RAAG GOND, THE WORD OF KABEER JEE, SECOND HOUSE
ਰਾਗੁ ਗੋਂਡ ਬਾਣੀ ਕਬੀਰ ਜੀਉ ਕੀ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਭੁਜਾ ਬਾਂਧਿ ਭਿਲਾ ਕਰਿ ਡਾਰਿਓ ॥ ਹਸਤੀ ਕ੍ਰੋਪਿ ਮੂੰਡ ਮਹਿ ਮਾਰਿਓ ॥ ਹਸਤਿ ਭਾਗਿ ਕੈ ਚੀਸਾ ਮਾਰੈ ॥ ਇਆ ਮੂਰਤਿ ਕੈ ਹਉ ਬਲਿਹਾਰੈ ॥੧॥ ਆਹਿ ਮੇਰੇ ਠਾਕੁਰ ਤੁਮਰਾ ਜੋਰੁ ॥ ਕਾਜੀ ਬਕਿਬੋ ਹਸਤੀ ਤੋਰੁ ॥੧॥ ਰਹਾਉ ॥ ਰੇ ਮਹਾਵਤ ਤੁਝੁ ਡਾਰਉ ਕਾਟਿ ॥ ਇਸਹਿ ਤੁਰਾਵਹੁ ਘਾਲਹੁ ਸਾਟਿ ॥ ਹਸਤਿ ਨ ਤੋਰੈ ਧਰੈ ਧਿਆਨੁ ॥ ਵਾ ਕੈ ਰਿਦੈ ਬਸੈ ਭਗਵਾਨੁ ॥੨॥ ਕਿਆ ਅਪਰਾਧੁ ਸੰਤ ਹੈ ਕੀਨ੍ਹਾ ॥ ਬਾਂਧਿ ਪੋਟ ਕੁੰਚਰ ਕਉ ਦੀਨ੍ਹਾ ॥ ਕੁੰਚਰੁ ਪੋਟ ਲੈ ਲੈ ਨਮਸਕਾਰੈ ॥ ਬੂਝੀ ਨਹੀ ਕਾਜੀ ਅੰਧਿਆਰੈ ॥੩॥ ਤੀਨਿ ਬਾਰ ਪਤੀਆ ਭਰਿ ਲੀਨਾ ॥ ਮਨ ਕਠੋਰੁ ਅਜਹੂ ਨ ਪਤੀਨਾ ॥ ਕਹਿ ਕਬੀਰ ਹਮਰਾ ਗੋਬਿੰਦੁ ॥ ਚਉਥੇ ਪਦ ਮਹਿ ਜਨ ਕੀ ਜਿੰਦੁ ॥੪॥੧॥੪॥
RAAG GOND, THE WORD OF KABEER JEE, SECOND HOUSE: ONE UNIVERSAL CREATOR GOD. BY THE GRACE OF THE TRUE GURU: They tied my arms, bundled me up, and threw me before an elephant. The elephant driver struck him on the head, and infuriated him. But the elephant ran away, trumpeting, “I am a sacrifice to this image of the Lord.”||1|| O my Lord and Master, You are my strength. The Qazi shouted at the driver to drive the elephant on. ||1|| Pause|| He yelled out, “O driver, I shall cut you into pieces. Hit him, and drive him on!” But the elephant did not move; instead, he began to meditate. The Lord God abides within his mind. ||2|| What sin has this Saint committed, that you have made him into a bundle and thrown him before the elephant? Lifting up the bundle, the elephant bows down before it. The Qazi could not understand it; he was blind. ||3|| Three times, he tried to do it. Even then, his hardened mind was not satisfied. Says Kabeer, such is my Lord and Master. The soul of His humble servant dwells in the fourth state. ||4||1||4||