Sri Guru Granth Sahib › Raag Ramkali

Ang 879

Ang 878–879Raag Ramkali · ਰਾਮਕਲੀ › RAAMKALEE, FIRST MEHL, FIRST HOUSE, CHAU-PADAS

RAAMKALEE, FIRST MEHL

Guru Nanak Dev · shabad

ਰਾਮਕਲੀ ਮਹਲਾ ੧ ॥ ਸਾਗਰ ਮਹਿ ਬੂੰਦ ਬੂੰਦ ਮਹਿ ਸਾਗਰੁ ਕਵਣੁ ਬੁਝੈ ਬਿਧਿ ਜਾਣੈ ॥ ਉਤਭੁਜ ਚਲਤ ਆਪਿ ਕਰਿ ਚੀਨੈ ਆਪੇ ਤਤੁ ਪਛਾਣੈ ॥੧॥ ਐਸਾ ਗਿਆਨੁ ਬੀਚਾਰੈ ਕੋਈ ॥ ਤਿਸ ਤੇ ਮੁਕਤਿ ਪਰਮ ਗਤਿ ਹੋਈ ॥੧॥ ਰਹਾਉ ॥ ਦਿਨ ਮਹਿਰੈਣਿਰੈਣਿ ਮਹਿਦਿਨੀਅਰੁ ਉਸਨ ਸੀਤ ਬਿਧਿਸੋਈ ॥ ਤਾਕੀ ਗਤਿਮਿਤਿ ਅਵਰੁ ਨ ਜਾਣੈਗੁਰ ਬਿਨੁ ਸਮਝ ਨ ਹੋਈ ॥੨॥ ਪੁਰਖ ਮਹਿਨਾਰਿਨਾਰਿ ਮਹਿਪੁਰਖਾਬੂਝਹੁ ਬ੍ਰਹਮ ਗਿਆਨੀ ॥ ਧੁਨਿ ਮਹਿਧਿਆਨੁਧਿਆਨ ਮਹਿਜਾਨਿਆ ਗੁਰਮੁਖਿ ਅਕਥ ਕਹਾਨੀ ॥੩॥ ਮਨ ਮਹਿਜੋਤਿਜੋਤਿ ਮਹਿ ਮਨੂਆ ਪੰਚ ਮਿਲੇ ਗੁਰ ਭਾਈ ॥ ਨਾਨਕ ਤਿਨ ਕੈ ਸਦ ਬਲਿਹਾਰੀਜਿਨ ਏਕ ਸਬਦਿਲਿਵ ਲਾਈ ॥੪॥੯॥

Ang 879Raag Ramkali · ਰਾਮਕਲੀ › RAAMKALEE, FIRST MEHL, FIRST HOUSE, CHAU-PADAS

RAAMKALEE, FIRST MEHL

Guru Nanak Dev · shabad

ਰਾਮਕਲੀ ਮਹਲਾ ੧ ॥ ਜਾ ਹਰਿਪ੍ਰਭਿਕਿਰਪਾਧਾਰੀ ॥ ਤਾ ਹਉਮੈਵਿਚਹੁਮਾਰੀ ॥ ਸੋਸੇਵਕਿਰਾਮ ਪਿਆਰੀ ॥ ਜੋਗੁਰ ਸਬਦੀਬੀਚਾਰੀ ॥੧॥ ਸੋ ਹਰਿ ਜਨੁ ਹਰਿਪ੍ਰਭ ਭਾਵੈ ॥ ਅਹਿਨਿਸਿ ਭਗਤਿ ਕਰੇਦਿਨੁਰਾਤੀ ਲਾਜ ਛੋਡਿ ਹਰਿ ਕੇ ਗੁਣ ਗਾਵੈ ॥੧॥ ਰਹਾਉ ॥ ਧੁਨਿਵਾਜੇ ਅਨਹਦ ਘੋਰਾ ॥ ਮਨੁਮਾਨਿਆ ਹਰਿ ਰਸਿਮੋਰਾ ॥ ਗੁਰ ਪੂਰੈ ਸਚੁ ਸਮਾਇਆ ॥ ਗੁਰੁ ਆਦਿਪੁਰਖੁ ਹਰਿਪਾਇਆ ॥੨॥ ਸਭਿ ਨਾਦ ਬੇਦ ਗੁਰਬਾਣੀ ॥ ਮਨੁਰਾਤਾਸਾਰਿਗਪਾਣੀ ॥ ਤਹ ਤੀਰਥ ਵਰਤ ਤਪ ਸਾਰੇ ॥ ਗੁਰ ਮਿਲਿਆ ਹਰਿਨਿਸਤਾਰੇ ॥੩॥ ਜਹ ਆਪੁ ਗਇਆ ਭਉ ਭਾਗਾ ॥ ਗੁਰ ਚਰਣੀਸੇਵਕੁ ਲਾਗਾ ॥ ਗੁਰਿ ਸਤਿਗੁਰਿ ਭਰਮੁ ਚੁਕਾਇਆ ॥ ਕਹੁ ਨਾਨਕ ਸਬਦਿ ਮਿਲਾਇਆ ॥੪॥੧੦॥

Ang 879Raag Ramkali · ਰਾਮਕਲੀ › RAAMKALEE, FIRST MEHL, FIRST HOUSE, CHAU-PADAS

RAAMKALEE, FIRST MEHL

Guru Nanak Dev · shabad

ਰਾਮਕਲੀ ਮਹਲਾ ੧ ॥ ਛਾਦਨੁ ਭੋਜਨੁ ਮਾਗਤੁ ਭਾਗੈ ॥ ਖੁਧਿਆ ਦੁਸਟ ਜਲੈ ਦੁਖੁ ਆਗੈ ॥ ਗੁਰਮਤਿ ਨਹੀ ਲੀਨੀ ਦੁਰਮਤਿ ਪਤਿ ਖੋਈ ॥ ਗੁਰਮਤਿ ਭਗਤਿ ਪਾਵੈ ਜਨੁ ਕੋਈ ॥੧॥ ਜੋਗੀ ਜੁਗਤਿ ਸਹਜ ਘਰਿ ਵਾਸੈ ॥ ਏਕ ਦ੍ਰਿਸਟਿ ਏਕੋ ਕਰਿ ਦੇਖਿਆ ਭੀਖਿਆ ਭਾਇ ਸਬਦਿ ਤ੍ਰਿਪਤਾਸੈ ॥੧॥ ਰਹਾਉ ॥ ਪੰਚ ਬੈਲ ਗਡੀਆ ਦੇਹ ਧਾਰੀ ॥ ਰਾਮ ਕਲਾਨਿਬਹੈ ਪਤਿਸਾਰੀ ॥ ਧਰ ਤੂਟੀਗਾਡੋ ਸਿਰ ਭਾਰਿ ॥ ਲਕਰੀ ਬਿਖਰਿ ਜਰੀਮੰਝ ਭਾਰਿ ॥੨॥ ਗੁਰ ਕਾ ਸਬਦੁਵੀਚਾਰਿਜੋਗੀ ॥ ਦੁਖੁ ਸੁਖੁ ਸਮ ਕਰਣਾਸੋਗ ਬਿਓਗੀ ॥ ਭੁਗਤਿਨਾਮੁਗੁਰ ਸਬਦਿਬੀਚਾਰੀ ॥ ਅਸਥਿਰੁਕੰਧੁ ਜਪੈਨਿਰੰਕਾਰੀ ॥੩॥ ਸਹਜ ਜਗੋਟਾਬੰਧਨ ਤੇ ਛੂਟਾ ॥ ਕਾਮੁ ਕ੍ਰੋਧੁ ਗੁਰ ਸਬਦੀ ਲੂਟਾ ॥ ਮਨ ਮਹਿ ਮੁੰਦ੍ਰਾ ਹਰਿ ਗੁਰ ਸਰਣਾ ॥ ਨਾਨਕ ਰਾਮ ਭਗਤਿ ਜਨ ਤਰਣਾ ॥੪॥੧੧॥

Text: Gurmukhi with English translation (Kulbir S Thind; English by Dr. Sant Singh Khalsa).