake and aware in the Love of the Lord’s Name; O Nanak, his mind is attached to the Lord’s Feet. ||4||14||16||